ਪੜਚੋਲ ਕਰੋ

ਭਾਰਤ 'ਚ ਹੜ੍ਹਾਂ ਦੀ ਤਬਾਹੀ, ਦੁਨੀਆਂ ਦੀਆਂ 20 ਫੀਸਦੀ ਮੌਤਾਂ ਭਾਰਤ 'ਚ

ਨਵੀਂ ਦਿੱਲੀ: ਦੁਨੀਆ ਭਰ 'ਚ ਹੜ੍ਹਾਂ ਦੀ ਵਜ੍ਹਾ ਨਾਲ ਹੋਣ ਵਾਲੀਆਂ ਮੌਤਾਂ 'ਚੋਂ 20 ਫੀਸਦੀ ਇਕੱਲੇ ਭਾਰਤ 'ਚ ਹੁੰਦੀਆਂ ਹਨ। ਕੇਂਦਰੀ ਜਲ ਕਮਿਸ਼ਨ ਵੱਲੋਂ ਰਾਜ ਸਭਾ 'ਚ ਸੌਂਪੇ ਅੰਕੜਿਆਂ ਮੁਤਾਬਕ ਭਾਰਤ 'ਚ ਪਿਛਲੇ 64 ਸਾਲਾਂ 'ਚ 1 ਲੱਖ, 7 ਹਜ਼ਾਰ, 487 ਲੋਕਾਂ ਦੀਆਂ ਮੌਤਾਂ ਹੜ੍ਹਾਂ ਜਾਂ ਹੜ੍ਹਾਂ ਨਾਲ ਵਾਪਰੇ ਹਾਦਸਿਆਂ ਨਾਲ ਹੋਈਆਂ ਹਨ। ਸਾਲ 1953 ਤੋਂ 2017 ਦਰਮਿਆਨ ਹੜ੍ਹ ਨਾਲ ਦੇਸ਼ ਨੂੰ 3 ਲੱਖ 65 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਜੋ ਜੀਡੀਪੀ ਦਾ 3% ਹੈ। ਵਿਸ਼ਵ ਬੈਂਕ ਨੇ ਇਹ ਅੰਕੜੇ ਪਿਛਲੇ ਸਾਲ ਜਾਰੀ ਕੀਤੇ ਸਨ।

ਹੜ੍ਹ ਪ੍ਰਭਾਵਿਤ ਇਲਾਕੇ ਰਿਪੋਰਟ ਮੁਤਾਬਕ ਭਾਰਤ ਦੇ ਕੁੱਲ ਖੇਤਰਫਲ ਦੇ ਅੱਧੇ ਹਿੱਸੇ 'ਤੇ ਹਰ ਸਾਲ ਸਿਰਫ 15 ਦਿਨ ਬਾਰਸ਼ ਹੁੰਦੀ ਹੈ ਜਦਕਿ ਦੇਸ਼ ਦਾ ਦੋ ਤਿਹਾਈ ਹਿੱਸਾ ਹੜ੍ਹਾਂ ਤੋਂ ਪ੍ਰਭਾਵਿਤ ਹੈ। ਆਉਂਦੇ 10 ਸਾਲਾਂ 'ਚ ਕਲਕੱਤਾ ਤੇ ਮੁੰਬਈ ਜਿਹੇ ਸ਼ਹਿਰਾਂ 'ਚ ਪੰਜ ਕਰੋੜ ਲੋਕ ਹੜ੍ਹ ਦੀ ਲਪੇਟ 'ਚ ਆ ਸਕਦੇ ਹਨ।

2050 ਤੱਕ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਹੜ੍ਹਾਂ ਦੀ ਮਾਰ ਹੇਠ ਆ ਸਕਦੇ ਹਨ ਜਦਕਿ ਇਸ ਸਾਲ ਮਹਾਰਾਸ਼ਟਰ, ਗੁਜਰਾਤ ਤੇ ਦੱਖਣੀ ਭਾਰਤ ਦੇ ਕੁਝ ਇਲਾਕਿਆਂ 'ਚ ਹੜ੍ਹਾਂ ਜਿਹੇ ਹਾਲਾਤ ਬਣੇ ਹੋਏ ਹਨ ਜਿੱਥੇ ਕਿ ਹੁਣ ਤੱਕ 30 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭਾਰਤ 'ਚ ਹਰ ਸਾਲ ਹੜ੍ਹਾਂ ਨਾਲ ਹੋਣ ਵਾਲਾ ਨੁਕਸਾਨ ਹਰ ਸਾਲ ਹੜ੍ਹਾਂ ਨਾਲ ਦੇਸ਼ 'ਚ ਕੁੱਲ 3.2 ਕਰੋੜ ਲੋਕ ਪ੍ਰਭਾਵਿਤ ਹੁੰਦੇ ਹਨ ਜਦਕਿ 1600 ਦੇ ਕਰੀਬ ਲੋਕਾਂ ਦੀ ਮੌਤ ਹੋ ਜਾਂਦੀ ਹੈ। 92 ਹਜ਼ਾਰ ਪਸ਼ੂ ਹੜ੍ਹਾਂ 'ਚ ਮਾਰੇ ਜਾਂਦੇ ਹਨ। ਆਰਥਿਕ ਨੁਕਸਾਨ ਦੀ ਗੱਲ ਕਰੀਏ ਤਾਂ ਹਰ ਸਾਲ 5600 ਕਰੋੜ ਰੁਪਏ ਦਾ ਨੁਕਸਾਨ ਦੇਸ਼ ਨੂੰ ਝੱਲਣਾ ਪੈਂਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Property Rates Hike: ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...
ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
Embed widget