ਪੜਚੋਲ ਕਰੋ

ਹਾਦਸਿਆਂ ਦਾ ਦਿਨ, ਨੌਂ ਸ਼ਹਿਰਾਂ 'ਚ 28 ਮੌਤਾਂ

ਨਵੀਂ ਦਿੱਲੀ: ਲੰਘੀ ਰਾਤ ਤੋਂ ਲੈ ਕੇ ਹੁਣ ਤੱਕ ਦੇਸ਼ ਦੇ 9 ਸ਼ਹਿਰਾਂ 'ਚ ਹੋਏ ਵੱਖ-ਵੱਖ ਹਾਦਸਿਆਂ 'ਚ 28 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੰਬਈ ਵਿੱਚ ਹੈਲੀਕਾਪਟਰ ਕ੍ਰੈਸ਼ ਹੋਣ, ਦਹਾਨੂ 'ਚ ਸਮੁੰਦਰ ਵਿੱਚ ਕਿਸ਼ਤੀ ਡੁੱਬਣ ਕਾਰਨ, ਰਾਜਕੋਟ 'ਚ ਅੱਗ ਲੱਗਣ ਕਾਰਨ ਤੇ ਜੈਪੁਰ ਵਿੱਚ ਰਸੋਈ ਗੈਸ ਸਲੰਡਰ ਫਟਣ ਕਾਰਨ ਇਹ ਮੌਤਾਂ ਹੋਈਆਂ। ਓ.ਐੱਨ.ਜੀ.ਸੀ. ਹੈਲੀਕਾਪਟਰ ਹਾਦਸਾ- ਅੱਜ ਦੁਪਹਿਰ ਮੁੰਬਈ ਦੇ ਸਮੁੰਦਰ 'ਚ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਹੈਲੀਕਾਪਟਰ 'ਚ ਓ.ਐੱਨ.ਜੀ.ਸੀ. ਦੇ ਕਰਮਚਾਰੀ ਸਣੇ ਸੱਤ ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਚਾਰ ਲਾਸ਼ਾ ਬਰਾਮਦ ਕਰ ਲਈਆਂ ਗਈਆਂ ਹਨ। ਸੂਤਰਾਂ ਮੁਤਾਬਕ 7 ਲੋਕਾਂ ਨੂੰ ਲੈ ਕੇ ਜਾ ਰਿਹਾ ਪਵਨ ਹੰਸ ਦਾ ਇਕ ਹੈਲੀਕਾਪਟਰ ਮੁੰਬਈ ਦੇ ਇਲਾਕੇ 'ਚ ਲਾਪਤਾ ਹੋ ਗਿਆ ਸੀ। ਕੁਝ ਚਿਰ ਬਾਅਦ ਕ੍ਰੈਸ਼ ਹੋਏ ਹੈਲੀਕਾਪਟਰ ਦਾ ਮਲਬਾ ਮਿਲ ਗਿਆ। ਹੈਲੀਕਾਪਟਰ 'ਚ ਸਵਾਰ ਬਾਕੀ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਦਹਾਨੂ 'ਚ ਕਿਸ਼ਤੀ ਡੁੱਬਣ ਕਾਰਨ 4 ਮੌਤਾਂ ਮਹਾਰਾਸ਼ਟਰ-ਗੁਜਰਾਤ ਸਰਹੱਦ 'ਤੇ ਦਹਾਨੂ 'ਚ ਸਮੁੰਦਰ ਕੰਢੇ ਇੱਕ ਕਿਸ਼ਤੀ ਡੁੱਬਣ ਨਾਲ 4 ਦੀ ਮੌਤ ਹੋ ਗਈ। ਕਿਸ਼ਤੀ ਵਿੱਚ ਕੁੱਲ 40 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ 32 ਬੱਚਿਆਂ ਨੂੰ ਬਚਾ ਲਿਆ ਗਿਆ। ਚਾਰ ਲਾਪਤਾ ਹਨ। ਰਾਜਕੋਟ 'ਚ ਤਿੰਨ ਵਿਦਿਆਰਥਣਾਂ ਹਲਾਕ- ਗੁਜਰਾਤ ਦੇ ਰਾਜਕੋਟ 'ਚ ਚੱਲ ਰਹੇ ਰਾਸ਼ਟਰ ਕਥਾ ਸ਼ਿਵਿਰ 'ਚ ਅੱਗ ਲੱਗਣ ਨਾਲ ਤਿੰਨ ਵਿਦਿਆਰਥਣਾਂ ਦੀ ਮੌਤ ਹੋ ਗਈ। ਇਸ 'ਚ 50 ਹਜ਼ਾਰ ਵਿਦਿਆਰਥੀ ਸ਼ਾਮਲ ਹੋਏ ਸਨ। ਜੈਪੁਰ 'ਚ ਪਰਿਵਾਰ ਦੇ ਪੰਜ ਜੀਅ ਹਲਾਕ- ਇਸੇ ਤਰ੍ਹਾਂ ਰਾਜਸਥਾਨ ਦੇ ਜੈਪੁਰ 'ਚ ਸਲੰਡਰ ਫਟਣ ਨਾਲ ਇੱਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਕਰਨਾਟਕ ਦੇ ਹਾਸਨ 'ਚ ਬੱਸ ਤਲਾਬ 'ਚ ਡਿੱਗ ਪਈ ਜਿਸ 'ਚ 8 ਲੋਕਾਂ ਦੀ ਮੌਤ ਹੋ ਗਈ। ਹੈਦਰਾਬਾਦ 'ਚ ਕਾਰ ਡਿਵਾਇਡਰ ਨਾਲ ਟਕਰਾਈ ਜਿਸ 'ਚ ਇੱਕ ਦੀ ਮੌਤ ਹੋ ਗਈ।

ਟਾਪ ਹੈਡਲਾਈਨ

IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget