ਨਵੀਂ ਦਿੱਲੀ: 1984 ਸਿੱਖ ਕਤਲੇਆਮ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਵਧਦੀ ਉਮਰ ਤੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੱਜਣ ਕੁਮਾਰ ਨੇ ਜ਼ਮਾਨਤ ਮੰਗੀ ਸੀ।

Continues below advertisement


ਸੱਜਣ ਕੁਮਾਰ ਦੀ ਇਹ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ। ਕੋਰਟ ਨੇ ਉਸ ਦੀ ਹਸਪਤਾਲ 'ਚ ਰੱਖੇ ਜਾਣ ਦੀ ਮੰਗ ਵੀ ਠੁਕਰਾ ਦਿੱਤੀ। ਅਦਾਲਤ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਦੇ ਮੁਤਾਬਕ ਇਸਦੀ ਲੋੜ ਨਹੀਂ ਹੈ।


ਕੋਰੋਨਾ ਵਾਇਰਸ: ਭਾਰਤ 'ਚ ਖਤਰਨਾਕ ਰੁਝਾਨ, ਇੱਕ ਦਿਨ 'ਚ ਹੁਣ ਤਕ ਦੇ ਸਭ ਤੋਂ ਵੱਧ ਕੇਸ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ