ਪੜਚੋਲ ਕਰੋ

ਈ-ਪਾਸਪੋਰਟ 'ਚ ਹੋਣਗੇ ਬੇਹੱਦ ਖ਼ਾਸ ਫੀਚਰ, ਪੰਗਾ ਲਿਆ ਤਾਂ ਹੋ ਜਾਏਗਾ ਰੱਦ

ਮੰਤਰੀ ਨੇ ਕਿਹਾ ਕਿ ਬਿਨੈਕਾਰ ਬਾਰੇ ਸਾਰੀਆਂ ਜਾਣਕਾਰੀਆਂ ਚਿੱਪ ਵਿੱਚ ਦਰਜ ਹੋਣਗੀਆਂ। ਜੇ ਚਿਪ ਨਾਲ ਛੇੜਛਾੜ ਕੀਤੀ ਗਈ ਤਾਂ ਇਸ ਦਾ ਪਛਾਣ ਵੀ ਕੀਤੀ ਜਾ ਸਕੇਗੀ।

ਨਵੀਂ ਦਿੱਲੀ: ਭਾਰਤ ਹੁਣ ਇਲੈਕਟ੍ਰਾਨਿਕ ਪਾਸਪੋਰਟ ਯਾਨੀ ਕਿ ਈ-ਪਾਸਪੋਰਟ ਨੂੰ ਜਲਦ ਤੋਂ ਜਲਦ ਜਾਰੀ ਕਰਨ ਵੱਲ ਵੱਧ ਰਿਹਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੱਸਿਆ ਹੈ ਕਿ ਸਰਕਾਰ ਈ-ਪਾਸਪੋਰਟ ਦੀ ਸ਼ੁਰੂਆਤ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਦਾ ਮੰਤਰਾਲਾ ਲੋਕਾਂ ਨੂੰ ਚਿੱਪ ਵਾਲੇ ਆਧੁਨਿਕ ਸੁਰੱਖਿਆ ਸਹੂਲਤ ਵਾਲੇ ਈ-ਪਾਸਪੋਰਟ ਮੁਹੱਈਆ ਕਰਵਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ 'ਚ 2.2 ਕਰੋੜ ਲੋਕਾਂ ਨੂੰ ਈ-ਪਾਸਪੋਰਟ ਜਾਰੀ ਕੀਤੇ ਜਾਣਗੇ। ਰਾਜ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੰਤਰੀ ਨੇ ਕਿਹਾ ਕਿ ਬਿਨੈਕਾਰ ਬਾਰੇ ਸਾਰੀਆਂ ਜਾਣਕਾਰੀਆਂ ਚਿੱਪ ਵਿੱਚ ਦਰਜ ਹੋਣਗੀਆਂ। ਜੇ ਚਿਪ ਨਾਲ ਛੇੜਛਾੜ ਕੀਤੀ ਗਈ ਤਾਂ ਇਸ ਦਾ ਪਛਾਣ ਵੀ ਕੀਤੀ ਜਾ ਸਕੇਗੀ। ਮੰਤਰੀ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਈ-ਪਾਸਪੋਰਟ ਨਾਲ ਛੇੜਖਾਨੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਇਹ ਆਪਣੇ ਆਪ ਰੱਦ ਹੋ ਜਾਵੇਗਾ। ਅਜਿਹੇ ਪਾਸਪੋਰਟ ਧਾਰਕ ਪੇਪਰ ਵੀਜ਼ਾ ਹਾਸਲ ਕਰਕੇ ਦੂਜੇ ਮੁਲਕਾਂ ਵਿੱਚ ਜਾ ਸਕਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bangalore Wall Collapse : ਬੈਂਗਲੁਰੂ 'ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ , ਕਈ ਜ਼ਖਮੀ 
Bangalore Wall Collapse : ਬੈਂਗਲੁਰੂ 'ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ , ਕਈ ਜ਼ਖਮੀ 
Assam Exit Poll 2026 : ਅਸਾਮ 'ਚ ਫਿਰ ਖਿੜ ਸਕਦਾ 'ਕਮਲ' ,ਜਾਣੋ NDA ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ ਹਨ ?
Assam Exit Poll 2026 : ਅਸਾਮ 'ਚ ਫਿਰ ਖਿੜ ਸਕਦਾ 'ਕਮਲ' ,ਜਾਣੋ NDA ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ ਹਨ ?
Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Big News: ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Embed widget