ਪੜਚੋਲ ਕਰੋ

ਸੰਸਦ ਦਾ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ, ਸਰਕਾਰ 27 ਬਿੱਲ ਲਿਆਉਣ ਦੀ ਤਿਆਰੀ ‘ਚ

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ 13 ਦਸੰਬਰ ਤਕ ਚਲੇਗਾ। ਇਸ ਸੈਸ਼ਨ ‘ਚ ਸਰਕਾਰ ਨਾਗਰਿਕਤਾ ਬਿੱਲ ਨੂੰ ਪਾਸ ਕਰਨਾ ਚਾਹੇਗੀ ਜਦਕਿ ਦੂਜੇ ਪਾਸੇ ਵਿਰੋਧੀ ਧੀਰ ਸਰਕਾਰ ਨੂੰ ਕਈ ਮੁੱਦਿਆਂ ‘ਤੇ ਘੇਰੇਗਾ।

ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ 13 ਦਸੰਬਰ ਤਕ ਚਲੇਗਾ। ਇਸ ਸੈਸ਼ਨ ‘ਚ ਸਰਕਾਰ ਨਾਗਰਿਕਤਾ ਬਿੱਲ ਨੂੰ ਪਾਸ ਕਰਨਾ ਚਾਹੇਗੀ ਜਦਕਿ ਦੂਜੇ ਪਾਸੇ ਵਿਰੋਧੀ ਧਿਰ ਸਰਕਾਰ ਨੂੰ ਕਈ ਮੁੱਦਿਆਂ ‘ਤੇ ਘੇਰੇਗਾ। ਵਿਰੋਧੀ ਦਲ ਦੇਸ਼ ‘ਚ ਆਰਥਿਕ ਸੁਸਤੀ ਅਤੇ ਕਸ਼ਮੀਰ ‘ਚ ਮੌਜੂਦਾ ਹਲਾਤਾਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ ਹੈ। ਜਾਣੋਂ 27 ਨਵੇਂ ਬਿੱਲ ਕਿਹੜੇ ਹਨ:- 1- ਸਿਟੀਜ਼ਨਸ਼ਿਪ ਬਿੱਲ 2- ਰਾਸ਼ਟਰੀ ਨਦੀ ਗੰਗਾ ਬਿੱਲ 3- ਟੈਕਸ ਲਾਅ ਬਿੱਲ 4- ਇਲੈਕਟ੍ਰਾਨਿਕ ਸਿਗਰਟ ਦੀ ਮਨਾਹੀ ਬਿੱਲ 5- ਪੈਸਟੀਸਾਈਡ ਮੈਨੇਜਮੈਂਟ ਬਿੱਲ 6- ਮਲਟੀ ਸਟੇਟ ਕੋਆਪਰੇਟਿਵ ਸੁਸਾਇਟੀ ਬਿਲ 7- ਏਅਰਕ੍ਰਾਫਟ ਬਿੱਲ 8- ਕੰਪਨੀ ਬਿੱਲ 9- ਦ ਕੰਪੀਟਿਸ਼ਨ ਬਿੱਲ 10- ਇਨਸੋਲਵੈਂਸੀ ਅਤੇ ਦਿਵਾਲੀਆ ਬਿੱਲ 11- ਮਾਈਨਜ਼ ਅਤੇ ਮਿਨਰਲ ਬਿੱਲ 12- ਐਂਟੀ ਮੈਰੀਟਾਈਮ ਪਾਈਰੇਸੀ ਬਿੱਲ 13- ਅੰਤਰਰਾਸ਼ਟਰੀ ਵਿੱਤੀ ਸੇਵਾ ਕੇਂਦਰ ਅਥਾਰਟੀ ਬਿੱਲ 14- ਦ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੇਗਨੇਂਸੀ ਬਿੱਲ 15- ਹੈਲਥ ਕੇਅਰ ਸਰਵਿਸ ਪਰਸਨਲ ਐਂਡ ਕਲੀਨਿਕਲ ਇਸਟੈਬਲਿਸ਼ਮੈਂਟ ਬਿੱਲ 16- ਅਸਿਸਟਿਡ ਰੀਪ੍ਰੋਡਕਟੀਵ ਤਕਨਾਲੋਜੀ ਬਿੱਲ 17- ਰਾਸ਼ਟਰੀ ਪੁਲਿਸ ਯੂਨੀਵਰਸਿਟੀ ਬਿੱਲ 18- ਆਪਦਾ ਪ੍ਰਬੰਧਨ ਬਿੱਲ 19- ਉਦਯੋਗਿਕ ਸੰਬੰਧ ਕੋਡ ਬਿੱਲ 20- ਮਾਈਕਰੋ ਅਤੇ ਦਰਮਿਆਨੇ ਉੱਦਮ ਵਿਕਾਸ ਬਿੱਲ 21- ਸੰਵਿਧਾਨ ਆਦੇਸ਼ ਬਿੱਲ 22- ਜੁਵੇਨਾਈਲ ਜਸਟਿਸ ਸੋਧ ਬਿੱਲ 23- ਸਮੁੰਦਰੀ ਜਹਾਜ਼ਾਂ ਦਾ ਰੀਸਕਲਿੰਗ ਬਿੱਲ 24- ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ ਬਿੱਲ 25- ਪਰਸਨਲ ਡੇਟਾ ਪ੍ਰੋਟੈਕਸ਼ਨ ਬਿੱਲ 26- ਮਾਪਿਆਂ ਦੀ ਦੇਖਭਾਲ ਅਤੇ ਭਲਾਈ ਅਤੇ ਸੀਨੀਅਰ ਸਿਟੀਜ਼ਨ ਬਿੱਲ 27- ਅਸਲਾ ਐਕਟ ਬਿੱਲ ਸਰਕਾਰ ਇਸ ਸੈਸ਼ਨ ਵਿੱਚ ਨਵੇਂ 27 ਬਿੱਲਾਂ ਤੋਂ ਇਲਾਵਾ ਲੋਕ ਸਭਾ ਵਿੱਚ ਪਹਿਲਾਂ ਤੋਂ ਪੈਂਡਿੰਗ 2 ਅਤੇ ਰਾਜ ਸਭਾ ਵਿੱਚ 10 ਬਿੱਲ ਪੈਂਡਿੰਗ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਾਉਣ ਲਈ ਉਪਰਾਲੇ ਤੇਜ਼ ਕਰ ਦਿੱਤੇ ਹਨ। ਸਿਟੀਜ਼ਨਸ਼ਿਪ ਬਿੱਲ ਕੀ ਹੈ? ਸੋਧ ਬਿੱਲ ਵਿਚ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚ ਧਾਰਮਿਕ ਅਤਿਆਚਾਰ ਕਾਰਨ ਸਬੰਧਤ ਦੇਸ਼ ਵਿਚੋਂ ਪਰਵਾਸ ਕਰਨ ਵਾਲੇ ਹਿੰਦੂ, ਜੈਨ, ਈਸਾਈ, ਸਿੱਖ, ਬੋਧੀ ਅਤੇ ਪਾਰਸੀ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਅਸਾਮ ਅਤੇ ਹੋਰ ਉੱਤਰ-ਪੂਰਬੀ ਰਾਜਾਂ ਵਿਚ ਇਸ ਬਿੱਲ ਦਾ ਵਿਰੋਧ ਹੋ ਰਿਹਾ ਹੈ, ਜਿਥੇ ਬਹੁਤੇ ਹਿੰਦੂ ਪਰਦੇਸ ਰਹਿੰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
Embed widget