ਪੜਚੋਲ ਕਰੋ

ਵੱਡਾ ਖੁਲਾਸਾ: ਭਾਰਤ 'ਚ 20 ਫੀਸਦੀ ਹਾਦਸਿਆਂ ਦੀ ਵਜ੍ਹਾ ਨਕਲੀ ਪੁਰਜ਼ੇ

ਨਵੀਂ ਦਿੱਲੀ: ਦੇਸ਼ ਦੀਆਂ ਸੜਕਾਂ 'ਤੇ ਹੋਣ ਵਾਲੀਆਂ ਕਰੀਬ 20 ਫੀਸਦੀ ਸੜਕ ਦੁਰਘਟਨਾਵਾਂ ਨਕਲੀ ਪੁਰਜ਼ਿਆਂ ਦੀ ਵਜ੍ਹਾ ਨਾਲ ਹੁੰਦੀਆਂ ਹਨ। ਇਹ ਦਾਅਵਾ ਫਿੱਕੀ ਕਾਸਕੇਡ ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਫਿੱਕੀ ਮੁਤਾਬਕ 80 ਫੀਸਦੀ ਗਾਹਕ ਮੰਨਦੇ ਹਨ ਕਿ ਉਹ ਅਸਲੀ ਉਤਪਾਦ ਵਰਤਦੇ ਹਨ। ਉਦਯੋਗ ਮੰਡਲ ਫਿੱਕੀ ਨੇ ਕਿਹਾ ਕਿ ਨਕਲੀ ਉਤਪਾਦਾਂ ਪ੍ਰਤੀ ਗਾਹਕਾਂ ਦੇ ਨਾਲ ਨਾਲ ਸਰਕਾਰ ਤੇ ਜਾਂਚ ਏਜੰਸੀਆਂ 'ਚ ਵੀ ਜਾਗਰੂਕਤਾ ਵਧਾਉਣ ਦੀ ਲੋੜ ਹੈ। ਦੱਸ ਦਈਏ ਕਿ ਫਿੱਕੀ ਕਾਸਕੇਡ ਤਸਕਰੀ ਤੇ ਨਕਲੀ ਉਤਪਾਦਾਂ ਦੇ ਮੁੱਦੇ 'ਤੇ ਕੰਮ ਕਰਨ ਵਾਲਾ ਉਦਯੋਗ ਸੰਗਠਨ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਜਾਲਸਾਜ਼ੀ ਤੇ ਨਾਜਾਇਜ਼ ਕਾਰੋਬਾਰ ਨਾਲ ਸਰਕਾਰੀ ਖਜ਼ਾਨੇ ਨੂੰ ਵੀ ਵੱਡਾ ਘਾਟਾ ਪੈਂਦਾ ਹੈ। ਫਿੱਕੀ ਮੁਤਾਬਕ 20 ਫੀਸਦੀ ਹਾਦਸੇ ਨਕਲੀ ਪੁਰਜਿਆਂ ਕਾਰਨ ਹੀ ਵਾਪਰਦੇ ਹਨ। ਇੱਥੋਂ ਤੱਕ ਕਿ ਬਾਜ਼ਾਰ 'ਚ ਵਿਕਣ ਵਾਲੀਆਂ ਕਰੀਬ 30 ਫੀਸਦੀ ਐਫਐਮਸੀਜੀ ਵਸਤੂਆਂ ਵੀ ਨਕਲੀ ਹੁੰਦੀਆਂ ਹਨ। ਫਿੱਕੀ ਕਾਸਕੇਡ ਦੇ ਅੰਦਾਜ਼ੇ ਮੁਤਾਬਕ ਜਾਅਲੀ ਤੇ ਤਸਕਰੀ ਦੇ ਬਾਜ਼ਾਰ ਨਾਲ ਸਰਕਾਰ ਨੂੰ 39,239 ਕਰੋੜ ਰੁਪਏ ਦੀ ਹਾਨੀ ਹੋਈ। ਤੰਬਾਕੂ ਉਤਪਾਦਾਂ ਨਾਲ 9,139 ਕਰੋੜ ਰੁਪਏ ਦਾ ਨੁਕਸਾਨ ਹੋਇਆ ਜਦਕਿ ਮੋਬਾਇਲ ਫੋਨ ਦੇ ਨਾਜਾਇਜ਼ ਕਾਰੋਬਾਰ ਨਾਲ 9,705 ਕਰੋੜ ਰੁਪਏ ਤੇ ਸ਼ਰਾਬ ਦੇ ਨਾਜ਼ਾਇਜ਼ ਕਾਰੋਬਾਰ ਨਾਲ 6,309 ਕਰੋੜ ਰੁਪਏ ਦਾ ਘਾਟਾ ਪਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀCM ਆਤੀਸ਼ੀ ਦੀ ਰਿਹਾਇਸ਼ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਵਿਵਾਦ ਨਾ ਖੜਾ ਕੀਤਾ ਜਾਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget