ਪੜਚੋਲ ਕਰੋ

2000 Rupee Notes: ਵਾਪਸ ਲਏ ਜਾਣਗੇ 2000 ਦੇ ਨੋਟ, ਜੇਕਰ ਤੁਹਾਡੇ ਕੋਲ ਹਨ, ਤਾਂ ਇਦਾਂ ਕਰ ਸਕਦੇ ਵਾਪਸ

2000 Rupee Notes Withdrawn: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ (19 ਮਈ) ਨੂੰ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਐਲਾਨ ਕਰਕੇ ਦੇਸ਼ ਵਿੱਚ ਹਲਚਲ ਮਚਾ ਦਿੱਤੀ ਹੈ।

RBI Decision On 2000 Rupee Notes: 2016 'ਚ ਨੋਟਬੰਦੀ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ (RBI) ਨੇ ਬਾਜ਼ਾਰ 'ਚ 2000 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। RBI ਨੇ ਇਨ੍ਹਾਂ ਵੱਡੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਹਟਾ ਦਿੱਤਾ ਹੈ। ਲੋਕ ਹੁਣ 23 ਮਈ ਤੋਂ 30 ਸਤੰਬਰ ਤੱਕ ਆਪਣੇ 2,000 ਰੁਪਏ ਦੇ ਨੋਟ ਬਦਲ ਕੇ ਬੈਂਕ ਵਿੱਚ ਜਮ੍ਹਾ ਕਰਵਾ ਸਕਦੇ ਹਨ।

ਹਾਲਾਂਕਿ, ਆਰਬੀਆਈ ਨੇ ਇਸ ਬਾਰੇ ਸਪੱਸ਼ਟ ਤੌਰ 'ਤੇ ਕੁਝ ਨਹੀਂ ਕਿਹਾ ਹੈ ਕਿ ਕੀ ਇਹ 30 ਸਤੰਬਰ ਤੋਂ ਬਾਅਦ ਕਾਨੂੰਨੀ ਟੈਂਡਰ ਰਹਿਣਗੇ ਜਾਂ ਨਹੀਂ। ਧਿਆਨ ਦੇਣ ਵਾਲੀ ਗੱਲ ਹੈ ਕਿ ਆਰਬੀਆਈ ਨੇ ਸਪੱਸ਼ਟ ਕੀਤਾ ਹੈ ਕਿ ਇਹ ਨੋਟ 30 ਸਤੰਬਰ 2023 ਤੱਕ ਵੈਧ ਰਹਿਣਗੇ। ਅਜਿਹੇ 'ਚ ਕੋਈ ਵੀ ਵਿਅਕਤੀ ਇਨ੍ਹਾਂ ਨੋਟਾਂ ਨੂੰ ਲੈਣ ਤੋਂ ਇਨਕਾਰ ਨਹੀਂ ਕਰ ਸਕਦਾ। ਅਜਿਹੇ 'ਚ ਜਿਨ੍ਹਾਂ ਲੋਕਾਂ ਕੋਲ ਇਹ ਨੋਟ ਹਨ, ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ, ਅਸੀਂ 5 ਨੁਕਤਿਆਂ ਰਾਹੀਂ ਇਨ੍ਹਾਂ ਗੱਲਾਂ ਨੂੰ ਸਮਝਣ ਦੀ ਕੋਸ਼ਿਸ਼ ਕਰਾਂਗੇ-

ਚੰਗਾ ਹੋਵੇਗਾ ਕਿ ਨੋਟਾਂ ਨੂੰ ਐਕਸਚੇਂਜ ਜਾਂ ਜਮ੍ਹਾ ਕਰਵਾਉਣ ਲਈ 30 ਸਤੰਬਰ ਦੀ ਸਮਾਂ ਸੀਮਾ ਦੇ ਅੰਦਰ ਬਦਲਿਆ ਜਾਵੇ ਕਿਉਂਕਿ ਉਸ ਤੋਂ ਬਾਅਦ ਦੀ ਸਥਿਤੀ ਅਜੇ ਸਪੱਸ਼ਟ ਨਹੀਂ ਕੀਤੀ ਗਈ ਹੈ। ਲੋਕ ਇੱਕ ਵਾਰ ਵਿੱਚ 20,000 ਰੁਪਏ ਤੱਕ ਦੇ 2,000 ਰੁਪਏ ਦੇ ਨੋਟਾਂ ਨੂੰ ਘੱਟ ਮੁੱਲ ਦੇ ਨੋਟਾਂ ਲਈ ਬਦਲ ਸਕਦੇ ਹਨ।

ਇਹ ਵੀ ਪੜ੍ਹੋ: Sameer Wankhede Case: 'ਇਹ ਏਜੰਸੀ ਮੈਨੂੰ ਇਨਸਾਫ ਦਿਵਾ ਸਕਦੀ ਹੈ', CBI ਦੀ ਪੁੱਛਗਿੱਛ ਤੋਂ ਬਾਅਦ ਬੋਲੇ ਸਮੀਰ ਵਾਨਖੇੜੇ

ਭਾਰਤੀ ਰਿਜ਼ਰਵ ਬੈਂਕ (RBI) ਨੇ ਕਿਹਾ ਕਿ ਸਾਰੇ ਬੈਂਕ 2,000 ਰੁਪਏ ਦੇ ਨੋਟਾਂ ਨੂੰ ਬਦਲਣਗੇ ਅਤੇ ਜਮ੍ਹਾ ਕਰਨਗੇ। ਆਰਬੀਆਈ ਦੇ 19 ਖੇਤਰੀ ਦਫ਼ਤਰ ਵੀ 30 ਸਤੰਬਰ ਤੱਕ ਐਕਸਚੇਂਜ ਪੁਆਇੰਟਾਂ ਵਜੋਂ ਕੰਮ ਕਰਨਗੇ।

NDTV ਦੀ ਰਿਪੋਰਟ ਮੁਤਾਬਕ ਮਾਰਚ 2018 'ਚ 2,000 ਰੁਪਏ ਦੇ ਨੋਟਾਂ ਦੀ ਕੁੱਲ ਕੀਮਤ 6.73 ਲੱਖ ਕਰੋੜ ਰੁਪਏ ਸੀ ਅਤੇ ਇਸ ਦਾ ਸਰਕੂਲੇਸ਼ਨ 37 ਫੀਸਦੀ ਸੀ। ਜੋ ਹੁਣ ਇਸ ਸਾਲ ਮਾਰਚ 'ਚ ਘਟ ਕੇ 3.62 ਲੱਖ ਕਰੋੜ ਰੁਪਏ ਜਾਂ 11 ਫੀਸਦੀ ਰਹਿ ਗਿਆ ਹੈ।

ਆਰਬੀਆਈ ਨੇ ਕਿਹਾ ਕਿ 2,000 ਰੁਪਏ ਦੇ ਨੋਟ ਨੂੰ ਵਾਪਸ ਲੈਣ ਦਾ ਇੱਕ ਕਾਰਨ ਇਹ ਹੈ ਕਿ ਇਸ ਨੋਟ ਦੀ ਵਰਤੋਂ ਆਮ ਤੌਰ 'ਤੇ ਲੈਣ-ਦੇਣ ਲਈ ਨਹੀਂ ਕੀਤੀ ਜਾਂਦੀ। ਆਰਬੀਆਈ ਨੇ ਸ਼ੁੱਕਰਵਾਰ (19 ਮਈ) ਨੂੰ ਇੱਕ ਬਿਆਨ ਵਿੱਚ ਕਿਹਾ ਕਿ ਹੋਰ ਮੁੱਲਾਂ ਦੇ ਨੋਟਾਂ ਦਾ ਸਟਾਕ "ਜਨਤਾ ਦੀਆਂ ਮੁਦਰਾ ਲੋੜਾਂ ਨੂੰ ਪੂਰਾ ਕਰਨ ਲਈ ਕਾਫ਼ੀ ਹੈ।"

ਇਹ ਵੀ ਪੜ੍ਹੋ: G7 Summit Video: ‘ਭਾਰਤ ਕੋ ਨਮਸਤੇ’,ਜਦੋਂ ਜੀ-7 ਸੰਮੇਲਨ 'ਚ ਰੋਬੋਟ ਨੇ ਭਾਰਤੀਆਂ ਨੂੰ ਜਾਪਾਨ ਆਉਣ ਦੀ ਕੀਤੀ ਅਪੀਲ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget