ਪੜਚੋਲ ਕਰੋ

Road Accident Himachal: ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ, 200 ਮੀਟਰ ਡੂੰਘੀ ਖਾਈ 'ਚ ਡਿੱਗੀ ਕਾਰ

ਹਾਸਲ ਜਾਣਕਾਰੀ ਮੁਤਾਬਕ ਗੱਡੀ ਹਾਸਦੇ ਬਸੰਤਪੁਰ ਰੋਡ 'ਤੇ ਲਗਭਗ 200 ਮੀਟਰ ਹੇਠਾਂ ਡਿੱਗੀ ਗਈ ਜਿਸ ਵਿਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਹਿਮਾਂਸ਼ੂ ਸ਼ਾਂਦਿਲ ਪਿੰਡ ਕਾਨਾ ਭਾਰਦੀ ਪੰਚਾਇਤ, ਆਦਿੱਤਯ ਵਰਮਾ ਨਿਰਮੰਦ ਕੁੱਲੂ, ਦੇਵ ਪਿੰਡ ਬੇਲੇ ਕੁੱਲੂ ਸ਼ਾਮਲ ਸੀ।

ਸ਼ਿਮਲਾ: ਅੱਜ ਸਵੇਰੇ ਕੁਮਾਰਸੈਨ ਵਿੱਚ ਵੱਡਾ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਿਵਾਨ ਬੱਡਾਗਾਓਂ ਰੋਡ 'ਤੇ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਜਦੋਂ ਗੱਡੀ ਨੰਬਰ ch 01 Bv 7879 ਸ਼ਿਵਾਨ ਤੋਂ ਬੱਡਾਗਾਓਂ ਜਾ ਰਹੀ ਸੀ ਤਾਂ ਅਚਾਨਕ ਬਰਗਲ 0 ਪੁਆਇੰਟ ਨੇੜੇ ਗੱਡੀ ਹਾਦਸਾਗ੍ਰਸਤ ਹੋ ਗਈ।

ਹਾਸਲ ਜਾਣਕਾਰੀ ਮੁਤਾਬਕ ਗੱਡੀ ਹਾਸਦੇ ਬਸੰਤਪੁਰ ਰੋਡ 'ਤੇ ਲਗਭਗ 200 ਮੀਟਰ ਹੇਠਾਂ ਡਿੱਗੀ ਗਈ ਜਿਸ ਵਿਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਹਿਮਾਂਸ਼ੂ ਸ਼ਾਂਦਿਲ ਪਿੰਡ ਕਾਨਾ ਭਾਰਦੀ ਪੰਚਾਇਤ, ਆਦਿੱਤਯ ਵਰਮਾ ਨਿਰਮੰਦ ਕੁੱਲੂ, ਦੇਵ ਪਿੰਡ ਬੇਲੇ ਕੁੱਲੂ ਸ਼ਾਮਲ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਆਸ ਪਾਸ ਦੇ ਲੋਕ ਵੀ ਮੌਕੇ 'ਤੇ ਪਹੁੰਚ ਗਏ ਅਤੇ ਪੁਲਿਸ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਗਿਆ। ਮੌਕੇ 'ਤੇ ਸਥਾਨਕ ਪੰਚਾਇਤ ਬੱਡਾਗਾਓਂ ਦੇ ਮੁਖੀ ਸੁਸ਼ਮਾ ਅਤੇ ਵਾਰਡ ਮੈਂਬਰ ਅਜੈ ਸ਼ਰਮਾ ਵੀ ਇਸ ਮੌਜੂਦ ਰਹੇ। ਇਸ ਦੌਰਾਨ ਮੌਕੇ 'ਤੇ ਲੋਕਾਂ ਦੀ ਭੀੜ ਵੀ ਇਕੱਠੀ ਹੋ ਗਈ।

ਦੱਸ ਦਈਏ ਕਿ ਅਜੇ ਤੱਕ ਘਟਨਾ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨਾਲ ਸੰਪਰਕ ਕਰ ਰਹੀ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: Pay Commission: ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਮੁੜ ਵਾਧਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget