ਪੜਚੋਲ ਕਰੋ

ਆਜ਼ਾਦੀ ਤੋਂ ਲੈ ਕੇ ਅਗਸਤ,2019 ਤਕ 35,000 ਜਵਾਨ ਸ਼ਹੀਦ, CRPF ਸਭ ਤੋਂ ਮੋਹਰੀ

ਆਜ਼ਾਦੀ ਤੋਂ ਲੈ ਕੇ ਇਸ ਸਾਲ ਅਗਸਤ ਤੱਕ ਦੇਸ਼ ਦੀ ਰੱਖਿਆ ਕਰਦਿਆਂ 35,000 ਜਵਾਨ ਸ਼ਹੀਦ ਹੋ ਚੁੱਕੇ ਹਨ। ਐਤਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਸਤੰਬਰ 2018 ਤੋਂ ਅਗਸਤ 2019 ਦਰਮਿਆਨ ਰਾਜ ਪੁਲਿਸ ਤੇ ਅਰਧ ਸੈਨਿਕ ਬਲ ਦੇ 292 ਜਵਾਨ ਸ਼ਹੀਦ ਹੋਏ ਹਨ। ਪਿਛਲੇ ਇੱਕ ਸਾਲ ਵਿੱਚ, ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਵਿੱਚ ਸਭ ਤੋਂ ਵੱਧ 67 ਜਵਾਨ ਮਾਰੇ ਗਏ ਹਨ। ਇਨ੍ਹਾਂ ਵਿੱਚ ਫਰਵਰੀ 2019 ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ 40 ਜਵਾਨ ਵੀ ਸ਼ਾਮਲ ਹਨ।

ਨਾਗਪੁਰ: ਆਜ਼ਾਦੀ ਤੋਂ ਲੈ ਕੇ ਇਸ ਸਾਲ ਅਗਸਤ ਤੱਕ ਦੇਸ਼ ਦੀ ਰੱਖਿਆ ਕਰਦਿਆਂ 35,000 ਜਵਾਨ ਸ਼ਹੀਦ ਹੋ ਚੁੱਕੇ ਹਨ। ਐਤਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਸਤੰਬਰ 2018 ਤੋਂ ਅਗਸਤ 2019 ਦਰਮਿਆਨ ਰਾਜ ਪੁਲਿਸ ਤੇ ਅਰਧ ਸੈਨਿਕ ਬਲ ਦੇ 292 ਜਵਾਨ ਸ਼ਹੀਦ ਹੋਏ ਹਨ। ਪਿਛਲੇ ਇੱਕ ਸਾਲ ਵਿੱਚ, ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਵਿੱਚ ਸਭ ਤੋਂ ਵੱਧ 67 ਜਵਾਨ ਮਾਰੇ ਗਏ ਹਨ। ਇਨ੍ਹਾਂ ਵਿੱਚ ਫਰਵਰੀ 2019 ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ 40 ਜਵਾਨ ਵੀ ਸ਼ਾਮਲ ਹਨ।

ਸਤੰਬਰ, 2018 ਤੋਂ ਅਗਸਤ, 2019 ਦੇ ਦੌਰਾਨ, ਦੇਸ਼ ਵਿੱਚ ਅੱਤਵਾਦ ਵਿਰੋਧੀ ਅਤੇ ਹੋਰ ਕਾਰਵਾਈਆਂ ਵਿੱਚ ਸੀਆਰਪੀਐਫ ਤੇ ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਦੇ 292 ਜਵਾਨ ਮਾਰੇ ਗਏ ਹਨ। ਪਿਛਲੇ ਇੱਕ ਸਾਲ ਵਿੱਚ, ਬੀਐਸਐਫ ਦੇ 41, ਇੰਡੋ ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੇ 23 ਅਤੇ ਜੰਮੂ-ਕਸ਼ਮੀਰ ਪੁਲਿਸ ਦੇ 24 ਜਵਾਨ ਸ਼ਹੀਦ ਹੋਏ ਹਨ।

ਇਕ ਸਾਲ ਦੇ ਦੌਰਾਨ, ਮਹਾਰਾਸ਼ਟਰ ਪੁਲਿਸ ਦੇ 20 ਜਵਾਨ ਸ਼ਹੀਦ ਹੋਏ, ਜਿਨ੍ਹਾਂ ਵਿੱਚੋਂ 15 ਦੀ ਮੌਤ ਗੜਚਿਰੋਲੀ ਵਿੱਚ ਬਾਰੂਦੀ ਸੁਰੰਗ ਦੀ ਚਪੇਟ ਵਿੱਚ ਆਉਣ ਕਾਰਨ ਹੋਈ। ਛੱਤੀਸਗੜ੍ਹ ਦੇ 14, ਕਰਨਾਟਕ ਪੁਲਿਸ ਦੇ 12, ਰੇਲਵੇ ਸੁਰੱਖਿਆ ਬਲ ਦੇ 11 ਜਵਾਨ ਸ਼ਹੀਦ ਹੋਏ ਹਨ।

ਦਿੱਲੀ ਤੇ ਰਾਜਸਥਾਨ ਪੁਲਿਸ ਦੇ 10-10 ਤੇ ਸੀਆਈਐਸਐਫ ਦੇ 6 ਜਵਾਨਾਂ ਨੇ ਆਪਣੀ ਜਾਨ ਗਵਾਈ। ਝਾਰਖੰਡ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਹਰਿਆਣਾ, ਮਣੀਪੁਰ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਸਿੱਕਮ, ਹਿਮਾਚਲ ਪ੍ਰਦੇਸ਼, ਤ੍ਰਿਪੁਰਾ ਦੇ ਜਵਾਨ ਵੀ ਸ਼ਹੀਦਾਂ ਦੀ ਸੂਚੀ ਵਿੱਚ ਸ਼ਾਮਲ ਹਨ। ਅਸਾਮ ਰਾਈਫਲਜ਼ ਅਤੇ ਰਾਸ਼ਟਰੀ ਆਫ਼ਤ ਆਫਤ ਫੋਰਸ ਦੇ ਜਵਾਨ ਵੀ ਸ਼ਹੀਦਾਂ ਵਿੱਚ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget