ਪੜਚੋਲ ਕਰੋ

ਨੋਟਬੰਦੀ ਦਾ 23ਵਾਂ ਦਿਨ, ਅੱਜ ਕੀ ਕੁੱਝ ਬਦਲਿਆ

  ਨਵੀਂ ਦਿੱਲੀ: ਨੋਟਬੰਦੀ ਦਾ ਅੱਜ 23ਵਾਂ ਦਿਨ ਹੈ। ਪਰ ਦੇਸ਼ ਦੀ ਜਨਤਾ ਕੈਸ਼ ਦੀ ਕਿੱਲਤ ਨਾਲ ਲਗਾਤਾਰ ਜੂਝ ਰਹੀ ਹੈ। ਲੋਕ ਬੈਂਕਾਂ 'ਚ ਪਿਆ ਆਪਣਾ ਪੈਸਾ ਲਈ ਹੀ ਸਖਤ ਮੁਸ਼ੱਕਤ ਕਰ ਰਹੇ ਹਨ। ਦੇਸ਼ ਦੀ ਅਬਾਦੀ ਦਾ ਇੱਕ ਵੱਡਾ ਹਿੱਸਾ ਲਾਈਨਾਂ 'ਚ ਖੜਾ ਹੈ। ਸਰਕਾਰ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਹਲਾਤ ਪਹਿਲਾਂ ਤੋਂ ਬੇਹਤਰ ਹੋਏ ਹਨ। ਪਰ ਅਸਲ ਸੱਚਾਈ ਇਹ ਹੈ ਕਿ ਲੱਖ ਦਾਅਵਿਆਂ ਦੇ ਬਾਵਜੂਦ ਜਨਤਾ ਦੇ ਹਲਾਤ ਨਹੀਂ ਬਦਲੇ ਹਨ। ਅਜਿਹੇ 'ਚ ਸਰਕਾਰ ਆਏ ਦਿਨ ਨਵੇਂ ਤੇ ਸਖਤ ਨਿਯਮ ਵੀ ਬਣਾਉਂਦੀ ਜਾ ਰਹੀ ਹੈ। ਸਰਕਾਰ ਵੱਲੋਂ ਨੋਟਬੰਦੀ ਨੂੰ ਲੈ ਕੇ ਬਣਾਏ ਨਿਯਮਾਂ 'ਚ ਲਗਾਤਾਰ ਬਦਲਾਅ ਦਾ ਸਿਲਸਲਾ ਜਾਰੀ ਹੈ। ਅੱਜ ਨਵੇਂ ਬਦਲਾਅ ਮੁਤਾਬਕ ਹੁਣ ਪੈਟਰੋਲ ਪੰਪਾਂ 'ਤੇ ਤੇਲ ਪਵਾਉਣ ਅਤੇ ਹਵਾਈ ਟਿਕਟਾਂ ਦੀ ਖਰੀਦ ਲਈ ਪੁਰਾਣੇ ਨੋਟਾਂ ਦੀ ਵਰਤੋਂ ਲਈ ਦਿੱਤੀ ਗਈ ਛੋਟ ਵੀ ਖਤਮ ਕਰ ਦਿੱਤੀ ਗਈ ਹੈ। ਹੁਣ ਤੁਸੀਂ ਸਿਰਫ ਕੱਲ੍ਹ ਤੱਕ ਹੀ ਇਸ ਛੋਟ ਦਾ ਲਾਭ ਲੈ ਸਕੋਗੇ। ਇਸ ਤੋਂ ਪਹਿਲਾਂ ਸਰਕਾਰ ਨੇ ਇਹ ਛੋਟ 15 ਦਸੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਹਾਲਾਂਕਿ ਰੇਲਵੇ ਟਿਕਟ ਲੈਣ, ਦਵਾਈਆਂ ਦੀਆਂ ਦੁਕਾਨਾਂ, ਸਰਕਾਰੀ ਹਸਪਤਾਲਾਂ, ਸਰਕਾਰੀ ਬੀਜ ਕੇਂਦਰ ਅਤੇ ਹਾਈਵੇ ਦੇ ਟੋਲ ਨਾਕਿਆਂ 'ਤੇ ਛੋਟ ਅਜੇ ਜਾਰੀ ਰਹੇਗੀ। ਨੋਟਬੰਦੀ ਦੇ 23 ਦਿਨ ਬੀਤਣ ਦੇ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਹੁਣ ਜਨਤਾ ਨੂੰ ਕੁੱਝ ਰਾਹਤ ਮਿਲੇਗੀ, ਪਰ ਜਨਤਾ ਦੀਆਂ ਮੁਸ਼ਕਲਾਂ ਅਜੇ ਖਤਮ ਨਹੀਂ ਹੋਈਆਂ ਹਨ। ਨੌਕਰੀਪੇਸ਼ਾ ਲੋਕ ਖਾਤਿਆਂ 'ਚ ਆਈ ਤਨਖਾਹ ਜੇਬਾਂ 'ਚ ਪਾਉਣ ਲਈ ਬੈਂਕਾਂ ਤੇ ਏਟੀਐਮ ਦੇ ਮੂੰਹ ਵੱਲ ਦੇਖ ਰਹੇ ਹਨ। ਹਾਲਾਂਕਿ ਹਲਾਤ ਕੁੱਝ ਠੀਕ ਹੋਣ ਲੱਗੇ ਸਨ, ਪਰ ਪਿਛਲੇ 2 ਦਿਨਾਂ ਤੋਂ ਜਿਆਦਾ ਏਟੀਐਮ ਤੇ ਬੈਂਕ ਨੋਟਾਂ ਪੱਖੋਂ ਖਾਲੀ ਨਰ ਆਏ। 2 ਦਿਨ ਨੋਟਾਂ ਦੀ ਆਈ ਕਮੀ ਅਤੇ ਸੈਲਰੀ ਲੈਣ ਲਈ ਲੋਕਾਂ ਦੇ ਬੈਂਕਾਂ ਵੱਲ ਰੁਖ ਕਰਨ ਤੋਂ ਬਾਅਦ ਅੱਜ ਬੈਂਕਾਂ 'ਚ ਭਾਰੀ ਭੀੜ ਹੈ।

ਟਾਪ ਹੈਡਲਾਈਨ

YouTube ਚੈਨਲ ਤੋਂ ਕਿੰਨੀ ਕਮਾਈ ਕਰਦੇ ਹਨ ਸੋਨਮ ਵਾਂਗਚੁਕ? ਕੀ ਇਸ ਆਮਦਨ 'ਤੇ ਸਰਕਾਰ ਨੂੰ ਦਿੰਦੇ ਹਨ ਟੈਕਸ ?
YouTube ਚੈਨਲ ਤੋਂ ਕਿੰਨੀ ਕਮਾਈ ਕਰਦੇ ਹਨ ਸੋਨਮ ਵਾਂਗਚੁਕ? ਕੀ ਇਸ ਆਮਦਨ 'ਤੇ ਸਰਕਾਰ ਨੂੰ ਦਿੰਦੇ ਹਨ ਟੈਕਸ ?
Transfer News: ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
Flood Risk In Many Cities: ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget