ਪੜਚੋਲ ਕਰੋ

26/11 ਅਟੈਕ ਨੂੰ ਹੋਏ 10 ਸਾਲ, ਫੜੀਆ ਗਿਆ ਸੀ ਕਸਾਬ, ਸ਼ਹੀਦ ਹੋਏ ਸੀ ਤੁਕਾਰਾਮ

ਨਵੀਂ ਦਿੱਲੀ: ਅੱਜ ਯਾਨੀ 26/11, ਹਰ ਭਾਰਤੀ ਨੂੰ ਚੰਗੀ ਤਰ੍ਹਾਂ ਯਾਦ ਹੈ ਇਹ ਤਾਰੀਖ। ਜਦੋਂ ਅੱਤਵਾਦੀਆਂ ਨੇ ਮੁੰਬਈ ‘ਤੇ ਹਮਲਾ ਕੀਤਾ ਸੀ ਅਤੇ ਇਸ ਅਟੈਕ ਨੇ ਨਾ ਸਿਰਫ ਭਾਰਤੀਆਂ ਨੂੰ ਸਗੋਂ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਹਮਲੇ ਦਾ ਇੱਕਲੌਤਾ ਅੱਤਵਾਦੀ ਜਿਸ ਨੂੰ ਜਿੰਦਾ ਫੜੀਆ ਗਿਆ ਸੀ ਉਹ ਸੀ ਅਜਮਲ ਕਸਾਬ। ਇਸ ਹਮਲੇ 'ਚ ਕਰੀਬ 166 ਲੋਕਾਂ ਦੀ ਮੌਤ ਹੋਈ ਸੀ ਤੇ ਸੈਂਕੜੇ ਲੋਕ ਜ਼ਖ਼ਮੀ ਹੋਏ ਸਨ। 26/11 ਅਟੈਕ ਨੂੰ ਹੋਏ 10 ਸਾਲ, ਫੜੀਆ ਗਿਆ ਸੀ ਕਸਾਬ, ਸ਼ਹੀਦ ਹੋਏ ਸੀ ਤੁਕਾਰਾਮ ਅਜਮਲ ਕਸਾਬ ਨੂੰ ਜ਼ਿੰਦਾ ਫੜ੍ਹਣ ਲਈ ਏਐਸਆਈ ਤੁਕਰਾਮ ਓਂਬਲੇ ਸ਼ਹੀਦ ਹੋ ਗਏ ਸੀ। ਇਸ ਅਟੈਕ ‘ਚ ਸ਼ਹੀਦ ਤੁਕਾਰਾਮ ਨੂੰ ਹਮੇਸ਼ਾ ਲੋਕਾਂ ਦੇ ਦਿਲਾਂ ‘ਚ ਜ਼ਿੰਦਾ ਕਰ ਦਿੱਤਾ। ਤੁਕਾਰਾਮ ਨੇ ਵ੍ਹਾਈਟ ਸਕੋਡਾ ਨੂੰ ਲੈਕੇ ਭੱਜ ਰਹੇ ਕਸਾਬ ਅਤੇ ਇਸਮਾਈਲ ਨੂੰ ਗਿਰਗਾਂਵ ਚੌਪਾਟੀ ‘ਚ ਰੋਕਿਆ ਸੀ। ਇਸ ਫਾਈਰਿੰਗ ‘ਚ ਇਸਮਾਈਲ ‘ਚ ਮੌਤ ਹੋ ਗਈ ਸੀ ਅਤੇ ਕਸਾਬ ਦੀ ਬੰਦੂਕ ਫੜ੍ਹ ਲਈ ਸੀ। ਜਿਸ ਤੋਂ ਬਾਅਦ ਕਸਾਬ ਨੇ ਖੁਦ ਨੂੰ ਬਚਾਉਣ ਲਈ ਗੋਲੀਆਂ ਚਲਾਉਣੀਆਂ ਸ਼ੁਰੂ ਕੀਤੀਆਂ ਜੋ ਤੁਕਾਰਾਮ ਦੋ ਸਰੀਰ ‘ਚ ਆਰ-ਪਾਰ ਹੋ ਗਈਆਂ, ਪਰ ਤੁਕਾਰਾਮ ਨੇ ਕਸਾਬ ਦੀ ਧੋਣ ਨਹੀਂ ਛੱਡੀ। 26/11 ਅਟੈਕ ਨੂੰ ਹੋਏ 10 ਸਾਲ, ਫੜੀਆ ਗਿਆ ਸੀ ਕਸਾਬ, ਸ਼ਹੀਦ ਹੋਏ ਸੀ ਤੁਕਾਰਾਮ ਤੁਕਾਰਾਮ ਇਸ ਹਮਲੇ ‘ਚ ਸ਼ਹੀਦ ਹੋ ਗਏ। ਕਸਾਬ ਨੂੰ 2012 ‘ਚ ਫਾਂਸੀ ਦਿੱਤੀ ਗਈ ਸੀ। ਕਸਾਬ ਤੋਂ ਕਈਂ ਵਾਰ ਪੁੱਛਗਿਛ ਕੀਤੀ ਗਈ। ਉਸ ਨਾਲ ਪੁੱਛਗਿਛ ਕਰਨ ਵਾਲੇ ਅਫਸਰਾਂ ‘ਚ ਬ੍ਰਿਗੇਡੀਅਰ ਗੋਵਿੰਦ ਸਿੰਘ ਸਿਸੋਦੀਆ ਵੀ ਸੀ। ਸਿਸੋਦੀਆ ਮੁਤਾਬਕ ਜਦੋਂ ਕਸਾਬ ਨੂੰ ਸਵਾਲ ਕੀਤਾ ਗਿਆ ਸੀ ਜੇਕਰ ਉਸ ਨੰ ਛੱਡ, ਵਾਪਸ ਜਾਣ ਦਾ ਮੌਕਾ ਮਿਲੇ ਤਾਂ ਉਹ ਕੀ ਕਰੇਗਾ? ਇਸ ‘ਤੇ ਕਸਾਬ ਦਾ ਜਵਾਬ ਹੁੰਦਾ ਸੀ, ‘ਮੈਂ ਜਾ ਕੇ ਮਾਂ-ਪਿਓ ਦੀ ਸੇਵਾ ਕਰਾਗਾਂ’।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget