ਪੜਚੋਲ ਕਰੋ

ਕਿਸਾਨ ਏਕਤਾ ਮੋਰਚਾ ਸਮੇਤ ਕਿਸਾਨ ਅੰਦੋਲਨ ਨਾਲ ਜੁੜੇ 250 ਟਵਿੱਟਰ ਹੈਂਡਲ ਬਲਾਕ, IT ਮੰਤਰਾਲੇ ਨੇ ਇਸ ਵਜਾਹ ਕਾਰਨ ਦਿੱਤੇ ਆਦੇਸ਼

ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਸ਼ਨੀਵਾਰ ਨੂੰ 250 ਟਵਿੱਟਰ ਅਕਾਊਂਟਸ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ।ਇਹ ਹਦਾਇਤ ਗ੍ਰਹਿ ਮੰਤਰਾਲੇ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਬੇਨਤੀ 'ਤੇ ਦਿੱਤਾ ਗਿਆ ਸੀ

ਨਵੀਂ ਦਿੱਲੀ: ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਸ਼ਨੀਵਾਰ ਨੂੰ 250 ਟਵਿੱਟਰ ਅਕਾਊਂਟਸ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ।ਇਹ ਹਦਾਇਤ ਗ੍ਰਹਿ ਮੰਤਰਾਲੇ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਬੇਨਤੀ 'ਤੇ ਦਿੱਤਾ ਗਿਆ ਸੀ ਤਾਂ ਜੋ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਅਮਨ-ਕਾਨੂੰਨ ਵਿੱਚ ਕਿਸੇ ਕਿਸਮ ਦੀ ਗੜਬੜੀ ਨੂੰ ਰੋਕਿਆ ਜਾ ਸਕੇ।ਇਨ੍ਹਾਂ ਅਕਾਊਂਟਸ ਨੂੰ #ModiPlanningFarmerGenocide ਹੈਸ਼ਟੈਗ ਦਾ ਇਸਤਮਾਲ ਕਰਨ ਮਗਰੋਂ ਬਲਾਕ ਕੀਤਾ ਗਿਆ ਹੈ। ਇਲੈਕਟ੍ਰਾਨਿਕਸ ਅਤੇ ਆਈ.ਟੀ. ਮੰਤਰਾਲੇ ਨੇ ਸੂਚਨਾ ਟੈਕਨੋਲੋਜੀ ਐਕਟ ਦੀ ਧਾਰਾ 69 ਏ ਦੇ ਤਹਿਤ ਇਨ੍ਹਾਂ ਟਵਿੱਟਰ ਅਕਾਊਂਟ ਅਤੇ ਟਵੀਟਸ ਨੂੰ ਰੋਕਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਟਵਿੱਟਰ ਨੇ ਇਨ੍ਹਾਂ ਟਵਿੱਟਰ ਅਕਾਊਂਟਸ ਨੂੰ ਬਲਾਕ ਕਰ ਦਿੱਤਾ ਹੈ।ਇਸ ਵਿੱਚ ਕਿਸਾਨ ਏਕਤਾ ਮੋਰਚਾ, ਮੀਡੀਆ ਸੰਸਥਾ 'ਦ ਕਾਰਵਾਂ ਇੰਡੀਆ' ਸਮੇਤ ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਦਾ ਅਕਾਊਂਟ ਬੰਦ ਕੀਤਾ ਗਿਆ ਹੈ। ਕਿਸਾਨ ਏਕਤਾ ਮੋਰਚਾ ਦੇ ਆਈ ਸੈੱਲ ਦੇ ਹੈੱਡ ਬਲਜੀਤ ਸਿੰਘ ਨੇ ਦੱਸਿਆ ਕਿ,"ਸਰਕਾਰ ਨੇ ਕਿਸਾਨ ਏਕਤਾ ਮੋਰਚਾ ਤੇ ਉਸ ਨਾਲ ਜੁੜੇ ਕੁਝ ਹੋਰ ਟਵਿੱਟਰ ਹੈਂਡਲਾਂ ਤੇ ਰੋਕ ਲਾ ਦਿੱਤੀ ਹੈ।" ਇਸ ਦੇ ਨਾਲ ਹੀ ਮੀਡੀਆ ਸੰਸਥਾ 'ਦ ਕਾਰਵਾਂ ਇੰਡੀਆ' (@theCaravanIndia) ਦਾ ਟਵਿੱਟਰ ਹੈਂਡਲ ਵੀ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ  ਕਿ ਕੁਝ ਦਿਨ ਪਹਿਲਾਂ ਦਿੱਲੀ ਬਾਰਡਰ ਤੋਂ ਪੱਤਰਕਾਰ ਮਨਦੀਪ ਪੂਨੀਆ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮਨਦੀਪ ਇੱਕ ਅਜ਼ਾਦ ਪੱਤਰਕਾਰ ਹੈ ਪਰ ਉਹ ਦਾ ਕਾਰਵਾਂ ਨਾਲ ਵੀ ਸਬੰਧਤ ਹੈ। ਕਿਸਾਨ ਏਕਤਾ ਮੋਰਚਾ ਸਮੇਤ ਕਿਸਾਨ ਅੰਦੋਲਨ ਨਾਲ ਜੁੜੇ 250 ਟਵਿੱਟਰ ਹੈਂਡਲ ਬਲਾਕ, IT ਮੰਤਰਾਲੇ ਨੇ ਇਸ ਵਜਾਹ ਕਾਰਨ ਦਿੱਤੇ ਆਦੇਸ਼
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget