ਪੜਚੋਲ ਕਰੋ

ਧਾਰਾ 370 ਹਟਾਉਣ ਦਾ ਵਿਰੋਧ ਕਰ ਰਹੇ 300 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਕਾਰਗਿਲ ਵਿੱਚ ਜੁਆਇੰਟ ਐਕਸ਼ਨ ਫੋਰਮ ਦੇ ਬੈਨਰ ਹੇਠ ਮੁਜ਼ਾਹਰਾ ਕਰ ਰਹੇ ਤਕਰੀਬਨ 300 ਲੋਕਾਂ ਨੂੰ ਦਫਾ 144 ਤੋੜਨ ਦੇ ਦੋਸ਼ ਵਿੱਚ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਮੁਜ਼ਾਹਰਾਕਾਰੀਆਂ ਅਤੇ ਪੁਲਿਸ ਵਿਚਕਾਰ ਮਮੂਲੀ ਝੜਪ ਵੀ ਹੋਈ।

ਸ਼੍ਰੀਨਗਰ: ਜੰਮੂ ਤੇ ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਗਟ ਕਰ ਰਹੇ 300 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਰਗਿਲ ਵਿੱਚ ਜੁਆਇੰਟ ਐਕਸ਼ਨ ਫੋਰਮ ਦੇ ਬੈਨਰ ਹੇਠ ਮੁਜ਼ਾਹਰਾ ਕਰ ਰਹੇ ਤਕਰੀਬਨ 300 ਲੋਕਾਂ ਨੂੰ ਦਫਾ 144 ਤੋੜਨ ਦੇ ਦੋਸ਼ ਵਿੱਚ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਮੁਜ਼ਾਹਰਾਕਾਰੀਆਂ ਅਤੇ ਪੁਲਿਸ ਵਿਚਕਾਰ ਮਮੂਲੀ ਝੜਪ ਵੀ ਹੋਈ। ਉੱਧਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਸੁਰੱਖਿਆ ਬਲਾਂ ਨੂੰ ਹੁਕਮ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਵਿੱਚ ਧਾਰਾ 370 ਹਟਾਉਣ ਬਾਅਦ ਮੌਜੂਦਾ ਹਾਲਾਤ ਦੇ ਟਾਕਰੇ ਲਈ ਲਾਈਆਂ ਸਖ਼ਤ ਪਾਬੰਦੀਆਂ ਦੇ ਚੱਲਦੇ ਜੰਮੂ ਕਸ਼ਮੀਰ ਵਿੱਚ ਆਮ ਆਦਮੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਸਰਕਾਰੀ ਅਧਿਕਾਰੀਆਂ ਅਧਿਕਾਰੀਆਂ ਮੁਤਾਬਕ ਡੋਵਾਲ ਨੇ ਬੁੱਧਵਾਰ ਨੂੰ ਦਿੱਲੀ ਮੁੜਨ ਤੋਂ ਪਹਿਲਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਆਮ ਲੋਕਾਂ ਨੂੰ ਮੁਸ਼ਕਲਾਂ ਨਹੀਂ ਆਉਣੀਆਂ ਚਾਹੀਦੀਆਂ। ਇਸ ਦੌਰਾਨ ਬੀਤੇ ਕੱਲ੍ਹ ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਦਿੱਲੀ ਵਾਪਸ ਭੇਜ ਦਿੱਤਾ ਗਿਆ ਹੈ। ਆਜ਼ਾਦ ਕਸ਼ਮੀਰ ਦੇ ਵਸਨੀਕ ਹਨ ਪਰ ਉਨ੍ਹਾਂ ਨੂੰ ਹਾਲਾਤ ਦਾ ਜਾਇਜ਼ਾ ਲੈਣ ਨਹੀਂ ਜਾਣ ਦਿੱਤਾ ਗਿਆ। ਉੱਧਰ, ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਤਿੰਨ ਦਿਨ ਬਾਅਦ ਆਉਣ ਵਾਲੇ ਬਕਰਈਦ ਦੇ ਤਿਓਹਾਰ ਲਈ ਵੀ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Internet Services Suspended: ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
Cabinet Big Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget