ਪੜਚੋਲ ਕਰੋ

ਕੋਰੋਨਾ ਦਾ ਕਹਿਰ ਜਾਰੀ, ਦੋ ਹੋਰ ਮੌਤਾਂ, ਮਰਨ ਵਾਲਿਆਂ ਦੀ ਗਿਣਤੀ 25

ਐਤਵਾਰ ਨੂੰ ਦੋ ਹੋਰ ਮੌਤਾਂ ਹੋਣ ਨਾਲ ਦੇਸ਼ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆ ਦੀ ਗਿਣਤੀ 25 ਹੋ ਗਈ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਕਾਰਨ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਐਤਵਾਰ ਨੂੰ ਦੋ ਹੋਰ ਮੌਤਾਂ ਹੋਣ ਨਾਲ ਦੇਸ਼ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆ ਦੀ ਗਿਣਤੀ 25 ਹੋ ਗਈ ਹੈ। ਅਹਿਮਦਾਬਾਦ ਵਿੱਚ ਇੱਕ 45 ਸਾਲਾ ਵਿਅਕਤੀ ਦੀ ਮੌਤ ਹੋਈ ਹੈ। ਇਹ ਵਿਅਕਤੀ ਪਹਿਲਾਂ ਹੀ ਸ਼ੂਗਰ ਤੋਂ ਪੀੜਤ ਸੀ। ਇਸ ਦੇ ਨਾਲ ਹੀ ਗੁਜਰਾਤ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5 ਤੱਕ ਪਹੁੰਚ ਗਈ ਹੈ। ਇਸੇ ਦੌਰਾਨ ਜੰਮੂ-ਕਸ਼ਮੀਰ ਵਿੱਚ 62 ਸਾਲਾ ਵਿਅਕਤੀ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਉਹ ਤੰਗਮਾਰਗ ਦਾ ਵਸਨੀਕ ਸੀ। ਡਾਕਟਰ ਦੇ ਅਨੁਸਾਰ ਉਸ ਨੂੰ ਲਿਵਰ ਦੀ ਬਿਮਾਰੀ ਸੀ। ਇਸ ਨਾਲ ਰਾਜ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ 2 ਹੋ ਗਈ ਹੈ। ਸ਼ਨੀਵਾਰ ਨੂੰ ਦੇਸ਼ ਵਿੱਚ ਸੰਕਰਮਣ ਕਾਰਨ ਚਾਰ ਮੌਤਾਂ ਹੋਈਆਂ। ਕੇਰਲਾ ਦੇ ਕੋਚੀ ਵਿੱਚ ਇੱਕ 69 ਸਾਲਾ ਔਰਤ ਤੇ ਗੁਜਰਾਤ ਵਿੱਚ ਇੱਕ 46 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ ਅੱਜ ਤੇਲੰਗਾਨਾ ਵਿੱਚ ਲਾਗ ਕਾਰਨ ਮੌਤ ਹੋਣ ਦਾ ਪਹਿਲਾ ਕੇਸ ਵੀ ਸਾਹਮਣੇ ਆਇਆ ਸੀ। ਸ਼ਨੀਵਾਰ ਨੂੰ ਮੁੰਬਈ ਵਿੱਚ ਲਾਗ ਤੋਂ ਛੇਵੀਂ ਮੌਤ ਦੀ ਪੁਸ਼ਟੀ ਵੀ ਹੋਈ। 85 ਸਾਲਾ ਸਰਜਨ ਦੀ ਸ਼ੁੱਕਰਵਾਰ ਨੂੰ ਇੱਥੇ ਮੌਤ ਹੋ ਗਈ ਤੇ ਸ਼ਨੀਵਾਰ ਨੂੰ ਉਸ ਦੀ ਰਿਪੋਰਟ ਸਾਹਮਣੇ ਆਈ, ਜਿਸ ਤੋਂ ਪਤਾ ਚੱਲਿਆ ਕਿ ਉਹ ਕੋਰੋਨਾ ਪੌਜ਼ੇਟਿਵ ਸੀ। ਬੀਐਮਸੀ ਨੇ ਹਸਪਤਾਲ ਨੂੰ ਸੀਲ ਕਰ ਦਿੱਤਾ ਹੈ ਜਿਸ ਵਿੱਚ ਇਹ ਸਰਜਨ ਕੰਮ ਕਰਦੇ ਸਨ। ਦੇਸ਼ ਵਿੱਚ ਮੁੰਬਈ ਵਿੱਚ ਸਭ ਤੋਂ ਵੱਧ 6 ਮੌਤਾਂ ਹੋਈਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget