ਪੜਚੋਲ ਕਰੋ

ਜੰਮੂ-ਕਸ਼ਮੀਰ 'ਚ 28 ਹਜ਼ਾਰ ਜਵਾਨਾਂ ਦੀ ਨਹੀਂ ਹੋ ਰਹੀ ਤਾਇਨਾਤੀ, ਪਹਿਲਾਂ ਕਿਉਂ ਛਿੜੀ ਸੀ ਚਰਚਾ?

ਖ਼ੁਫ਼ੀਆਂ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਆਈ ਸੀ ਕਿ ਆਉਣ ਵਾਲੇ ਦਿਨਾਂ 'ਚ ਅੱਤਵਾਦੀ ਕਸ਼ਮੀਰ ਚ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਅੱਤਵਾਦੀ 15 ਅਗਸਤ ਅਤੇ ਅਮਰਨਾਥ ਯਾਤਰਾ ਨੂੰ ਨਿਸ਼ਾਨਾ ਬਣਾ ਸਕਦੇ ਹਨ।

ਕਸ਼ਮੀਰ 'ਚ ਕੇਂਦਰੀ ਸੁਰੱਖਿਆ ਬਲਾਂ ਦੀਆਂ 280 ਕੰਪਨੀਆਂ ਯਾਨੀ 28 ਹਜ਼ਾਰ ਜਵਾਨਾਂ ਦੀ ਤਾਇਨਾਤੀ ਹੋਣ ਦੀ ਖ਼ਬਰ ਦਾ ਗ੍ਰਹਿ ਮੰਤਰਾਲੇ ਨੇ ਖੰਡਨ ਕੀਤਾ ਹੈ। ਖ਼ਬਰ ਏਜੰਸੀ ਪੀਟੀਆਈ ਦੇ ਹਵਾਲੇ ਤੋਂ ਖ਼ਬਰ ਆਈ ਸੀ ਕਿ ਕਸ਼ਮੀਰ 'ਚ ਹਰ ਅਹਿਮ ਥਾਂ 'ਤੇ ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਦੀ ਤਾਇਨਾਤੀ ਹੋ ਰਹੀ ਹੈ। ਇਸ ਤੋਂ ਪਹਿਲਾਂ 10 ਹਜ਼ਾਰ ਜਵਾਨਾਂ ਦੀ ਤਾਇਨਾਤੀ ਦੀ ਖ਼ਬਰ ਆਈ ਸੀ।

ਖ਼ੁਫ਼ੀਆਂ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਆਈ ਸੀ ਕਿ ਆਉਣ ਵਾਲੇ ਦਿਨਾਂ 'ਚ ਅੱਤਵਾਦੀ ਕਸ਼ਮੀਰ ਚ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਅੱਤਵਾਦੀ 15 ਅਗਸਤ ਅਤੇ ਅਮਰਨਾਥ ਯਾਤਰਾ ਨੂੰ ਨਿਸ਼ਾਨਾ ਬਣਾ ਸਕਦੇ ਹਨ। ਸਰਕਾਰ ਵੱਲੋਂ ਕਸ਼ਮੀਰ 'ਚ ਸੁਰੱਖਿਆ ਇੰਤਜ਼ਾਮਾਂ ਦਾ ਹਵਾਲਾ ਦਿੱਤਾ ਜਾ ਰਿਹਾ ਸੀ ਪਰ ਅਫ਼ਵਾਹ ਇਹ ਉੜਾਈ ਗਈ ਕਿ ਕਸ਼ਮੀਰ 'ਚ ਆਰਟੀਕਲ 370 ਤੇ 35A ਨੂੰ ਖ਼ਤਮ ਕਰਨ ਦੀ ਤਿਆਰੀ ਹੋ ਰਹੀ ਹੈ। ਇਸਨੂੰ ਲੈਕੇ ਵਿਰੋਧੀਆਂ ਨੇ ਬੀਜੇਪੀ 'ਤੇ ਸਖ਼ਤ ਰੁਖ਼ ਅਖ਼ਤਿਆਰ ਲਿਆ।

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਤੇ ਪੀਡੀਪੀ ਨੇਤਾ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ 35A ਦੇ ਨਾਲ ਛੇੜਛਾੜ ਕਰਨਾ ਬਾਰੂਦ ਨੂੰ ਹੱਥ ਲਾਉਣ ਦੇ ਬਰਾਬਰ ਹੋਵੇਗਾ। ਉਨ੍ਹਾਂ ਕਿਹਾ ਕਿ ਜੋ ਹੱਥ 35A ਨਾਲ ਛੇੜਛਾੜ ਕਰਨ ਲਈ ਉੱਠਣਗੇ, ਸਿਰਫ਼ ਉਹ ਹੱਥ ਹੀ ਨਹੀਂ ਪੂਰਾ ਜਿਸਮ ਸੜ੍ਹ ਕੇ ਸਵਾਹ ਹੋ ਜਾਵੇਗਾ। ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਹੀ ਸਾਬਕਾ ਸੀਐਮ ਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਖ਼ ਅਬਦੁੱਲਾ ਨੇ ਕਿਹਾ" ਆਰਟੀਕਲ 35A ਤੇ ਆਰਟੀਕਲ 370 ਨਹੀਂ ਹਟਾਇਆ ਜਾਣਾ ਚਾਹੀਦਾ। ਇਸਦੀ ਵਜ੍ਹਾ ਨਾਲ ਸਾਡੀ ਫਾਊਂਡੇਸ਼ਨ ਸਥਾਪਤ ਹੋਈ ਹੈ। ਇਸਨੂੰ ਹਟਾਉਣ ਦੀ ਕੋਈ ਲੋੜ ਨਹੀਂ ਹੈ। ਬੇਸ਼ੱਕ ਅਸੀਂ ਹਿੰਦੋਸਤਾਨੀ ਹਾਂ ਪਰ ਸਾਡੇ ਲਈ ਇਹ ਧਾਰਾਵਾਂ ਬਹੁਤ ਮਾਇਨੇ ਰੱਖਦੀਈਆਂ ਹਨ।"

ਦੋਵਾਂ ਨੇਤਾਵਾਂ ਦੇ ਬਿਆਨ ਤੋਂ ਸਾਫ਼ ਹੈ ਕਿ ਘਾਟੀ 'ਚ ਆਰਟੀਕਲ 370 ਤੇ 35A ਨੂੰ ਲੈਕੇ ਸੰਵੇਦਨਸ਼ੀਲ ਮਾਹੌਲ ਹੈ, ਇਸ ਦਰਮਿਆਨ 28 ਹਜ਼ਾਰ ਜਵਾਨਾਂ ਦੀ ਤਾਇਨਾਤੀ ਤੋਂ ਬਾਅਦ ਇਕ ਵਾਰ ਫਿਰ ਕਸ਼ਮੀਰ ਨੂੰ ਲੈਕੇ ਅਟਕਲਾਂ ਦਾ ਬਜ਼ਾਰ ਗਰਮ ਸੀ ਪਰ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਚਰਚਾਵਾਂ ਤੇ ਵਿਰ੍ਹਾਮ ਲਾ ਦਿੱਤਾ ਹੈ।

ਟਾਪ ਹੈਡਲਾਈਨ

Maharashtra Accident : ਸਮੁੰਦਰ 'ਚ ਡੁੱਬਣ ਕਾਰਨ 8 ਵਿਦਿਆਰਥੀਆਂ ਦੀ ਮੌਤ, ਪਿਕਨਿਕ 'ਤੇ ਗਏ ਸਨ
Maharashtra Accident : ਸਮੁੰਦਰ 'ਚ ਡੁੱਬਣ ਕਾਰਨ 8 ਵਿਦਿਆਰਥੀਆਂ ਦੀ ਮੌਤ, ਪਿਕਨਿਕ 'ਤੇ ਗਏ ਸਨ
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IPS ਸਣੇ ਇਨ੍ਹਾਂ 11 ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IPS ਸਣੇ ਇਨ੍ਹਾਂ 11 ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Flight Hijack News: ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026
Embed widget