ਪੜਚੋਲ ਕਰੋ

ਅਫ਼ਗਾਨਿਸਤਾਨ ਤੋਂ 25 ਭਾਰਤੀਆਂ ਦੀ ਵਤਨ ਵਾਪਸੀ, ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਵੀ ਪਹੁੰਚੇ

ਦਿੱਲੀ ਏਅਰਪੋਰਟ 'ਤੇ ਸੁਆਗਤ ਦੀ ਤਿਆਰੀ ਕੀਤੀ ਗਈ। ਵੱਡੀ ਸੰਖਿਆਂ 'ਚ ਲੋਕ ਹੱਥਾਂ 'ਚ ਝੰਡੇ, ਬੈਨਰ ਤੇ ਪੋਸਟਰ ਲੈਕੇ ਅਫਗਾਨਿਸਤਾਨ ਤੋਂ ਪਰਤੇ ਲੋਕਾਂ ਦਾ ਸੁਆਗਤ ਕਰਨ ਪਹੁੰਚੇ ਹਨ।

ਨਵੀਂ ਦਿੱਲੀ: ਅਫਗਾਨਿਸਤਾਨ ਤੋਂ 25 ਭਾਰਤੀਆਂ ਸਮੇਤ 78 ਨਾਗਰਿਕ ਦੇਸ਼ ਆ ਚੁੱਕੇ ਹਨ। ਉਨ੍ਹਾਂ ਦੇ ਨਾਲ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਭਾਰਤ ਲਿਆਂਦੇ ਗਏ ਹਨ। ਕੇਂਦਰੀ ਮੰਤਰੀ ਹਰਪੀਦ ਪੁਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਰਿਸੀਵ ਕਰਨ ਲਈ ਦਿੱਲੀ ਏਅਰਪੋਰਟ ਪਹੁੰਚੇ। ਹਰਦੀਪ ਪੁਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੱਤਰੀਆਂ ਨੂੰ ਆਪਣੇ ਸਿਰ 'ਤੇ ਰੱਖ ਕੇ ਏਅਰਪੋਰਟ ਤੋਂ ਬਾਹਰ ਲਿਆਏ।

ਦਿੱਲੀ ਏਅਰਪੋਰਟ 'ਤੇ ਸੁਆਗਤ ਦੀ ਤਿਆਰੀ ਕੀਤੀ ਗਈ। ਵੱਡੀ ਸੰਖਿਆਂ 'ਚ ਲੋਕ ਹੱਥਾਂ 'ਚ ਝੰਡੇ, ਬੈਨਰ ਤੇ ਪੋਸਟਰ ਲੈਕੇ ਅਫਗਾਨਿਸਤਾਨ ਤੋਂ ਪਰਤੇ ਲੋਕਾਂ ਦਾ ਸੁਆਗਤ ਕਰਨ ਪਹੁੰਚੇ ਹਨ। ਇਨ੍ਹਾਂ 'ਚ ਵੱਡੀ ਸੰਖਿਆ 'ਚ ਭਾਰਤੀ ਜਨਤਾ ਪਾਰਟੀ ਦੇ ਲੋਕ ਸ਼ਾਮਲ ਹਨ। ਅਫਗਾਨਿਸਤਾਨ ਤੋਂ ਆਈ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਿੱਲੀ ਦੇ ਨਿਊ ਮਹਾਵੀਰ ਨਗਰ ਗੁਰਦੁਆਰੇ 'ਚ ਰੱਖੇ ਜਾਣਗੇ।

ਏਅਰਪੋਰਟ ਪਹੁੰਚੇ ਹਰਦੀਪ ਪੁਰੀ ਨੇ ਕਿਹਾ, 'ਮੈਂ ਪ੍ਰਧਾਨ ਮੰਤਰੀ ਨੂੰ ਧੰਨਵਾਦ ਕਰਦਾ ਹਾਂ, ਜਿੰਨ੍ਹਾਂ ਦੀ ਵਜ੍ਹਾ ਨਾਲ ਸਾਡੇ ਭਰਾਵਾਂ ਨੂੰ ਅਫਗਾਨਿਸਤਾਨ ਤੋਂ ਲਿਆਉਣ ਲਈ ਬਚਾਅ ਕਾਰਜਾਂ ਨੂੰ ਅੰਜਾਮ ਦੇਣਾ ਸੰਭਵ ਹੋਇਆ। ਬਾਕੀ ਲੋਕਾਂ ਲਈ ਵੀ ਵਿਵਸਥਾ ਕੀਤੀ ਜਾ ਰਹੀ ਹੈ। ਅਸੀਂ ਉਨ੍ਹਾਂ ਦੇ ਲਗਾਤਾਰ ਸੰਪਰਕ 'ਚ ਹਾਂ। ਇਸ ਲਈ ਵਿਦੇਸ਼ ਮੰਤਰਾਲੇ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੂੰ ਵੀ ਵਧਾਈ ਦੇਣਾ ਚਾਹੁੰਦਾ ਹਾਂ।'

#WATCH | Union Minister Hardeep Singh Puri brings three swaroops of Sri Guru Granth Sahib out of the Delhi airport.

The three Guru Granth Sahib have been brought on a flight from Kabul, Afghanistan.

(Video Source: Union Minister Hardeep Singh Puri) pic.twitter.com/HrFVlRdael
— ANI (@ANI) August 24, 2021

ਅੱਜ ਦੁਸ਼ਾਂਭੇ ਤੋਂ ਏਅਰ ਇੰਡੀਆ ਜਹਾਜ਼ ਜ਼ਰੀਏ ਕੁਝ ਹੋਰ ਭਾਰਤੀਆਂ ਨੂੰ ਦਿੱਲੀ ਲਿਆਂਦਾ ਗਿਆ ਹੈ। ਕੱਲ੍ਹ ਇਨ੍ਹਾਂ ਭਾਰਤੀਆਂ ਨੂੰ ਕਾਬੁਲ ਤੋਂ ਦੁਸ਼ਾਂਭੇ ਪਹੁੰਚਾਇਆ ਗਿਆ ਸੀ। ਦੁਸ਼ਾਂਭੇ ਤੋਂ ਭਾਰਤੀਆਂ ਦੇ ਨਾਲ ਅਫਗਾਨ ਸਿੱਖ ਤੇ ਹਿੰਦੂ ਪਰਿਵਾਰ ਵੀ ਭਾਰਤ ਆ ਰਹੇ ਹਨ। ਅਫਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਲਗਾਤਾਰ ਖਰਾਬ ਹੋ ਰਹੇ ਹਾਲਾਤ ਦੇ ਵਿਚ ਭਾਰਤ ਸਰਕਾਰ ਰੈਸੀਕਿਊ ਆਪ੍ਰੇਸ਼ਨ ਮਿਸ਼ਨ ਕਾਬੁਲ ਜ਼ਰੀਏ ਲਗਾਤਾਰ ਹਿੰਦੁਸਤਾਨੀਆਂ ਨੂੰ ਸੁਰੱਖਿਅਤ ਕੱਢਿਆ ਜਾ ਰਿਹਾ ਹੈ।

ਭਾਰਤ ਸਰਕਾਰ ਆਪਣੇ ਨਾਗਰਿਕਾਂ ਤੋਂ ਇਲਾਵਾ ਅਫਗਾਨੀ ਸਿੱਖ ਤੇ ਹਿੰਦੂਆਂ ਨੂੰ ਵੀ ਵਾਪਸ ਲਿਆ ਰਹੀ ਹੈ। ਅਫਗਾਨਿਸਤਾਨ 'ਚ ਹਾਲਾਤ ਦਿਨ ਬ ਦਿਨ ਕਿੰਨੇ ਬਦਤਰ ਹੁੰਦੇ ਜਾ ਰਹੇ ਹਨ ਉਸ ਦੀ ਖੌਫਨਾਕ ਤਸਵੀਰ ਅਫਗਾਨਿਸਤਾਨ ਤੋਂ ਰੈਸੀਕਿਊ ਕੀਤੇ ਜਾ ਰਹੇ ਲੋਕਾਂ ਦੀਆਂ ਅੱਖਾਂ 'ਚੋਂ ਸਾਫ ਦਿਖ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget