ਪੜਚੋਲ ਕਰੋ

ਮੁਕਾਬਲੇ ਵਿੱਚ ਤਿੰਨ ਅੱਤਵਾਦੀ ਢੇਰ...

ਸ੍ਰੀਨਗਰ-ਜੰਮੂ-ਕਸ਼ਮੀਰ ਵਿੱਚ ਬਡਗਾਮ ਜ਼ਿਲ੍ਹੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਅੱਤਵਾਦੀ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਮਾਰੇ ਗਏ। ਇਹ ਮੁਕਾਬਲਾ ਜ਼ਿਲ੍ਹੇ ਦੇ ਚਾਡੂਰਾ ਇਲਾਕੇ 'ਚ ਉਸ ਵੇਲੇ ਹੋਇਆ ਜਦੋਂ ਅੱਤਵਾਦੀਆਂ ਨੇ ਘਾਤ ਲਗਾ ਕੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਸੁਰੱਖਿਆ ਬਲਾਂ ਨੇ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲਣ ਤੋਂ ਬਾਅਦ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਇਸ ਦੌਰਾਨ ਅੱਤਵਾਦੀ ਇਕ ਘਰ 'ਚ ਲੁਕ ਗਏ ਅਤੇ ਦੋਵੇਂ ਪਾਸਿਓ ਗੋਲੀਬਾਰੀ ਸ਼ੁਰੂ ਹੋ ਗਈ। ਪੁਲਿਸ ਦੇ ਡੀ. ਜੀ. ਪੀ (ਵਧੀਕ) ਮੁਨੀਰ ਅਹਿਮਦ ਖ਼ਾਨ ਨੇ ਦੱਸਿਆ ਕਿ ਫ਼ੌਜ ਦੇ ਰਾਸ਼ਟਰੀ ਰਾਈਫਲਜ਼, ਸੀ. ਆਰ. ਪੀ. ਐਫ਼ ਅਤੇ ਸੂਬਾ ਪੁਲਿਸ ਦੀ ਸਾਂਝੀ ਟੀਮ ਨੇ ਵਿਸ਼ੇਸ਼ ਕਾਰਵਾਈ ਕਰਦਿਆ ਸੂਚਨਾ ਮਿਲਣ ਦੇ ਬਾਅਦ ਅੱਤਵਾਦੀਆਂ ਨੂੰ ਘੇਰ ਲਿਆ ਅਤੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰ ਮੁਕਾਏ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀਆਂ ਲਾਸ਼ਾਂ ਮੁਕਾਬਲੇ ਵਾਲੀ ਥਾਂ 'ਤੇ ਪਈਆਂ ਹਨ। ਗੋਲੀਬਾਰੀ ਦਾ ਇਹ ਸਿਲਸਿਲਾ ਕਈ ਘੰਟੇ ਜਾਰੀ ਰਿਹਾ। ਅੱਤਵਾਦੀਆਂ ਨੇ ਕਈ ਵਾਰ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਸਖ਼ਤ ਸੁਰੱਖਿਆ ਘੇਰੇ ਅਤੇ ਲੋਕਾਂ ਦੇ ਭਾਰੀ ਵਿਰੋਧ ਦੇ ਚਲਦੇ ਸਫ਼ਲ ਨਹੀਂ ਹੋ ਸਕੇ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੁਕਾਬਲੇ ਤੋਂ ਪਹਿਲਾਂ ਹੀ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਅਤੇ ਉਸ ਦੇ ਬਾਅਦ ਕਨੀਰਾ ਪਿੰਡ ਨੇੜੇ ਇਕ ਘਰ 'ਚ ਲੁਕੇ ਇਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ। ਮੁਕਾਬਲੇ ਦੌਰਾਨ ਭੜਕੇ ਪ੍ਰਦਰਸ਼ਨ 'ਚ 2 ਵਿਅਕਤੀ ਜ਼ਖ਼ਮੀ ਹੋ ਗਏ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget