ਪੜਚੋਲ ਕਰੋ

2017 'ਚ 213 ਅੱਤਵਾਦੀ ਮਾਰੇ: ਜੰਮੂ ਕਸ਼ਮੀਰ ਸਰਕਾਰ

ਚੰਡੀਗੜ੍ਹ: ਜੰਮੂ ਕਸ਼ਮੀਰ ਸਰਕਾਰ ਨੇ 2017 ਦੀ ਸਾਲਾਨਾ ਰਿਪੋਰਟ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਕੁੱਲ 213 ਅੱਤਵਾਦੀ ਤੇ 51 ਆਮ ਲੋਕ ਮਾਰੇ ਗਏ। ਭਾਜਪਾ ਦੇ ਸੱਤ ਸ਼ਰਮਾ ਵੱਲੋਂ ਚੁੱਕੇ ਗਏ ਸਵਾਲ 'ਤੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਲਿਖਤ ਵਿਚ ਜਵਾਬ ਦਿੰਦੀਆਂ ਵਿਧਾਨ ਸਭਾ ਅਸੈਂਬਲੀ ਨੂੰ ਦੱਸਿਆ ਕਿ ਸਾਲ 2017 ਵਿੱਚ 213 ਅੱਤਵਾਦੀ, ਜਿਸ ਵਿੱਚੋਂ 127 ਬਾਹਰਲੇ ਮੁਲਕ ਦੇ ਤੇ 86 ਭਾਰਤੀ ਸਨ। ਉਨ੍ਹਾਂ ਦੱਸਿਆ ਕਿ ਸਾਲ 2016 ਵਿੱਚ ਕੁੱਲ 150 ਅੱਤਵਾਦੀਆਂ ਦਾ ਖ਼ਤਮ ਕੀਤਾ ਗਿਆ ਸੀ। ਅੱਤਵਾਦੀਆਂ ਵੱਲੋਂ ਕੀਤੇ ਗਏ 2017 ਦੇ ਹਮਲਿਆਂ ਦੌਰਾਨ 51 ਜੰਮੂ ਤੇ ਕਸ਼ਮੀਰ ਦੇ ਨਾਗਰਿਕ ਵੀ ਮਾਰੇ ਗਏ ਸਨ, ਜਦਕਿ 2016 ਵਿੱਚ ਇਹ ਗਿਣਤੀ 20 ਦੀ ਸੀ। ਮੁਫ਼ਤੀ ਨੇ ਦਾਅਵਾ ਕੀਤਾ ਕਿ ਅੱਤਵਾਦੀਆਂ ਦੀ ਗੈਰ ਮੁਲਕ ਤੋਂ ਘੁਸਪੈਠ ਰੋਕਣ ਲਈ ਹੁਣ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਮੁਫ਼ਤੀ ਨੇ ਕਿਹਾ ਕਿ ਸਰਕਾਰ ਨੇ ਸਰਹੱਦ ਤੇ ਘੁਸਪੈਠ ਰੋਕਣ ਲਈ ਨਾਈਟ ਵਿਜ਼ਨ ਯੰਤਰਾਂ ਸਮੇਤ ਕਈ ਹੋਰ ਯੰਤਰਾਂ ਨੂੰ ਲਗਾਇਆ ਗਿਆ ਹੈ। ਅੱਤਵਾਦੀਆਂ ਤੋਂ ਬਰਾਮਦ ਹੋਏ ਹਥਿਆਰ ਸਮੇਤ ਗੋਲਾ ਬਾਰੂਦ ਦੀ ਜਾਣਕਾਰੀ ਦਿੰਦਿਆਂ ਮੁਫ਼ਤੀ ਨੇ ਦੱਸਿਆ ਕਿ ਕੁੱਲ 320 ਹਥਿਆਰ ਮਿਲੇ, ਜਿਸ ਵਿੱਚ 213 ਏਕੇ 47, 101 ਪਿਸਤੌਲ ਤੇ ਰਿਵਾਲਵਰ, ਇੱਕ ਸਨਾਈਪਰ, ਚਾਰ RPGs ਤੇ ਇੱਕ 303 ਦੀ ਰਾਈਫ਼ਲ ਬਰਾਮਦ ਹੋਈ ਸੀ। ਇਸ ਦੇ ਨਾਲ ਹੀ ਪੁਲਿਸ ਨੇ 394 ਐਸਪਲੋਸੀਵੇ ਡਿਵਾਈਸ ਬਰਾਮਦ ਕੀਤੇ ਜਿਸ ਵਿੱਚ 305 ਗਰਨੇਡ 76 ਡੇਟੋਨੇਟਰਸ ਤੇ 13 IED ਸਨ। 2017 ਵਿੱਚ ਅੱਠ ਕਿੱਲੋ ਐਸਪਲੋਸਿਵ ਤੇ 46 ਵਾਇਰਲੈੱਸ ਸੈੱਟਾਂ ਦੀ ਬਰਾਮਦਗੀ ਹੋਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget