ਪੜਚੋਲ ਕਰੋ

ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ, ਪੀਐਮ ਮੋਦੀ ਤੇ ਅਮਿਤ ਸ਼ਾਹ ਨੇ ਕੀਤਾ ਦੁੱਖ ਜ਼ਾਹਰ

ਕੇਂਦਰ ਸਰਕਾਰ ਨੇ ਬਿਜਲੀ ਡਿੱਗਣ ਕਾਰਨ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਲਈ 2-2 ਲੱਖ ਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

ਕੋਲਕਾਤਾ: ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸੋਮਵਾਰ ਦੀ ਸ਼ਾਮ ਨੂੰ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ ਹੋ ਗਈ ਤੇ 14 ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਮੁਰਸ਼ਿਦਾਬਾਦ 'ਚ 9, ਹੁਗਲੀ  'ਚ 11 ਤੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ 'ਚ 2 ਦੀ ਮੌਤ ਹੋਈ ਹੈ। ਜ਼ਖ਼ਮੀਆਂ 'ਚ 8 ਮੁਰਸ਼ੀਦਾਬਾਦ ਤੇ 6 ਹੁਗਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, "ਬੰਗਾਲ ਦੇ ਵੱਖ-ਵੱਖ ਹਿੱਸਿਆਂ 'ਚ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, "ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਬਿਜਲੀ ਡਿੱਗਣ ਕਾਰਨ ਲੋਕਾਂ ਦੀ ਮੌਤ ਦੀਆਂ ਘਟਨਾਵਾਂ ਬਹੁਤ ਦੁਖਦਾਇਕ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰਾ ਦੁੱਖ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"

ਕੇਂਦਰ ਸਰਕਾਰ ਨੇ ਬਿਜਲੀ ਡਿੱਗਣ ਕਾਰਨ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਲਈ 2-2 ਲੱਖ ਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਬੁੱਧਵਾਰ ਤੇ ਵੀਰਵਾਰ ਨੂੰ ਬਿਜਲੀ ਡਿੱਗਣ ਨਾਲ ਮਾਰੇ ਗਏ ਲੋਕਾਂ ਦੇ ਘਰਾਂ ਦਾ ਦੌਰਾ ਕਰਨਗੇ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣਗੇ।

ਹੁਗਲੀ ਜ਼ਿਲ੍ਹੇ ਦੇ ਖਾਨਕੂਲ ਤੇ ਗੋਘਾਟ ਇਲਾਕਿਆਂ 'ਚ ਬਿਜਲੀ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਇਸੇ ਜ਼ਿਲ੍ਹੇ 'ਚ ਤਾਰਕੇਸ਼ਵਰ, ਹਰੀਪਾਲ ਤੇ ਸਿੰਗੂਰ ਖੇਤਰਾਂ 'ਚ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਜਾਨ ਚਲੀ ਗਈ ਹੈ। ਬਿਜਲੀ ਨੇ ਮੁਰਸ਼ੀਦਾਬਾਦ ਦੇ ਵੱਖ-ਵੱਖ ਥਾਵਾਂ 'ਤੇ ਤਬਾਹੀ ਮਚਾਈ ਤੇ 9 ਲੋਕਾਂ ਦੀ ਮੌਤ ਹੋ ਗਈ।

ਦੂਜੇ ਪਾਸੇ ਮੀਂਹ ਕਾਰਨ ਕੋਲਕਾਤਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਅਲੀਪੁਰ ਮੌਸਮ ਵਿਗਿਆਨਕ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ 11 ਜੂਨ ਨੂੰ ਬੰਗਾਲ ਦੀ ਖਾੜੀ ਦੇ ਉੱਤਰ 'ਚ ਇੱਕ ਘੱਟ ਦਬਾਅ ਵਾਲਾ ਖੇਤਰ ਉੱਠੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

ਹਰਿਆਣਾ ਚੋਣਾ 'ਚ ਕਹਿੰਦਾ ਹੈ ਲੋਕਾਂ ਦਾ ਮੂਡAmazon 'ਤੇ ਵੇਚੇ ਜਾ ਰਹੇ ਨੇ ਸਿੱਖਾਂ ਦੇ ਧਾਰਮਿਕ ਗ੍ਰੰਥ, ਨਹੀਂ ਕੀਤਾ ਜਾਵੇਗਾ ਬਰਦਾਸ਼ਤ15 ਪਿੰਡਾਂ ਦੀਆਂ ਨਾਮਜਦਗੀਆਂ ਹੋਣ ਦੋਬਾਰਾSirsa | Om Parkash Chotala ਨੇ ਪਾਈ ਵੋਟ, ਕਿਹਾ ਇਨੇਲੋ ਦੀ ਬਣੇਗੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget