ਪੜਚੋਲ ਕਰੋ

Terrorist Attack: ਕੁਪਵਾੜਾ 'ਚ ਮੁੜ ਅੱਤਵਾਦੀ ਹਮਲਾ, ਇੱਕ ਮਹੀਨੇ 'ਚ ਇਹ ਚੌਥੀ ਘਟਨਾ, ਹੁਣ ਤੱਕ 3 ਜਵਾਨ ਜ਼ਖਮੀ

Terrorist Attack: ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਤ੍ਰੇਹਗਾਮ ਸੈਕਟਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਤਿੰਨ ਫੌਜੀ ਜ਼ਖਮੀ ਹੋਏ ਹਨ।

Terrorist Attack: ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਤ੍ਰੇਹਗਾਮ ਸੈਕਟਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਤਿੰਨ ਫੌਜੀ ਜ਼ਖਮੀ ਹੋਏ ਹਨ। ਮੁੱਠਭੇੜ ਅਜੇ ਵੀ ਜਾਰੀ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਸੂਤਰਾਂ ਮੁਤਾਬਕ ਗੋਲੀ ਲੱਗਣ ਕਾਰਨ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਮੌਕੇ 'ਤੇ ਵਾਧੂ ਫੌਜੀ ਬਲ ਤਾਇਨਾਤ ਕੀਤੇ ਗਏ ਹਨ। ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੂੰ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਦੋਂ ਅੱਤਵਾਦੀਆਂ ਨੇ ਆਪਣੇ ਆਪ ਨੂੰ ਸੁਰੱਖਿਆ ਬਲਾਂ ਨਾਲ ਘਿਰਿਆ ਦੇਖਿਆ ਤਾਂ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਚਾਰਜ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ।

ਹਾਲ ਹੀ ਦੇ ਦਿਨਾਂ 'ਚ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕਈ ਮੁਕਾਬਲੇ ਹੋਏ ਹਨ, ਜਿਨ੍ਹਾਂ 'ਚ ਕਈ ਅੱਤਵਾਦੀ ਮਾਰੇ ਗਏ ਹਨ।

ਇਨ੍ਹੀਂ ਦਿਨੀਂ ਕਸ਼ਮੀਰ 'ਚ ਫੌਜ, ਪੁilਸ ਅਤੇ ਵੱਖ-ਵੱਖ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖਿਲਾਫ ਸੰਯੁਕਤ ਅਭਿਆਨ ਚਲਾਇਆ ਜਾ ਰਿਹਾ ਹੈ। ਅੱਤਵਾਦੀ ਸੰਘਣੇ ਜੰਗਲਾਂ 'ਚ ਲੁਕ ਕੇ ਹਮਲਾ ਕਰ ਰਹੇ ਹਨ, ਜਦਕਿ ਸੁਰੱਖਿਆ ਬਲ ਉਨ੍ਹਾਂ ਨੂੰ ਮੂੰਹਤੋੜ ਜਵਾਬ ਦੇ ਰਹੇ ਹਨ।

ਹਾਲ ਹੀ 'ਚ ਬੁੱਧਵਾਰ  24 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਜ਼ਖਮੀ ਹੋਏ ਇਕ ਜਵਾਨ ਦੀ ਹਸਪਤਾਲ 'ਚ ਮੌਤ ਹੋ ਗਈ। ਜਵਾਨ ਦੀ ਪਛਾਣ 28 ਰਾਸ਼ਟਰੀ ਰਾਈਫਲਜ਼ ਦੇ ਦਿਲਾਵਰ ਸਿੰਘ ਵਜੋਂ ਹੋਈ । ਦਿਲਾਵਰ ਸਿੰਘ ਜ਼ਿਲ੍ਹੇ ਦੇ ਕੋਵਤ ਟਰਮਖਾਨ ਜੰਗਲਾਂ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਲਾਂਕਿ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਇਕ ਅੱਤਵਾਦੀ ਨੂੰ ਮਾਰ ਦਿੱਤਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
Embed widget