ਪੜਚੋਲ ਕਰੋ

31 ਹੋਰ ਭਾਰਤੀ ਬਣੇ ਅਰਬਪਤੀ, ਮੁਕੇਸ਼ ਅੰਬਾਨੀ ਦੀ ਝੰਡੀ

ਨਵੀਂ ਦਿੱਲੀ: ਭਾਰਤ ਵਿੱਚ ਅਰਬਪਤੀਆਂ ਦੀ ਗਿਣਤੀ 131 ਹੋ ਗਈ ਹੈ। ਇਸ ਸਾਲ ਸੂਚੀ 'ਚ 31 ਨਵੇਂ ਭਾਰਤੀ ਸ਼ਾਮਲ ਹੋਏ ਹਨ। ਭਾਵ ਹਰ ਦੋ ਮਹੀਨਿਆਂ ਵਿੱਚ 5 ਅਰਬਪਤੀ ਹੋਣਗੇ। 2018 ਦੀ ਹਿਰੂਨ ਗਲੋਬਲ ਰਿੱਚ ਲਿਸਟ ਵਿੱਚ ਪ੍ਰਗਟਾਵਾ ਕੀਤਾ ਗਿਆ ਹੈ। ਜੇਕਰ ਭਾਰਤੀ ਮੂਲ ਦੇ ਅਮੀਰ ਜੋੜੇ ਜਾਣ ਤਾਂ ਕੁੱਲ ਭਾਰਤੀ 170 ਹੋ ਜਾਣਗੇ। ਸੂਚੀ ਅਨੁਸਾਰ ਮੁਕੇਸ਼ ਅੰਬਾਨੀ ਦੀ ਜਾਇਦਾਦ 2.92 ਲੱਖ ਕਰੋੜ ਰੁਪਏ ਦੀ ਹੈ। ਉਹ ਸਾਰੇ ਸੰਸਾਰ ਵਿੱਚ ਸਭ ਤੋਂ ਅਮੀਰ ਭਾਰਤੀ ਹੈ ਤੇ ਵਿਸ਼ਵ ਸੂਚੀ ਵਿੱਚ 19 ਵੇਂ ਸਥਾਨ 'ਤੇ ਹਨ। ਐਮੇਜ਼ੋਨ ਦੇ ਜੈਫ ਬੇਜ਼ੋਸ 7.99 ਮਿਲੀਅਨ ਕਰੋੜ ਨਾਲ ਦੁਨੀਆਂ ਦਾ ਸਭ ਤੋਂ ਅਮੀਰ ਹੈ। ਹੁਰੂਨ ਦੀ ਸੂਚੀ ਵਿੱਚ 68 ਦੇਸ਼ਾਂ ਦੇ 2,157 ਕੰਪਨੀਆਂ ਵਿੱਚੋਂ 2,694 ਅਰਬਪਤੀ ਹਨ। ਉਨ੍ਹਾਂ ਦੀ ਸੰਪਤੀ ਵਿੱਚ 31% ਦਾ ਵਾਧਾ ਹੋਇਆ ਹੈ। ਉਨ੍ਹਾਂ ਦੀ ਕੁਲ ਜਾਇਦਾਦ ਵਿਸ਼ਵ ਆਲਮੀ ਜੀਡੀਪੀ ਦਾ 13.2% ਹੈ। ਰਿਪੋਰਟ ਅਨੁਸਾਰ, ਇੱਕ ਵਿਅਕਤੀ ਪਿਛਲੇ ਸਾਲ ਹਰ ਰੋਜ਼ ਅਰਬਪਤੀ ਬਣਿਆ ਹੈ। ਚੀਨ ਵਿੱਚ ਹਰ ਹਫਤੇ 4 ਅਰਬਪਤੀ ਬਣੇ ਹਨ। ਇੱਥੇ ਅਰਬਪਤੀ ਦਾ ਮਤਲਬ ਘੱਟੋ-ਘੱਟ ਇੱਕ ਅਰਬ ਡਾਲਰ (6,500 ਕਰੋੜ ਰੁਪਏ) ਦੀ ਜਾਇਦਾਦ ਵਾਲਾ ਹੈ। ਦੁਨੀਆ ਵਿੱਚ ਚੋਟੀ ਦੇ 5 ਅਮੀਰ ਭਾਰਤੀ ਮੁਕੇਸ਼ ਅੰਬਾਨੀ (2.92 ਲੱਖ ਕਰੋੜ), ਲਕਸ਼ਮੀ ਮਿੱਤਲ (1.17 ਲੱਖ ਕਰੋੜ), ਦਿਲੀਪ ਸੰਘਵੀ (96.2 ਹਜ਼ਾਰ ਕਰੋੜ), ਸ਼ਿਵ ਨਾਰਦ (91.7 ਹਜ਼ਾਰ ਕਰੋੜ) ਤੇ ਗੌਤਮ ਅਦਾਨੀ (86.2 ਹਜ਼ਾਰ ਕਰੋੜ)।

ਟਾਪ ਹੈਡਲਾਈਨ

Property News : ਜਾਣੋ ਕਦੋਂ ਬੱਚੇ ਪਿਤਾ ਦੀ ਜਾਇਦਾਦ 'ਤੇ ਦਾਅਵਾ ਨਹੀਂ ਕਰ ਸਕਦੇ, ਹਾਈ ਕੋਰਟ ਦਾ ਇਹ ਫ਼ੈਸਲਾ ਜ਼ਰੂਰ ਪੜ੍ਹੋ
Property News : ਜਾਣੋ ਕਦੋਂ ਬੱਚੇ ਪਿਤਾ ਦੀ ਜਾਇਦਾਦ 'ਤੇ ਦਾਅਵਾ ਨਹੀਂ ਕਰ ਸਕਦੇ, ਹਾਈ ਕੋਰਟ ਦਾ ਇਹ ਫ਼ੈਸਲਾ ਜ਼ਰੂਰ ਪੜ੍ਹੋ
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget