ਪੜਚੋਲ ਕਰੋ

ਤੇਜ਼ ਰਫ਼ਤਾਰ ਕਾਰ ਪਲਟਣ ਨਾਲ ਦੋ ਦੀ ਮੌਤ, 3 ਗੰਭੀਰ ਜ਼ਖਮੀ

ਸ਼ਾਨੀਵਾਰ ਦੇਰ ਰਾਤ ਜ਼ੀਰਕਪੁਰ ਫਲਾਈਓਵਰ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਪਲਟਣ ਨਾਲ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਤਿੰਨ ਹੋਰ ਗੰਭੀਰ ਜ਼ਖ਼ਮੀ ਹਨ ਜੋ ਸੈਕਟਰ 32 ਹਸਪਤਾਲ ਵਿੱਚ ਇਲਾਜ ਅਧੀਨ ਹਨ।

ਚੰਡੀਗੜ: ਸ਼ਾਨੀਵਾਰ ਦੇਰ ਰਾਤ ਜ਼ੀਰਕਪੁਰ ਫਲਾਈਓਵਰ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਪਲਟਣ ਨਾਲ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਤਿੰਨ ਹੋਰ ਗੰਭੀਰ ਜ਼ਖ਼ਮੀ ਹਨ ਜੋ ਸੈਕਟਰ 32 ਹਸਪਤਾਲ ਵਿੱਚ ਇਲਾਜ ਅਧੀਨ ਹਨ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ। ਜ਼ਖੀਆਂ ਵਿੱਚ ਦੋ ਲੜਕੀਆਂ ਵੀ ਨਿਸ਼ਾ ਤੇ ਖੁਸ਼ੀ ਸ਼ਾਮਲ ਹਨ। ਦੋਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਸੈਕਟਰ 32 ਹਸਪਤਾਲ ਵਿੱਚ ਰੱਖੀਆਂ ਗਈਆਂ ਹਨ। ਪੁਲਿਸ ਨੂੰ ਮਿਲੀ ਸੂਚਨਾ ਦੇ ਮੁਤਾਬਕ ਇਹ ਕਾਰ ਸ਼ਨੀਵਾਰ ਦੇ ਰਾਤ ਦਿੱਲੀ ਤੋਂ ਚੰਡੀਗੜ੍ਹ ਆ ਰਹੀ ਸੀ। ਜਿਵੇਂ ਹੀ ਕਾਰ ਜ਼ੀਰਕਪੁਰ ਫਲਾਈਓਵਰ 'ਤੇ ਪਹੁੰਚੀ ਤਾਂ ਚਾਲਕ ਗੱਡੀ ਤੋਂ ਆਪਣਾ ਕੰਟਰੋਲ ਗਵਾ ਬੈਠਾ ਤੇ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਦੇ ਅਚਾਨਕ ਤਬਾਦਲੇ: ਇਨ੍ਹਾਂ 2 ਅਫਸਰਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਦੇ ਅਚਾਨਕ ਤਬਾਦਲੇ: ਇਨ੍ਹਾਂ 2 ਅਫਸਰਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ...
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ
Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
Embed widget