ਪੜਚੋਲ ਕਰੋ

ਕਾਰ 'ਚ ਆਏ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਹਮਲਾ, ਦੋ ਸੈਨਿਕ ਸ਼ਹੀਦ, ਇੱਕ ਜ਼ਖ਼ਮੀ

ਆਈਜੀਪੀ ਕਸ਼ਮੀਰ ਵਿਜੇ ਕੁਮਾਰ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਹਮਲੇ ਪਿੱਛੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਹੱਥ ਹੈ।

ਸ਼੍ਰੀਨਗਰ: ਸ਼੍ਰੀਨਗਰ ਦੇ ਐਚਐਮਟੀ ਖੇਤਰ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ ਹੈ, ਜਿਸ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਤੇ ਇੱਕ ਜ਼ਖ਼ਮੀ ਹੋਇਆ ਹੈ। ਹਮਲਾਵਰ ਮਾਰੂਤੀ ਕਾਰ ਵਿੱਚ ਆਏ ਤੇ ਉਨ੍ਹਾਂ ਨੇ ਐਚਐਮਟੀ ਖੇਤਰ ਵਿੱਚ ਸੈਨਿਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਭੱਜ ਗਏ, ਹਾਲਾਂਕਿ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਦੀ ਕਾਰ ਦਾ ਪਿੱਛਾ ਕੀਤਾ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਦੇ ਅਨੁਸਾਰ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਹਮਲੇ ਪਿੱਛੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਧੇਰੇ ਜਾਣਕਾਰੀ ਸ਼ਾਮ ਤੱਕ ਪਤਾ ਲਾਈ ਜਾਏਗੀ। ਸ੍ਰੀਨਗਰ ਦੇ ਰੱਖਿਆ ਪੀਆਰਓ ਨੇ ਦੱਸਿਆ ਹੈ ਕਿ ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਜ਼ਖ਼ਮੀ ਸੁਰੱਖਿਆ ਕਰਮਚਾਰੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰ ਦੇ ਆਈਜੀ ਨੇ ਕਿਹਾ, "ਤਿੰਨ ਅੱਤਵਾਦੀਆਂ ਨੇ ਸਾਡੀ ਸੈਨਾ ਦੇ ਜਵਾਨਾਂ 'ਤੇ ਗੋਲੀਆਂ ਚਲਾਈਆਂ। ਦੋ ਸੈਨਿਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਬਾਅਦ ਵਿਚ ਸ਼ਹੀਦ ਹੋ ਗਏ। ਜੈਸ਼ ਇੱਥੇ ਕਾਫ਼ੀ ਸਰਗਰਮ ਹੈ। ਸ਼ਾਮ ਤੱਕ ਸਾਨੂੰ ਸੰਗਠਨ ਦਾ ਪਤਾ ਲੱਗ ਜਾਵੇਗਾ। ਹਥਿਆਰਬੰਦ ਅੱਤਵਾਦੀ ਕਾਰ ‘ਚ ਫਰਾਰ ਹੋ ਗਏ। ਉਨ੍ਹਾਂ ਵਿੱਚੋਂ ਦੋ ਸ਼ਾਇਦ ਪਾਕਿਸਤਾਨੀ ਤੇ ਇੱਕ ਸਥਾਨਕ ਹੈ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget