News
News
ਟੀਵੀabp shortsABP ਸ਼ੌਰਟਸਵੀਡੀਓ
X

26/11 ਦੀ 8ਵੀਂ ਬਰਸੀ

Share:
ਮੁੰਬਈ ਤਾਜ ਹੋਟਲ ਤੇ ਹੋਏ ਅੱਤਵਾਦੀ ਹਮਲੇ ਦੀ ਅੱਜ 8ਵੀਂ ਬਰਸੀ ਹੈ। 8 ਸਾਲ ਪਹਿਲਾਂ 26 ਨਵੰਬਰ 2008 ਨੂੰ ਵਾਪਰੇ ਮੁੰਬਈ ਅੱਤਵਾਦੀ ਹਮਲੇ ਨੂੰ ਦੇਸ਼  ਨਮ ਅੱਖਾਂ ਨਾਲ ਯਾਦ ਕਰ ਰਿਹਾ ਹੈ। ਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਮੁੰਬਈ ਹਮਲੇ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਏ ਜਾ ਰਹੇ ਹਨ। ਮੁੰਬਈ 'ਚ ਇੱਕ ਖਾਸ ਪ੍ਰੋਗਰਾਮ ਦੌਰਾਨ ਮੁੰਬਈ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸਮਾਗਮ ਚ ਸੂਬੇ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਸ਼ਾਮਲ ਹੋਏ। mumbai-attack-580x395 ਸਾਲ 2008 'ਚ ਅੱਤਵਾਦੀਆਂ ਵੱਲੋਂ 26 ਨਵੰਬਰ ਦੀ ਰਾਤ ਨੂੰ ਅਚਾਨਕ ਮੁੰਬਈ ਦੇ ਤਾਜ ਹੋਟਲ 'ਚ ਕੀਤੀ ਗੋਲੀਬਾਰੀ ਨਾਲ ਪੂਰਾ ਮੁੰਬਈ ਸ਼ਹਿਰ ਦਹਿਲ ਗਿਆ ਸੀ। ਹਮਲਾਵਰਾਂ ਨੇ ਸ਼ਹਿਰ ਦੇ ਇਸ 5 ਸਿਤਾਰਾ ਹੋਟਲ, ਸੀ. ਐੱਸ. ਟੀ. ਰੇਲਵੇ ਸਟੇਸ਼ਨ ਅਤੇ ਇੱਕ ਯਹੂਦੀ ਕੇਂਦਰ ਨੂੰ ਨਿਸ਼ਾਨਾ ਬਣਾਇਆ ਸੀ। ਇਸ ਹਮਲੇ ਬਾਰੇ ਕਿਸੇ ਨੂੰ ਅੰਦਾਜ਼ਾ ਵੀ ਨਹੀਂ ਸੀ ਕਿ ਇਹ ਹਮਲਾ ਇੰਨਾ ਵੱਡਾ ਵੀ ਹੋ ਸਕਦਾ ਹੈ। ਇਸ ਹਮਲੇ 'ਚ 160 ਤੋਂ ਵੱਧ ਲੋਕ ਮਾਰੇ ਗਏ ਸਨ ਅਤੇ 250 ਤੋਂ ਵੱਧ ਲੋਕ ਜ਼ਖਮੀ ਹੋਏ ਸਨ।
Published at : 26 Nov 2016 12:34 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...