ਪੜਚੋਲ ਕਰੋ

ਸਰਹੱਦ 'ਤੇ ਤਿੰਨ ਹੋਰ ਜਵਾਨਾਂ ਦੀ ਮੌਤ, ਪਾਕਿ ਗੋਲੀ ਨਾਲ ਦੋ ਭਾਰਤੀ ਹਲਾਕ

ਸਰਹੱਦ 'ਤੇ ਬਰਫੀਲੇ ਤੂਫਾਨ ਦੀ ਲਪੇਟ ਵਿੱਚ ਆ ਕੇ ਤਿੰਨ ਹੋਰ ਫੌਜੀਆਂ ਦੀ ਮੌਤ ਹੋ ਗਈ। ਪਿਛਲੇ ਦਿਨਾਂ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰ ਗਈਆਂ ਹਨ। ਤਾਜ਼ਾ ਘਟਨਾ ਬੁੱਧਵਾਰ ਨੂੰ ਕੁਪਵਾੜਾ ਦੇ ਤੰਗਧਾਰ ਇਲਾਕੇ ਵਿੱਚ ਵਾਪਰੀ।

ਸ਼੍ਰੀਨਗਰ: ਸਰਹੱਦ 'ਤੇ ਬਰਫੀਲੇ ਤੂਫਾਨ ਦੀ ਲਪੇਟ ਵਿੱਚ ਆ ਕੇ ਤਿੰਨ ਹੋਰ ਫੌਜੀਆਂ ਦੀ ਮੌਤ ਹੋ ਗਈ। ਪਿਛਲੇ ਦਿਨਾਂ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰ ਗਈਆਂ ਹਨ। ਤਾਜ਼ਾ ਘਟਨਾ ਬੁੱਧਵਾਰ ਨੂੰ ਕੁਪਵਾੜਾ ਦੇ ਤੰਗਧਾਰ ਇਲਾਕੇ ਵਿੱਚ ਵਾਪਰੀ। ਫੌਜ ਦੇ ਬੁਲਾਰੇ ਨੇ ਦੱਸਿਆ ਕਿ ਬਰਫ ਦੀ ਢਿੱਗ ਢਿੱਗਣ ਕਾਰਨ ਤਿੰਨ ਜਵਾਨਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੌਸਮ ਦੀ ਖਰਾਬੀ ਹੋਣ ਕਾਰਨ ਬਚਾਅ ਕਾਰਜਾਂ ਵਿੱਚ ਅੜਿੱਕਾ ਆ ਰਿਹਾ ਹੈ। ਦੱਸ ਦਈਏ ਕਿ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਕਰਕੇ ਸਰਹੱਦ 'ਤੇ ਫੌਜ ਬੇਹੱਦ ਚੌਕਸ ਹੈ। ਖਰਾਬ ਮੋਸਮ ਵਿੱਚ ਵੀ ਉਹ ਸਰਹੱਦ 'ਤੇ ਤਾਇਨਾਤ ਰਹਿੰਦੇ ਹਨ। ਉਧਰ, ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਉੱਤੇ ਪਾਕਿਸਤਾਨ ਵੱਲੋਂ ਕੀਤੀ ਗੋਲਾਬਾਰੀ ਵਿੱਚ ਭਾਰਤ ਦੇ ਪਾਸੇ ਇੱਕ ਔਰਤ ਤੇ ਇੱਕ ਲੜਕੇ ਦੀ ਮੌਤ ਹੋ ਗਈ। ਪਾਕਿਸਤਾਨੀ ਬਲਾਂ ਨੇ ਪੁਣਛ ਜ਼ਿਲ੍ਹੇ ਵਿੱਚ ਸ਼ਾਹਪੁਰ ਤੇ ਕਿਰਨੀ ਸੈਕਟਰ ਵਿੱਚ ਭਾਰਤ ਦੇ ਪਾਸੇ ਸਰਹੱਦੀ ਪਿੰਡਾਂ ਤੇ ਮੂਹਰਲੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਤੇ ਭਾਰਤੀ ਰੱਖਿਆ ਬਲਾਂ ਨੇ ਵੀ ਇਸ ਦਾ ਢੁੱਕਵਾਂ ਜਵਾਬ ਦਿੱਤਾ ਪਰ ਪਾਕਿਸਤਾਨ ਦੇ ਪਾਸੇ ਹੋਏ ਨੁਕਸਾਨ ਬਾਰੇ ਜਾਣਕਾਰੀ ਨਹੀਂ ਮਿਲ ਸਕੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget