ਪੜਚੋਲ ਕਰੋ

ਹਰਿਆਣਾ 'ਚ ਵੀ ਵਿਗੜੇ ਹਾਲਾਤ, 26 ਨਵੇਂ ਕੋਰੋਨਾ ਪੌਜ਼ੇਟਿਵ ਕੇਸ

ਝੱਜਰ 'ਚ ਵੀ ਦੋ ਹੋਰ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 42 ਹੋ ਗਈ ਹੈ। ਇਨ੍ਹਾਂ ਦੋਵਾਂ 'ਚੋਂ ਇਕ ਸਬਜ਼ੀ ਮੰਡੀ 'ਚ ਮਜ਼ਦੂਰੀ ਦਾ ਕੰਮ ਕਰਦਾ ਹੈ ਜਦਕਿ ਦੂਜਾ ਪਹਿਲਾਂ ਤੋਂ ਕੋਰੋਨਾ ਪੌਜ਼ੇਟਿਵ ਕਮਿਸ਼ਨ ਏਜੰਟ ਦਾ ਪਰਿਵਾਰਕ ਮੈਂਬਰ ਹੈ।

ਚੰਡੀਗੜ੍ਹ: ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਅਜਿਹੇ 'ਚ ਹਰਿਆਣਾ ਵੀ ਕੋਰੋਨਾ ਵਾਇਰਸ ਦੀ ਮਾਰ ਹੇਠ ਹੈ। ਐਤਵਾਰ ਸੂਬੇ 'ਚ ਜਿੱਥੇ 26 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ, ਉੱਥੇ ਹੀ ਇਸ ਖ਼ਤਰਨਾਕ ਵਾਇਰਸ ਕਾਰਨ ਇੱਕ ਮੌਤ ਹੋ ਗਈ ਹੈ। ਹਰਿਆਣਾ 'ਚ ਇਸ ਵੇਲੇ ਕੋਰੋਨਾ ਵਾਇਰਸ ਦੇ ਕੁੱਲ 408 ਮਾਮਲੇ ਹੋ ਗਏ ਹਨ ਤੇ ਮੌਤਾਂ ਦਾ ਅੰਕੜਾ ਛੇ 'ਤੇ ਪਹੁੰਚ ਗਿਆ ਹੈ।

ਗੁਰੂਗ੍ਰਾਮ ਦੇ ਇਕ 45 ਸਾਲਾ ਵਿਅਕਤੀ ਦੀ ਰੋਹਤਕ ਦੇ PGIMS 'ਚ ਕੋਵਿਡ-19 ਨਾਲ ਮੌਤ ਹੋ ਗਈ ਜੋ ਕਿ ਪਿਛਲੀ 30 ਅਪ੍ਰੈਲ ਤੋਂ ਆਈਸੀਯੂ 'ਚ ਭਰਤੀ ਸੀ। ਸੋਨੀਪਤ 'ਚ 17 ਹੋਰ ਕੋਵਿਡ-19 ਦੇ ਕੇਸ ਦਰਜ ਕੀਤੇ ਗਏ ਹਨ ਜਿਸ ਤੋਂ ਬਾਅਦ ਜ਼ਿਲ੍ਹੇ 'ਚ ਪੌਜ਼ੇਟਵ ਮਰੀਜ਼ਾਂ ਦਾ ਕੁੱਲ ਅੰਕੜਾ 44 ਹੋ ਗਿਆ ਹੈ। ਸ਼ਨੀਵਾਰ ਪੌਜ਼ੇਟਿਵ ਆਏ ਸਾਰੇ ਮਰੀਜ਼ਾਂ ਦਾ ਦਿੱਲੀ ਨਾਲ ਸੰਪਰਕ ਦੱਸਿਆ ਜਾ ਰਿਹਾ ਹੈ। ਇਨ੍ਹਾਂ 'ਚੋਂ ਕੁਝ ਲੋਕ ਦਿੱਲੀ ਕੰਮ ਕਰਦੇ ਹਨ ਤੇ ਕਈ ਆਜ਼ਾਦਪੁਰ ਮੰਡੀ ਜਾਕੇ ਆਏ ਹਨ।

ਝੱਜਰ 'ਚ ਵੀ ਦੋ ਹੋਰ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 42 ਹੋ ਗਈ ਹੈ। ਇਨ੍ਹਾਂ ਦੋਵਾਂ 'ਚੋਂ ਇਕ ਸਬਜ਼ੀ ਮੰਡੀ 'ਚ ਮਜ਼ਦੂਰੀ ਦਾ ਕੰਮ ਕਰਦਾ ਹੈ ਜਦਕਿ ਦੂਜਾ ਪਹਿਲਾਂ ਤੋਂ ਕੋਰੋਨਾ ਪੌਜ਼ੇਟਿਵ ਕਮਿਸ਼ਨ ਏਜੰਟ ਦਾ ਪਰਿਵਾਰਕ ਮੈਂਬਰ ਹੈ।

ਇਹ ਵੀ ਪੜ੍ਹੋ: ਮਾਪਿਆਂ ਦਾ ਕਤਲ ਕਰ ਟਰਾਲੀ 'ਚ ਪਾ ਦੂਜੇ ਪਿੰਡ ਸੁੱਟ ਆਇਆ ਨੌਜਵਾਨ

ਯਮੁਨਾਨਗਰ 'ਚ ਦੋ ਹੋਰ ਪੌਜ਼ੇਟਿਵ ਕੇਸ ਆਉਣ ਮਗਰੋਂ ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ ਛੇ ਹੋ ਗਈ ਹੈ। ਏਸੇ ਤਰ੍ਹਾਂ ਫਰੀਦਾਬਾਦ 'ਚ ਵੀ ਪੰਜ ਹੋਰ ਨਵੇਂ ਪੌਜ਼ੇਟਿਵ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਜ਼ਿਲ੍ਹੇ 'ਚ ਕੁੱਲ ਮਾਮਲੇ 68 ਹੋ ਗਏ ਹਨ। ਨਵੇਂ ਦਰਜ ਕੀਤੇ ਕੇਸਾਂ 'ਚ ਦੋ ਵਿਅਕਤੀ ਮੈਡੀਕਲ ਸਟਾਫ਼ ਦੇ ਹਨ ਜਦਕਿ ਤਿੰਨ ਮਰੀਜ਼ ਹਨ ਜੋ ਪਹਿਲਾਂ ਤੋਂ ਹੀ ਕਿਸੇ ਹੋਰ ਕਾਰਨ ਕਰਕੇ ਫਰੀਦਾਬਾਦ ਦੇ ESI ਹਸਪਤਾਲ 'ਚ ਭਰਤੀ ਸਨ। ਇਨ੍ਹਾਂ 'ਚੋਂ ਇਕ ਔਰਤ ਨੇ ਦੋ ਦਿਨ ਪਹਿਲਾਂ ਇਕ ਬੱਚੇ ਨੂੰ ਜਨਮ ਦਿੱਤਾ ਸੀ।

ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚ ਹਾਲਾਤ ਨਾਜ਼ੁਕ ਹੋ ਰਹੇ ਹਨ ਕਿਉਂਕਿ ਪੌਜ਼ੇਟਿਵ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੇ 'ਚ ਫਿਲਹਾਲ ਇਸ ਬਿਮਾਰੀ ਦਾ ਕੋਈ ਪੁਖ਼ਤਾ ਇਲਾਜ ਨਾ ਹੋਣ ਕਾਰਨ ਹਰ ਇਕ ਦੇ ਮਨ 'ਚ ਸਹਿਮ ਦਾ ਮਾਹੌਲ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget