ਪੜਚੋਲ ਕਰੋ

ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ

ਜਲਦੀ ਹੀ ਭਾਰਤੀ ਫੌਜ ਨਾਗਰਿਕਾਂ ਨੂੰ ਤਿੰਨ ਸਾਲਾਂ ਲਈ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਦੇ ਸਕਦੀ ਹੈ।ਸੈਨਾ ‘ਟੂਰ ਆਫ ਡਿਊਟੀ’ ਦੇ ਪ੍ਰਸਤਾਵ ‘ਤੇ ਵਿਚਾਰ ਕਰ ਰਹੀ ਹੈ।

ਨਵੀਂ ਦਿੱਲੀ: ਆਮ ਨਾਗਰਿਕਾਂ ਲਈ ਖੁਸ਼ਖਬਰੀ ਹੈ ਜੋ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ। ਜਲਦੀ ਹੀ ਭਾਰਤੀ ਫੌਜ ਨਾਗਰਿਕਾਂ ਨੂੰ ਤਿੰਨ ਸਾਲਾਂ ਲਈ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਦੇ ਸਕਦੀ ਹੈ। ਸੈਨਾ ਦੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਮਿਲੀ ਹੈ। ਇਸ ਲਈ ਸੈਨਾ ‘ਟੂਰ ਆਫ ਡਿਊਟੀ’ ਦੇ ਪ੍ਰਸਤਾਵ ‘ਤੇ ਵਿਚਾਰ ਕਰ ਰਹੀ ਹੈ। ਜੇ ਸਭ ਕੁਝ ਸਹੀ ਹੁੰਦਾ ਹੈ ਤਾਂ ਇਸ ਦਾ ਜਲਦੀ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਪ੍ਰਸਤਾਵ ਤਹਿਤ ਟੂਰ ਆਫ਼ ਡਿਊਟੀ ਤਹਿਤ ਚੁਣੇ ਜਾਣ ਵਾਲੇ ਉਮੀਦਵਾਰ ਨੂੰ ਤਿੰਨ ਸਾਲਾਂ ਲਈ ਫੌਜ ਵਿੱਚ ਸੇਵਾ ਨਿਭਾਉਣੀ ਪਏਗੀ। ਪ੍ਰਸਤਾਵ ਬਾਰੇ ਵਧੇਰੇ ਜਾਣਕਾਰੀ ਆਉਣੀ ਹਾਲੇ ਬਾਕੀ ਹੈ। ਇਸ ਪ੍ਰਸਤਾਵ ਮੁਤਾਬਕ ਆਮ ਨਾਗਰਿਕ ਫੌਜ 'ਚ ਅਫਸਰ ਰੈਂਕ ਤੇ ਹੋਰ ਅਹੁੱਦੇ ਲਈ ਚੁਣੇ ਜਾਣਗੇ। ਉਮੀਦ ਕੀਤੀ ਜਾਂਦੀ ਹੈ ਕਿ ਇਸ ਪ੍ਰਸਤਾਵ ਦੇ ਨਤੀਜੇ ਵਜੋਂ ਤਨਖਾਹਾਂ ਤੇ ਪੈਨਸ਼ਨਾਂ ਵਿੱਚ ਮਹੱਤਵਪੂਰਨ ਕਮੀ ਆਵੇਗੀ ਤੇ ਆਰਮੀ ਦੇ ਆਧੁਨਿਕੀਕਰਨ ਲਈ ਫੰਡਾਂ 'ਚ ਵਾਧਾ ਹੋਵੇਗਾ।
ਏਐਨਆਈ ਦੇ ਅਨੁਸਾਰ ਸੈਨਾ ਦੇ ਬੁਲਾਰੇ ਨੇ ਇਸ ਪ੍ਰਸਤਾਵ ਦੀ ਪੁਸ਼ਟੀ ਕੀਤੀ ਹੈ। ਇਸ ਯੋਜਨਾ ਤਹਿਤ ਸੈਨਾ ਦੇਸ਼ ਦੇ ਹੋਣਹਾਰ ਨੌਜਵਾਨਾਂ ਨੂੰ ਆਕਰਸ਼ਤ ਕਰਨਾ ਚਾਹੁੰਦੀ ਹੈ। ਇਸ ਯੋਜਨਾ ਦੇ ਜ਼ਰੀਏ ਉਹ ਨੌਜਵਾਨ ਫੌਜ ਵਿੱਚ ਭਰਤੀ ਵੀ ਹੋ ਸਕਣਗੇ, ਜੋ ਕਿਸੇ ਕਾਰਨ ਕਰਕੇ ਪਹਿਲਾਂ ਸ਼ਾਮਲ ਨਹੀਂ ਹੋ ਸਕੇ ਸਨ। ਭਾਰਤੀ ਫੌਜ ਵਿੱਚ ਚੰਗੇ ਅਧਿਕਾਰੀਆਂ ਦੀ ਘਾਟ ਹੈ। ਸੈਨਾ ਇਸ ਯੋਜਨਾ ਤਹਿਤ ਇਸ ਘਾਟ ਨੂੰ ਭਰਨਾ ਚਾਹੁੰਦੀ ਹੈ।
‘ਟੂਰ ਆਫ ਡਿਊਟੀ’ ਸੰਕਲਪ ਦਾ ਸਮੁੱਚਾ ਉਦੇਸ਼ 'ਇੰਟਰਨਸ਼ਿਪ / ਅਸਥਾਈ ਤਜਰਬਾ' ਹੈ ਅਤੇ ਇਸ ਲਈ ਟੀਓਡੀ ਅਫਸਰ ਅਤੇ ਹੋਰ ਰੈਂਕਾਂ ਨੂੰ ਆਕਰਸ਼ਕ ਪੈਕੇਜਾਂ ਦੀ ਲੋੜ ਨਹੀਂ ਹੋਵੇਗੀ, ਪੇਸ਼ੇਵਰ ਇਨਕੈਸ਼ਮੈਂਟ ਸਿਖਲਾਈ ਛੁੱਟੀ, ਸਾਬਕਾ ਸੈਨਿਕ ਦਾ ਰੁਤਬਾ ਤੇ ECHS ਵਰਗੀਆਂ ਸੇਵਾਵਾਂ ਦੀ ਵੀ ਜ਼ਰੂਰਤ ਨਹੀਂ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget