ਪੜਚੋਲ ਕਰੋ

ਉੱਤਰਪ੍ਰਦੇਸ਼ ‘ਚ ਡ੍ਰਾਈ ਫਰੂਟ ਵੇੱਚਣ ਵਾਲੇ ਕਸ਼ਮੀਰੀ ਨਾਲ ਕੁੱਟਮਾਰ, ਇੱਕ ਗ੍ਰਿਫ਼ਤਾਰ

ਲਖਨਊ: ਇੱਥੇ ਬੁੱਧਵਾਰ ਨੂੰ ਭਗਵਾਧਾਰੀ ਲੋਕਾਂ ਨੇ ਸੜਕ ‘ਤੇ ਹੰਗਾਮਾ ਕਰਦੇ ਹੋਏ ਦੋ ਕਸ਼ਮੀਰੀ ਨੌਜਵਾਨਾਂ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ। ਮਾਮਲਾ ਲਖਨਊ ਦੇ ਡਾਲੀਗੰਜ ਪੁਲ ਦਾ ਹੈ ਜਿੱਥੇ ਦੋ ਕਸ਼ਮੀਰੀ ਨੌਜਵਾਨ ਡ੍ਰਾਈ ਫਰੂਟ ਵੇੱਚ ਰਹੇ ਸੀ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਈਰਲ ਹੋ ਰਿਹਾ ਹੈ। ਜਿਸ ‘ਚ ਭਗਵਾਧਾਰੀ ਕਸ਼ਮੀਰੀ ਨੌਜਵਾਨਾਂ ਦੀ ਪਛਾਣ ਪੁੱਛ ਉਨ੍ਹਾਂ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ। ਆਈਕਾਰਡ ਮੰਗਣ ‘ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਕਸ਼ਮੀਰੀ ਨੌਜਵਾਨਾਂ ਦੇ ਬਚਾਅ ‘ਚ ਆਏ ਇੱਕ ਸ਼ੱਖਸ ਨੇ ਕੁੱਟਮਾਰ ਕਰਨ ਵਾਲੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਹੱਥ ‘ਚ ਨਹੀਂ ਲੈਣਚਾ ਚਾਹਿਦਾ ਅਤੇ ਪੁਲਿਸ ਨੂੰ ਬੁਲਾਉਣਾ ਚਾਹਿਦਾ ਹੈ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਆਪਣੀ ਪ੍ਰਤੀਕਿਰੀਆ ਦਿੱਤੀ ਤਾਂ ਪੁਲਿਸ ਹਰਕੱਤ ‘ਚ ਆਈ। ਲਖਨਊ ਪੁਲਿਸ ਨੇ ਇਸ ‘ਤੇ ਟਵੀਟ ਵੀ ਕੀਤਾ ਹੈ। ਇਸ ਮਾਮਲੇ ‘ਚ ਇੱਕ ਵਿਆਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪੁਲਵਾਮਾ ਹਮਲੇ ਤੋਂ ਬਾਅਦ ਦੇਸ਼ ਦੇ ਕਈਂ ਹਿੱਸਿਆਂ ‘ਚ ਕਸ਼ਮੀਰੀ ਲੋਕਾਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ, ਜਿਸ ਨੂੰ ਲੇ ਕੇ ਕਈਂ ਮਮਾਲੇ ਦਰਜ ਹੋਏ ਹਨ। ਜਿਸ ਦੀ ਨਿੰਦਾ ਖੁਦ ਪ੍ਰਧਾਨ ਮੰਤਰੀ ਵੀ ਆਪਣੀ ਰੈਲੀ ‘ਚ ਕਰ ਚੁੱਕੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ

ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ

ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ

ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)

ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Diwali Offer: ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Embed widget