ਪੜਚੋਲ ਕਰੋ

ਪੁਲਿਸ ਜਵਾਨ ਦਾ ਕਤਲ ਕਰਨ ਵਾਲੇ 3 ਅੱਤਵਾਦੀ ਢੇਰ

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਜੰਮੂ ਕਸ਼ਮੀਰ ਪੁਲਿਸ ਦੇ ਡੀਜੀਪੀ ਵੈਦ ਨੇ ਟਵੀਟ ਕਰ ਕੇ ਦੱਸਿਆ ਕਿ ਤਿੰਨੋਂ ਅੱਤਵਾਦੀਆਂ ਦੀਆਂ ਲਾਸ਼ਾਂ ਤੇ ਹਥਿਆਰ ਬਰਾਮਦ ਕਰ ਲਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੇ ਉਹੀ ਅੱਤਵਾਦੀ ਹਨ ਜਿੰਨ੍ਹਾਂ ਸ਼ੁੱਕਰਵਾਰ ਨੂੰ ਪੁਲਿਸ ਜਵਾਨ ਸਲੀਮ ਸ਼ਾਹ ਨੂੰ ਅਗਵਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਮਕਾਨ ਵੀ ਉਡਾ ਦਿੱਤਾ। ਫਿਲਹਾਲ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਸੁਰੱਖਿਆ ਬਲਾਂ ਨੂੰ ਸ਼ੱਕ ਹੈ ਕਿ ਇਨ੍ਹਾਂ ਅੱਤਵਾਦੀਆਂ ਦੇ ਮਦਦਗਾਰ ਅਜੇ ਵੀ ਲੁਕੇ ਹੋਏ ਹਨ।
  ਵੀਡੀਓ ਬਣੀ ਮੁਕਾਬਲੇ ਦਾ ਆਧਾਰ
ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ਦਾ ਆਧਾਰ ਉਹ ਵੀਡੀਓ ਬਣੀ ਜਿਸ ਨੂੰ ਕੱਲ੍ਹ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਿਦੀਨ ਨੇ ਜਾਰੀ ਕੀਤਾ ਸੀ। ਇਸ ਵੀਡੀਓ ਵਿੱਚ ਅੱਤਵਾਦੀ ਪੁਲਿਸ ਦੇ ਸ਼ਹੀਦ ਜਵਾਨ ਸਲੀਮ ਸ਼ਾਹ ਕੋਲੋਂ ਪੁੱਛਗਿੱਛ ਕਰ ਰਹੇ ਹਨ। ਪੁਲਿਸ ਨੇ ਇਸ ਵੀਡੀਓ ਵਿੱਚ ਆਉਣ ਵਾਲੀਆਂ ਆਵਾਜ਼ਾਂ ਦੀ ਤਫਤੀਸ਼ ਕੀਤੀ ਤੇ ਇਸੇ ਦੇ ਆਧਾਰ ’ਤੇ ਕੁਲਗਾਮ ਦੇ ਇੱਕ ਇਲਾਕੇ ਦੀ ਘੇਰਾਬੰਦੀ ਕਰ ਕੇ ਸਰਚ ਆਪਰੇਸ਼ਨ ਸ਼ੁਰੂ ਕੀਤਾ ਸੀ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget