ਪੜਚੋਲ ਕਰੋ

2000 Note Exchange: ਦੋ ਹਜ਼ਾਰ ਦੇ ਨੋਟ ਬਦਲਣ ਵਿਰੁੱਧ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ, ਕਿਹਾ- ਪਹਿਲਾਂ ਵੀ ਬੈਂਚ...

2000 Note Exchange: ਐਡਵੋਕੇਟ ਅਸ਼ਵਨੀ ਉਪਾਧਿਆਏ ਨੇ ਪਹਿਲਾਂ ਵੀ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦਲੀਲ ਦਿੱਤੀ ਕਿ ਭ੍ਰਿਸ਼ਟ ਅਤੇ ਦੇਸ਼ ਵਿਰੋਧੀ ਅਨਸਰ ਬਿਨਾਂ ਪਛਾਣ ਦਿਖਾਏ ਨੋਟ ਬਦਲ ਕੇ ਫਾਇਦਾ ਉਠਾ ਰਹੇ ਹਨ।

2000 Note Exchange: ਸੁਪਰੀਮ ਕੋਰਟ ਨੇ ਸ਼ਨਾਖਤੀ ਕਾਰਡ ਦਿਖਾਏ ਬਿਨਾਂ 2000 ਰੁਪਏ ਦੇ ਨੋਟ ਨੂੰ ਬਦਲਣ ਦੇ ਖ਼ਿਲਾਫ਼ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਦੇ ਛੁੱਟੀਆਂ ਵਾਲੇ ਬੈਂਚ ਨੇ ਕਿਹਾ ਕਿ ਪਹਿਲਾਂ ਇੱਕ ਬੈਂਚ ਨੇ ਕਿਹਾ ਸੀ ਕਿ ਪਟੀਸ਼ਨਕਰਤਾ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੀਫ਼ ਜਸਟਿਸ ਤੋਂ ਸੁਣਵਾਈ ਦੀ ਬੇਨਤੀ ਕਰਨੀ ਚਾਹੀਦੀ ਹੈ।

ਇਸ ਤੋਂ ਪਹਿਲਾਂ 1 ਜੂਨ ਨੂੰ ਸੁਪਰੀਮ ਕੋਰਟ ਨੇ ਇਸੇ ਮਾਮਲੇ ਸਬੰਧੀ ਇਕ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਐਡਵੋਕੇਟ ਅਸ਼ਵਨੀ ਉਪਾਧਿਆਏ ਦੀ ਪਟੀਸ਼ਨ 'ਤੇ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਕੇਵੀ ਵਿਸ਼ਵਨਾਥਨ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਸੀ ਕਿ ਇਹ ਅਜਿਹਾ ਮਾਮਲਾ ਨਹੀਂ ਹੈ ਜਿਸ 'ਤੇ ਤੁਰੰਤ ਸੁਣਵਾਈ ਦੀ ਲੋੜ ਹੈ। ਉਸ ਸਮੇਂ ਵੀ ਬੈਂਚ ਨੇ ਪਟੀਸ਼ਨਕਰਤਾ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਲਈ ਬੇਨਤੀ ਕਰਨ ਲਈ ਕਿਹਾ ਸੀ।

ਉਪਾਧਿਆਏ ਨੇ ਸਭ ਨੂੰ ਪਹਿਲਾਂ ਬਿਨਾਂ ਪਛਾਣ ਪੱਤਰ ਦਿੱਤੇ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੇ ਖਿਲਾਫ਼ ਪਹਿਲਾਂ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ, ਜਿਸ ਦੇ ਖਿਲਾਫ਼ ਉਹ ਦੂਜੀ ਵਾਰ ਸੁਪਰੀਮ ਕੋਰਟ ਪਹੁੰਚੇ ਹਨ। ਪਿਛਲੀ ਵਾਰ ਸੁਪਰੀਮ ਕੋਰਟ ਵਿੱਚ ਆਪਣੀ ਪਟੀਸ਼ਨ ਰੱਖਦਿਆਂ ਉਨ੍ਹਾਂ ਦਲੀਲ ਦਿੱਤੀ ਸੀ ਕਿ ਰਿਜ਼ਰਵ ਬੈਂਕ ਦਾ ਫੈਸਲਾ ਮਨਮਾਨੀ ਵਾਲਾ ਹੈ ਅਤੇ ਹਾਈ ਕੋਰਟ ਨੇ ਇਸ ਨੂੰ ਮਨਜ਼ੂਰੀ ਦੇ ਕੇ ਗਲਤ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget