ਪੜਚੋਲ ਕਰੋ
Advertisement
ਸਾਂਸਦਾਂ ਮਗਰੋਂ ਵਿਧਾਇਕਾਂ ਤੇ ਮੰਤਰੀਆਂ ਦੀਆਂ ਤਨਖਾਹਾਂ 'ਚ ਕਟੌਤੀ
ਹਿਮਾਚਲ ਪ੍ਰਦੇਸ਼ ਦੇ ਮੰਤਰੀ ਮੰਡਲ ਨੇ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਵੀ ਕੇਂਦਰੀ ਆਰਡੀਨੈਂਸ ਨੂੰ ਲਾਗੂ ਕੀਤਾ ਹੈ।
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੰਤਰੀ ਮੰਡਲ ਨੇ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਵੀ ਕੇਂਦਰੀ ਆਰਡੀਨੈਂਸ ਨੂੰ ਲਾਗੂ ਕੀਤਾ ਹੈ। ਇਸ ਤਹਿਤ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀ 30 ਫੀਸਦ ਤਨਖਾਹ ਵਿੱਚ ਕਟੌਤੀ ਕੀਤੀ ਜਾਏਗੀ। ਵਿਧਾਇਕ ਫੰਡ ਦੋ ਸਾਲਾਂ ਲਈ ਨਹੀਂ ਮਿਲੇਗਾ।
ਇਸ ਤਹਿਤ ਵਿਧਾਇਕ ਫੰਡ ਦੋ ਸਾਲਾਂ ਲਈ ਜਾਰੀ ਨਹੀਂ ਕੀਤਾ ਜਾਵੇਗਾ ਤੇ ਰਾਜ ਸਰਕਾਰ ਦੇ ਕੋਵਿਡ-19 ਫੰਡ ਵਿੱਚ ਜਮ੍ਹਾ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਵਿੱਚ ਵਿਧਾਇਕ ਫੰਡ ਸਾਲਾਨਾ 1 ਕਰੋੜ 75 ਲੱਖ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਆਈਪੀਐਲ
ਆਟੋ
ਪੰਜਾਬ
Advertisement