ਪੜਚੋਲ ਕਰੋ

ਚੰਡੀਗੜ੍ਹ ਦੀ ਸਬਜ਼ੀ ਮੰਡੀ 'ਚੋਂ ਮਿਲੇ 3 ਜ਼ਿੰਦਾ ਬੰਬ, ਲੋਕਾਂ 'ਚ ਸਹਿਮ

ਰਾਮਦਰਬਾਰ ਫੇਜ਼-2 ਸਥਿਤ ਸਬਜ਼ੀ ਮੰਡੀ ਵਿੱਚ ਸ਼ਨੀਵਾਰ ਸਵੇਰੇ ਤਿੰਨ ਜ਼ਿੰਦਾ ਬੰਬ ਮਿਲਣ ਨਾਲ ਆਸ-ਪਾਸ ਦੇ ਇਲਾਕੇ ਵਿੱਚ ਹੜਕੰਪ ਮੱਚ ਗਿਆ। ਪੁਲਿਸ ਨੇ ਸ਼ੁਰੂਆਤੀ ਜਾਂਚ ਕਰਕੇ ਹਵਾਈ ਫੌਜ ਨੂੰ ਇਸ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਦਿਆਂ ਹੀ ਹਵਾਈ ਫੌਜ ਨੇ ਤਿੰਨਾਂ ਬੰਬਾਂ ਨੂੰ ਕਬਜ਼ੇ ਵਿੱਚ ਲੈ ਕੇ ਉਸ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ: ਸਥਾਨਕ ਰਾਮਦਰਬਾਰ ਫੇਜ਼-2 ਸਥਿਤ ਸਬਜ਼ੀ ਮੰਡੀ ਵਿੱਚ ਸ਼ਨੀਵਾਰ ਸਵੇਰੇ ਤਿੰਨ ਜ਼ਿੰਦਾ ਬੰਬ ਮਿਲਣ ਨਾਲ ਆਸ-ਪਾਸ ਦੇ ਇਲਾਕੇ ਵਿੱਚ ਹੜਕੰਪ ਮੱਚ ਗਿਆ। ਪੁਲਿਸ ਨੇ ਸ਼ੁਰੂਆਤੀ ਜਾਂਚ ਕਰਕੇ ਹਵਾਈ ਫੌਜ ਨੂੰ ਇਸ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਦਿਆਂ ਹੀ ਹਵਾਈ ਫੌਜ ਨੇ ਤਿੰਨਾਂ ਬੰਬਾਂ ਨੂੰ ਕਬਜ਼ੇ ਵਿੱਚ ਲੈ ਕੇ ਉਸ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੰਬ ਮਿਲਣ ਵੇਲੇ ਮੌਕੇ 'ਤੇ ਮੌਜੂਦ ਚਸ਼ਮਦੀਦ ਵਿਕਰਮ ਠਾਕੁਰ ਨੇ ਦੱਸਿਆ ਕਿ ਸਵੇਰੇ ਰਾਮਦਰਬਾਰ ਫੇਜ਼- ਗਰਾਊਂਡ ਵਿੱਚ ਸਫਾਈ ਚੱਲ ਰਹੀ ਸੀ ਤਾਂ ਸਫ਼ਾਈ ਕਰਮਚਾਰੀਆਂ ਨੂੰ ਅਚਾਨਕ ਇੱਕ ਬੰਬ ਦਿੱਸਿਆ। ਕੁਝ ਹੀ ਦੇਰ ਵਿੱਚ ਇੱਕੋ ਤਰ੍ਹਾਂ ਦੇ ਤਿੰਨ ਬੰਬ ਮਿਲੇ। ਇਸ ਪਿੱਛੋਂ ਉਨ੍ਹਾਂ ਆਸ-ਪਾਸ ਦੇ ਲੋਕਾਂ ਨੂੰ ਦੱਸਿਆ ਤੇ ਤੁਰੰਤ ਪੁਲਿਸ ਨੂੰ ਸੂਚਨਾ ਭੇਜੀ। ਪੁਲਿਸ ਦਾ ਕਹਿਣਾ ਹੈ ਕਿ ਬੰਬ ਏਅਰ ਫੋਰਸ ਦੇ ਹਵਾਲੇ ਕਰ ਦਿੱਤੇ ਗਏ ਹਨ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਰ ਬੰਬ ਉੱਥੇ ਕਿਵੇਂ ਪਹੁੰਚੇ। ਫੌਰੈਂਸਿਕ ਟੀਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਦੀ ਆਵਾਜਾਈ ਦੇ ਚੱਲਦਿਆਂ ਤਿੰਨਾਂ ਬੰਬਾਂ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਗਿਆ ਹੈ। ਟੀਮ ਆਪਣੇ ਪੱਧਰ 'ਤੇ ਵੀ ਇਸ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ

Double Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget