ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਟਵੀਟ ਕਰ ਕਿਹਾ ਕਿ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ, ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੀੜਤਾਂ ਨੂੰ ਸਰਕਾਰੀ ਮਦਦ ਦਾ ਭਰੋਸਾ ਦਿੱਤਾ ਹੈ।
ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਦੇਣ ਜਾਂਦਾ ਹੈਲੀਕਾਪਟਰ ਕ੍ਰੈਸ਼, ਦੋ ਮਰੇ
ਏਬੀਪੀ ਸਾਂਝਾ
Updated at:
21 Aug 2019 01:30 PM (IST)
ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਹੜ੍ਹ ਦਾ ਸਾਮਾਨ ਲੈ ਕੇ ਜਾ ਰਿਹਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੈ। ਨਿਊਜ਼ ਏਜੰਸੀ ਮੁਤਾਬਕ, ਉੱਤਰਕਾਸ਼ੀ ਜ਼ਿਲ੍ਹੇ ‘ਚ ਹੈਲੀਕਾਪਟਰ ਮੋਰੀ ਤੋਂ ਮੋਲਡੀ ਜਾ ਰਿਹਾ ਸੀ। ਹਾਦਸਾ ਉੱਤਰਕਾਸ਼ੀ ਦੇ ਮੋਲਡੀ ‘ਚ ਹੋਇਆ।
NEXT
PREV
ਨਵੀਂ ਦਿੱਲੀ: ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਹੜ੍ਹ ਦਾ ਸਾਮਾਨ ਲੈ ਕੇ ਜਾ ਰਿਹਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੈ। ਨਿਊਜ਼ ਏਜੰਸੀ ਮੁਤਾਬਕ, ਉੱਤਰਕਾਸ਼ੀ ਜ਼ਿਲ੍ਹੇ ‘ਚ ਹੈਲੀਕਾਪਟਰ ਮੋਰੀ ਤੋਂ ਮੋਲਡੀ ਜਾ ਰਿਹਾ ਸੀ। ਹਾਦਸਾ ਉੱਤਰਕਾਸ਼ੀ ਦੇ ਮੋਲਡੀ ‘ਚ ਹੋਇਆ। ਹੈਲਕਾਪਟਰ ‘ਚ ਪਾਈਲਟ-ਕੋ-ਪਾਈਲਟ ਤੇ ਇੱਕ ਹੋਰ ਸਥਾਨਕ ਵਾਸੀ ਸਵਾਰ ਸੀ।
ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਟਵੀਟ ਕਰ ਕਿਹਾ ਕਿ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ, ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੀੜਤਾਂ ਨੂੰ ਸਰਕਾਰੀ ਮਦਦ ਦਾ ਭਰੋਸਾ ਦਿੱਤਾ ਹੈ।
ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਟਵੀਟ ਕਰ ਕਿਹਾ ਕਿ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ, ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੀੜਤਾਂ ਨੂੰ ਸਰਕਾਰੀ ਮਦਦ ਦਾ ਭਰੋਸਾ ਦਿੱਤਾ ਹੈ।
- - - - - - - - - Advertisement - - - - - - - - -