ਪੜਚੋਲ ਕਰੋ

25 ਲੱਖ ਔਰਤਾਂ ਨੂੰ ਮੁਫ਼ਤ LPG ਗੈਸ ਕਨੈਕਸ਼ਨ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਮਹਿਲਾਵਾਂ ਦੇ ਖਿੜੇ ਚਿਹਰੇ

ਨਵਰਾਤਰੀ 'ਤੇ GST ਵਿੱਚ ਕਟੌਤੀ ਅਤੇ GST ਬਚਤ ਉਤਸਵ ਦੇ ਨਾਲ ਸਰਕਾਰ ਨੇ ਨਾਰੀ ਸ਼ਕਤੀ ਨੂੰ ਵੀ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਨਵਰਾਤਰੀ ਦੇ ਸ਼ੁਭਾਰੰਭ 'ਤੇ 25 ਲੱਖ ਪ੍ਰਧਾਨ ਮੰਤਰੀ ਉੱਜਵਲਾ ਗੈਸ ਕਨੈਕਸ਼ਨ ਦੇਣ ਦਾ ਐਲਾਨ..

ਨਵਰਾਤਰੀ 'ਤੇ ਵਸਤੂ ਅਤੇ ਸੇਵਾ ਕਰ (GST) ਵਿੱਚ ਕਟੌਤੀ ਅਤੇ GST ਬਚਤ ਉਤਸਵ ਦੇ ਨਾਲ ਸਰਕਾਰ ਨੇ ਨਾਰੀ ਸ਼ਕਤੀ ਨੂੰ ਵੀ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਨਵਰਾਤਰੀ ਦੇ ਸ਼ੁਭਾਰੰਭ 'ਤੇ 25 ਲੱਖ ਪ੍ਰਧਾਨ ਮੰਤਰੀ ਉੱਜਵਲਾ ਗੈਸ ਕਨੈਕਸ਼ਨ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਸਾਈਟ X 'ਤੇ ਇੱਕ ਪੋਸਟ ਕਰਕੇ ਕਿਹਾ ਕਿ ਨਵਰਾਤਰੀ ਦੇ ਸ਼ੁਭ ਮੌਕੇ 'ਤੇ ਉੱਜਵਲਾ ਪਰਿਵਾਰ ਨਾਲ ਜੁੜਨ ਵਾਲੀਆਂ ਸਾਡੀਆਂ ਸਾਰੀਆਂ ਮਾਵਾਂ ਤੇ ਭੈਣਾਂ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਸਿਰਫ਼ ਇਸ ਪਵਿੱਤਰ ਤਿਉਹਾਰ 'ਤੇ ਮਹਿਲਾਵਾਂ ਨੂੰ ਨਵੀਂ ਖੁਸ਼ੀ ਮਿਲੇਗੀ, ਸਗੋਂ ਨਾਰੀ ਸਸ਼ਕਤੀਕਰਨ ਲਈ ਸਾਡੇ ਸੰਕਲਪਾਂ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।

ਇਸ ਤੋਂ ਪਹਿਲਾਂ, ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਪੋਸਟ ਕਰਕੇ ਕਿਹਾ ਕਿ ਨਵਰਾਤਰੀ ਦੇ ਸ਼ੁਭ ਆਰੰਭ ਦੇ ਨਾਲ 25 ਲੱਖ ਮੁਫਤ ਪ੍ਰਧਾਨ ਮੰਤਰੀ ਉਜਵਲਾ ਰਸੋਈ ਗੈਸ ਕਨੈਕਸ਼ਨ ਦੀ ਸੌਗਾਤ ਇਸ ਗੱਲ ਦਾ ਸਬੂਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ ਨੂੰ ਦੇਵੀ ਦੁਰਗਾ ਦੇ ਸਮਾਨ ਸਨਮਾਨ ਦਿੰਦੇ ਹਨ।

ਹਰ ਕਨੈਕਸ਼ਨ 'ਤੇ ਸਰਕਾਰ ਖਰਚੇਗੀ 2050 ਰੁਪਏ

ਦੇਸ਼ ਵਿੱਚ ਇਸ ਵੇਲੇ 10 ਕਰੋੜ 35 ਲੱਖ ਸਰਗਰਮ ਉਜਵਲਾ ਰਸੋਈ ਗੈਸ ਕਨੈਕਸ਼ਨ ਹਨ। ਨਵਰਾਤਰੀ ਦੇ ਪਹਿਲੇ ਦਿਨ ਘੋਸ਼ਿਤ 25 ਲੱਖ ਨਵੇਂ ਪ੍ਰਧਾਨ ਮੰਤਰੀ ਉਜਵਲਾ ਰਸੋਈ ਗੈਸ ਕਨੈਕਸ਼ਨ ਦੇ ਬਾਅਦ ਉਜਵਲਾ ਗੈਸ ਕਨੈਕਸ਼ਨ ਦੀ ਗਿਣਤੀ ਵੱਧ ਕੇ 10 ਕਰੋੜ 60 ਲੱਖ ਹੋ ਜਾਵੇਗੀ। ਪੈਟਰੋਲਿਯਮ ਮੰਤਰੀ ਨੇ ਕਿਹਾ ਕਿ ਹਰ ਨਵੇਂ ਗੈਸ ਕਨੈਕਸ਼ਨ 'ਤੇ ਸਰਕਾਰ 2050 ਰੁਪਏ ਖਰਚੇਗੀ।

ਪ੍ਰਧਾਨ ਮੰਤਰੀ ਉਜਵਲਾ ਰਸੋਈ ਗੈਸ ਕਨੈਕਸ਼ਨ ਦੇ ਤਹਿਤ ਲਾਭਾਰਥੀ ਨੂੰ ਮੁਫ਼ਤ LPG ਸਿਲੰਡਰ ਦੇ ਨਾਲ ਗੈਸ ਚੁੱਲ੍ਹਾ ਅਤੇ ਰੈਗੂਲੇਟਰ ਵੀ ਮੁਫ਼ਤ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਮਈ 2016 ਨੂੰ ਉੱਤਰ ਪ੍ਰਦੇਸ਼ ਦੇ ਬਲੀਆ ਤੋਂ ਉਜਵਲਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਪਹਿਲੇ ਚਰਣ ਵਿੱਚ ਪੰਜ ਕਰੋੜ LPG ਕਨੈਕਸ਼ਨ ਦੇਣ ਦਾ ਲਕਸ਼ ਰੱਖਿਆ ਗਿਆ ਸੀ। ਬਾਅਦ ਵਿੱਚ ਵੱਖ-ਵੱਖ ਚਰਣਾਂ ਵਿੱਚ ਮਹਿਲਾਵਾਂ ਨੂੰ ਮੁਫ਼ਤ ਕਨੈਕਸ਼ਨ ਦਿੱਤੇ ਗਏ।

ਉਜਵਲਾ ਯੋਜਨਾ ਲਈ ਜ਼ਰੂਰੀ ਦਸਤਾਵੇਜ਼

ਪਛਾਣ ਸਬੂਤ:

ਆਧਾਰ ਕਾਰਡ (ਮਹਿਲਾ ਅਰਜ਼ੀਦਾਰ ਦਾ)

ਵੋਟਰ ਆਈਡੀ ਕਾਰਡ

ਪੈਨ ਕਾਰਡ (ਜੇ ਹੋਵੇ)

ਰਿਹਾਇਸ਼ ਸਬੂਤ:

ਰਾਸ਼ਨ ਕਾਰਡ (BPL ਜਾਂ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ)

ਅਰਜ਼ੀਦਾਰ ਦੇ ਨਾਮ ਤੇ ਬਿਜਲੀ/ਪਾਣੀ/ਗੈਸ ਬਿੱਲ

ਅਰਜ਼ੀਦਾਰ ਦਾ ਰਿਹਾਇਸ਼ ਪ੍ਰਮਾਣ ਪੱਤਰ

ਪਾਸਪੋਰਟ (ਜੇ ਹੋਵੇ)

ਬੈਂਕ ਸਬੰਧੀ ਦਸਤਾਵੇਜ਼:

ਬੈਂਕ ਪਾਸਬੁੱਕ ਜਾਂ ਖਾਤਾ ਵੇਰਵਾ (ਅਰਜ਼ੀਦਾਰ ਦੇ ਨਾਮ ਤੇ)

IFSC ਕੋਡ ਸਮੇਤ ਖਾਤਾ ਨੰਬਰ

ਗਰੀਬੀ ਲਕੀਰ ਅਤੇ ਸਮਾਜਿਕ ਵਰਗ ਸਬੂਤ:

ਬੀਪੀਐਲ ਸਰਟੀਫਿਕੇਟ/ ਅੰਤਯੋਦਯ ਕਾਰਡ/ ਸਮਾਜ ਕਲਿਆਣ ਵਿਭਾਗ ਵੱਲੋਂ ਜਾਰੀ ਸਰਟੀਫਿਕੇਟ

ਜਾਤੀ/ਅਦਿਵਾਸੀ ਪ੍ਰਮਾਣ ਪੱਤਰ (ਜੇ ਐਸਸੀ/ਐਸਟੀ/ਅੰਤਿਮੋਦ ਯੋਜਨਾ ਹੇਠ ਆਉਂਦੇ ਹੋ)

ਫੋਟੋ ਅਤੇ ਹੋਰ ਦਸਤਾਵੇਜ਼:

ਪਾਸਪੋਰਟ ਸਾਈਜ਼ ਫੋਟੋ (ਮਹਿਲਾ ਅਰਜ਼ੀਦਾਰ ਦੀ)

ਜਨਮ ਪ੍ਰਮਾਣ ਪੱਤਰ/ਉਮਰ ਪ੍ਰਮਾਣ (ਜੇ ਲੋੜ ਹੋਵੇ)

ਸਵੈ-ਘੋਸ਼ਣਾ ਪੱਤਰ – ਪਹਿਲਾਂ ਤੋਂ LPG ਕਨੈਕਸ਼ਨ ਨਾ ਹੋਣ ਦੀ ਘੋਸ਼ਣਾ

ਇਨ੍ਹਾਂ ਦਸਤਾਵੇਜ਼ਾਂ ਦੇ ਬਿਨਾਂ ਅਰਜ਼ੀ ਕਬੂਲ ਨਹੀਂ ਕੀਤੀ ਜਾਵੇਗੀ। ਸਾਰੇ ਕਾਗਜ਼ਾਤ ਸਹੀ ਢੰਗ ਨਾਲ ਜਾਂਚੇ ਹੋਏ ਅਤੇ ਮੂਲ/ਮਨਜ਼ੂਰਸ਼ੁਦਾ ਨਕਲਾਂ ਵਿੱਚ ਪੇਸ਼ ਕੀਤੇ ਜਾਣੇ ਚਾਹੀਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
Embed widget