ਪੜਚੋਲ ਕਰੋ
(Source: ECI/ABP News)
ਸੱਜਣ ਕੁਮਾਰ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ, ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ
ਸੱਜਣ ਕੁਮਾਰ ਦੀ ਇਹ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ। ਕੋਰਟ ਨੇ ਉਸ ਦੀ ਹਸਪਤਾਲ 'ਚ ਰੱਖੇ ਜਾਣ ਦੀ ਮੰਗ ਵੀ ਠੁਕਰਾ ਦਿੱਤੀ।
![ਸੱਜਣ ਕੁਮਾਰ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ, ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ 1984 sikh riots Sajjan Kumar bail petition rejects from Supreme court ਸੱਜਣ ਕੁਮਾਰ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ, ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ](https://static.abplive.com/wp-content/uploads/sites/5/2018/12/17151757/sajjan_kumar.jpeg?impolicy=abp_cdn&imwidth=1200&height=675)
ਨਵੀਂ ਦਿੱਲੀ: 1984 ਸਿੱਖ ਕਤਲੇਆਮ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਵਧਦੀ ਉਮਰ ਤੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੱਜਣ ਕੁਮਾਰ ਨੇ ਜ਼ਮਾਨਤ ਮੰਗੀ ਸੀ।
ਸੱਜਣ ਕੁਮਾਰ ਦੀ ਇਹ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ। ਕੋਰਟ ਨੇ ਉਸ ਦੀ ਹਸਪਤਾਲ 'ਚ ਰੱਖੇ ਜਾਣ ਦੀ ਮੰਗ ਵੀ ਠੁਕਰਾ ਦਿੱਤੀ। ਅਦਾਲਤ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਦੇ ਮੁਤਾਬਕ ਇਸਦੀ ਲੋੜ ਨਹੀਂ ਹੈ।
ਕੋਰੋਨਾ ਵਾਇਰਸ: ਭਾਰਤ 'ਚ ਖਤਰਨਾਕ ਰੁਝਾਨ, ਇੱਕ ਦਿਨ 'ਚ ਹੁਣ ਤਕ ਦੇ ਸਭ ਤੋਂ ਵੱਧ ਕੇਸ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)