ਪੜਚੋਲ ਕਰੋ

ਬੇਕਾਬੂ SUV ਨੇ ਬੱਚਿਆਂ ਨੂੰ ਕੁਚਲਿਆ, ਤਿੰਨ ਦੀ ਮੌਤ, ਲੋਕਾਂ ਨੇ ਡਰਾਈਵਰ ਨੂੰ ਕੁੱਟ-ਕੁੱਟ ਮਾਰਿਆ

ਬਿਹਾਰ ਦੀ ਰਾਜਧਾਨੀ ਪਟਨਾ ‘ਚ ਮੰਗਲਵਾਰ ਰਾਤ ਇੱਕ ਬੇਕਾਬੂ ਐਸਯੂਵੀ ਨੇ ਫੁਟਪਾਥ ‘ਤੇ ਸੌਂ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖ਼ਮੀ ਹੈ।

ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ‘ਚ ਮੰਗਲਵਾਰ ਰਾਤ ਇੱਕ ਬੇਕਾਬੂ ਐਸਯੂਵੀ ਨੇ ਫੁਟਪਾਥ ‘ਤੇ ਸੌਂ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖ਼ਮੀ ਹੈ। ਘਟਨਾ ਤੋਂ ਬਾਅਦ ਭੜਕੇ ਲੋਕਾਂ ਨੇ ਕਾਰ ਡਰਾਈਵਰ ਸਮੇਤ ਦੋ ਲੋਕਾਂ ਦੀ ਕੁੱਟਮਾਰ ਕੀਤੀ। ਇਸ ‘ਚ ਡਰਾਈਵਰ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਰਾਤ ਕਰੀਬ 2 ਵਜੇ ਅਗਮਕੂਆਂ ਦੇ ਪਾਰਕ ਸਾਹਮਣੇ ਫੁਟਪਾਥ ‘ਤੇ ਲੋਕਾਂ ਨੂੰ ਕੁਚਲਣ ਤੋਂ ਬਾਅਦ ਐਸਯੂਵੀ ਪਲਟ ਗਈ। ਇਸ ਤੋਂ ਬਾਅਦ ਲੋਕਾਂ ਨੇ ਦੋ ਕਾਰ ਸਵਾਰਾਂ ਨਾਲ ਖੂਬ ਕੁੱਟਮਾਰ ਕੀਤੀ, ਗੱਡੀ ਭੰਨ੍ਹ ਦਿੱਤੀ ਤੇ ਕਾਰ ਨੂੰ ਅੱਗ ਲਾ ਦਿੱਤੀ। ਇਸ ਤੋਂ ਬਾਅਦ ਟ੍ਰੈਫਿਕ ਜਾਮ ਹੋ ਗਿਆ। ਬੇਕਾਬੂ SUV ਨੇ ਬੱਚਿਆਂ ਨੂੰ ਕੁਚਲਿਆ, ਤਿੰਨ ਦੀ ਮੌਤ, ਲੋਕਾਂ ਨੇ ਡਰਾਈਵਰ ਨੂੰ ਕੁੱਟ-ਕੁੱਟ ਮਾਰਿਆ ਇਸ ਕੁੱਟਮਾਰ ਤੋਂ ਬਾਅਦ ਨਵਾਦਾ ਜ਼ਿਲ੍ਹੇ ਦੇ ਮਨੀਸ਼ ਨੂੰ ਪੀਐਮਸੀਐਚ ‘ਚ ਦਾਖਲ ਕਰਵਾਇਆ ਗਿਆ। ਸਰਕਾਰ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਵਜੋਂ ਚਾਰ-ਚਾਰ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget