ਪੜਚੋਲ ਕਰੋ
Earthquake in Himachal : ਹਿਮਾਚਲ 'ਚ ਭੂਚਾਲ ਦੇ ਝਟਕਿਆਂ ਨਾਲ ਹੋਈ ਸਵੇਰ ਦੀ ਸ਼ੁਰੂਆਤ
Earthquake in Himachal : ਮੌਸਮ ਵਿਭਾਗ ਸ਼ਿਮਲਾ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ 5:17 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਮਾਪੀ ਗਈ...
ਹਿਮਾਚਲ ਪ੍ਰਦੇਸ਼
Earthquake in Himachal : ਮੌਸਮ ਵਿਭਾਗ ਸ਼ਿਮਲਾ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ 5:17 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਮਾਪੀ ਗਈ, ਜੋ ਕਿ ਇਸ ਤੋਂ 5 ਕਿਲੋਮੀਟਰ ਹੇਠਾਂ ਸੀ। ਜਿਸਦਾ ਕੇਂਦਰ ਚੰਬਾ ਹੀ ਰਿਹਾ ਹੈ।
ਚੰਬਾ ਜ਼ਿਲ੍ਹੇ ਨਾਲ ਲੱਗਦੇ ਕਾਂਗੜਾ ਜ਼ਿਲ੍ਹੇ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ, ਜਿਸ ਦੀ ਤੀਬਰਤਾ 2.8 ਮਾਪੀ ਗਈ ਹੈ। ਜੋ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















