ਪੜਚੋਲ ਕਰੋ

ਕੁਲਗਾਮ ਮੁਕਾਬਲੇ ਵਿਚ 2 ਅੱਤਵਾਦੀ ਢੇਰ, ਅਜੇ ਵੀ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ, ਸਰਚ ਆਪ੍ਰੇਸ਼ਨ ਜਾਰੀ

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਸੁਰੱਖਿਆ ਬਲਾਂ ਨਾਲ ਮੁਕਾਬਲਾ ਹੋਇਆ।2 ਅੱਤਵਾਦੀ ਮਾਰੇ ਗਏ।

ਜੰਮੂ ਕਸ਼ਮੀਰ: ਇੱਥੇ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਅਜੇ ਵੀ ਬਹੁਤ ਸਾਰੇ ਅੱਤਵਾਦੀ ਉਸ ਖੇਤਰ ਵਿੱਚ ਛੁਪੇ ਹੋਏ ਹਨ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣਾ ਹੈ ਕਿ ਉਹ ਕਿਸ ਅੱਤਵਾਦੀ ਸੰਗਠਨ ਨਾਲ ਸਬੰਧਤ ਸੀ ਵਜ਼ੀਫਾ ਘੋਟਾਲੇ ਖਿਲਾਫ ਸੰਤ ਸਮਾਜ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ 'ਚ ਚੱਕਾ ਜਾਮ ਇਸ ਤੋਂ ਪਹਿਲਾਂ ਭਾਰਤੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਅੱਤਵਾਦੀਆਂ ਨੇ ਗੋਲੀਬਾਰੀ ਜਾਰੀ ਰੱਖੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ। ਫਾਇਰਿੰਗ ਦੀ ਆਵਾਜ਼ ਤੋਂ ਲੱਗ ਰਿਹਾ ਸੀ ਕਿ ਖੇਤਰ ਵਿੱਚ ਤਿੰਨ ਅੱਤਵਾਦੀ ਹੋ ਸਕਦੇ ਹਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਦੋ ਅੱਤਵਾਦੀ ਮਾਰੇ ਗਏ ਜਦਕਿ ਇੱਕ ਅੱਤਵਾਦੀ ਦੀ ਭਾਲ ਜਾਰੀ ਹੈ। ਕਿਸਾਨਾਂ ਦੀ ਕੇਂਦਰ ਨੂੰ ਲਲਕਾਰ- ਪਿੱਛੇ ਨਹੀਂ ਹਟਾਂਗੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget