ਪੜਚੋਲ ਕਰੋ

ਜੀਐਸਟੀ ਘਟੱਣ ਨਾਲ 1 ਜਨਵਰੀ ਤੋਂ ਇਹ ਚੀਜ਼ਾਂ ਮਿਲਣਗੀਆਂ ਸਸਤੀਆਂ

ਨਵੀਂ ਦਿੱਲੀ: ਆਮ ਆਦਮੀ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਸਰਕਾਰ ਨੇ ਇੱਕ ਜਨਵਰੀ ਤੋਂ ਸਿਨੇਮਾ ਟਿਕਟ, 32 ਇੰਚ ਤਕ ਦਾ ਟੇਲੀਵੀਜ਼ਨ ਅਤੇ ਮਾਨੀਟਰ ਸਕਰੀਨ ਸਮੇਤ 23 ਚੀਜ਼ਾਂ ਅਤੇ ਸੇਵਾਵਾਂ ‘ਤੇ ਜੀਐਸਟੀ ਘੱਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮਾਲ ਅੇਤ ਸੇਵਾ ਟੇਕਸ ਕੌਂਸਲ ਨੇ 22 ਦਸੰਬਰ ਨੂੰ ਹੋਈ ਬੈਠਕ ‘ਚ 23 ਚੀਜ਼ਾਂ ‘ਤੇ ਟੇਕਸ ਰੇਟ ਨੂੰ ਘੱਟ ਕਰਨ ਦਾ ਫੈਸਲਾ ਲਿਆ ਸੀ। ਇਸ ਲਿਸਟ ‘ਚ ਟੇਲੀਵੀਜਨ, ਮਾਨੀਟਰ ਸਕਰੀਨ, ਪਾਵਰ ਬੈਂਕ ਜਿਹੀਆਂ ਚੀਜ਼ਾਂ ਸ਼ਾਮਲ ਹਨ। ਮੰਗਲਵਾਰ ਇੱਕ ਜਨਵਰੀ ਤੋਂ ਗਾਹਕਾਂ ਨੂੰ ਇਹ ਚੀਜ਼ਾਂ ਘੱਟ ਕੀਮਤਾਂ ‘ਚ ਮਿਲਣਗੀਆਂ। ਪਿਛਲੀ ਬੈਠਕ ‘ਚ ਇਨ੍ਹਾਂ ਚੀਜ਼ਾਂ ਤੋਂ ਜੀਐਸਟੀ 28 ਫੀਸਦ ਤੋਂ ਘੱਟ ਕੀਤਾ ਗਿਆ ਸੀ, ਕੁਝ ‘ਤੇ ਜੀਐਸਟੀ 18 ਫੀਸਦ ਅਤੇ ਕੁਝ ‘ਤੇ 12 ਫੀਸਦ ਜੀਐਸਟੀ ਰਹਿ ਗਿਆ ਹੈ। ਜੀਐਸਟੀ ਘਟੱਣ ਨਾਲ 1 ਜਨਵਰੀ ਤੋਂ ਇਹ ਚੀਜ਼ਾਂ ਮਿਲਣਗੀਆਂ ਸਸਤੀਆਂ ਇਸ ਤੋਂ ਇਲਾਵਾ 100 ਰੁਪਏ ਦੀ ਸਿਨੇਮਾ ਟਿਕਟ ‘ਤੇ ਹੁ 18 ਫੀਸਦ ਦੀ ਥਾਂ 1 ਫੀਸਦ ਜੀਐਸਟੀ ਅਤੇ 100 ਰੁਪਏ ਤੋਂ ਜ਼ਿਆਦਾ ਸਿਨੇਮਾ ਟਿਕਟ ‘ਤੇ 28 ਦੀ ਥਾਂ 18 ਫੀਸਦ ਜੀਐਸਟੀ ਲਗੇਗਾ।

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget