ਪੜਚੋਲ ਕਰੋ

ਮੰਤਰੀਆਂ ਦਾ ਚਲਦਾ ਫਿਰਦਾ ਸੇੈਲੂਨ

ਨਵੀਂ ਦਿੱਲੀ : ਪਿਛਲੇ ਪੰਜ ਸਾਲਾਂ ਵਿੱਚ ਰੇਲ ਮੰਤਰੀਆਂ ਅਤੇ ਰੇਲ ਰਾਜ ਮੰਤਰੀਆਂ ਨੇ 165 ਯਾਤਰਾ ਕਰ ਕੇ ਔਸਤਨ ਹਰ 10 ਵੇਂ ਦਿਨ ਵਿਸ਼ੇਸ਼ ਸੈਲੂਨ ਦੀ ਸੁਵਿਧਾ ਦਾ ਫ਼ਾਇਦਾ ਲਿਆ ਹੈ। ਇਸ ਗੱਲ ਦਾ ਖ਼ੁਲਾਸਾ ਆਰ ਟੀ ਆਈ ਤੋਂ ਹੋਇਆ ਹੈ। ਵਿਸ਼ੇਸ਼ ਸੈਲੂਨ ਅਸਲ ਵਿੱਚ ਰੇਲ ਦਾ ਇੱਕ ਡੱਬਾ ਹੁੰਦਾ ਹੈ ਜੋ ਹਰ ਤਰ੍ਹਾਂ ਦੀ ਸਹਲੂਤ ਨਾਲ ਲੈਸ ਹੁੰਦਾ ਹੈ। ਇਸ ਨੂੰ ਰੇਲ ਗੱਡੀ ਨਾਲ ਉਸ ਸਮੇਂ ਹੀ ਜੋੜਿਆ ਜਾਂਦਾ ਹੈ ਜਦੋਂ ਮੰਤਰੀ ਰੇਲ ਵਿੱਚ ਸਫਰ ਕਰ ਰਿਹਾ ਹੋਵੇ। ਮਿਲੀ ਸੂਚਨਾ ਅਨੁਸਾਰ ਇਸ ਸਮੇਂ ਦੌਰਾਨ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਸਭ ਤੋਂ ਜ਼ਿਆਦਾ (40 ਯਾਤਰਾਵਾਂ ) ਕੀਤੀਆਂ ਅਤੇ ਮੰਤਰੀਆਂ ਲਈ ਵਿਸ਼ੇਸ਼ ਤੌਰ ਉੱਤੇ ਬਣਾਏ ਗਏ ਆਰਾਮਦੇਹ ਸਲੂਨ ਦੀ ਸੁਵਿਧਾ ਦਾ ਅਨੰਦ ਲਿਆ। ਸਾਬਕਾ ਰੇਲ ਮੰਤਰੀ ਮਿਲਕਾਅਜਰੂਨ ਖੜਗੇ ਨੇ 31 ਵਾਰ ਜਦੋਂਕਿ ਮੌਜੂਦ ਰੇਲ ਮੰਤਰੀ ਸਰੇਸ਼ ਪ੍ਰਭੂ ਨੇ 25 ਵਾਰ ਇਸ ਵਿਸ਼ੇਸ਼ ਸੁਵਿਧਾ ਦਾ ਅਨੰਦ ਲਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Schools Threat: ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
Delhi Budget 2026 : ਦਿੱਲੀ ਸਰਕਾਰ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਲੈਪਟਾਪ ਦੇਵੇਗੀ ,ਪੜ੍ਹੋ 11 ਵੱਡੇ ਐਲਾਨ
Delhi Budget 2026 : ਦਿੱਲੀ ਸਰਕਾਰ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਲੈਪਟਾਪ ਦੇਵੇਗੀ ,ਪੜ੍ਹੋ 11 ਵੱਡੇ ਐਲਾਨ
Delhi ਵਿਧਾਨ ਸਭਾ, ਮੈਟਰੋ ਅਤੇ ਸਪੀਕਰ ਵਿਜੇਂਦਰ ਗੁਪਤਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ,ਮਚਿਆ ਹੜਕੰਪ 
Delhi ਵਿਧਾਨ ਸਭਾ, ਮੈਟਰੋ ਅਤੇ ਸਪੀਕਰ ਵਿਜੇਂਦਰ ਗੁਪਤਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ,ਮਚਿਆ ਹੜਕੰਪ 
AAP ਵਿਧਾਇਕ ਦੀ ਗੱਡੀ 'ਤੇ ਹਮਲਾ, ਮੱਚਿਆ ਹੜਕੰਪ; CCTV ਫੁਟੇਜ ਦੀ ਹੋ ਰਹੀ ਜਾਂਚ
AAP ਵਿਧਾਇਕ ਦੀ ਗੱਡੀ 'ਤੇ ਹਮਲਾ, ਮੱਚਿਆ ਹੜਕੰਪ; CCTV ਫੁਟੇਜ ਦੀ ਹੋ ਰਹੀ ਜਾਂਚ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Schools Threat: ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
Gold Silver Rate Today: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਚਾਂਦੀ ਡਿੱਗ ਕੇ 9050 ਰੁਪਏ ਅਤੇ ਸੋਨਾ 2360 ਹੋਇਆ ਸਸਤਾ; ਜਾਣੋ 10 ਗ੍ਰਾਮ ਦਾ ਕੀ ਰੇਟ?
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਚਾਂਦੀ ਡਿੱਗ ਕੇ 9050 ਰੁਪਏ ਅਤੇ ਸੋਨਾ 2360 ਹੋਇਆ ਸਸਤਾ; ਜਾਣੋ 10 ਗ੍ਰਾਮ ਦਾ ਕੀ ਰੇਟ?
1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਨਵਾਂ Financial Year, 31 ਮਾਰਚ ਤੱਕ ਨਿਪਟਾ ਲਓ ਆਹ ਜ਼ਰੂਰੀ ਕੰਮ
1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਨਵਾਂ Financial Year, 31 ਮਾਰਚ ਤੱਕ ਨਿਪਟਾ ਲਓ ਆਹ ਜ਼ਰੂਰੀ ਕੰਮ
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
Embed widget