ਪੜਚੋਲ ਕਰੋ

ਸਟਿੰਗ ਆਪ੍ਰੇਸ਼ਨ ’ਚ ਖ਼ੁਲਾਸਾ, ਸਨੀ ਲਿਓਨੀ ਸਣੇ 36 ਸਿਤਾਰੇ ਪੈਸੇ ਲੈ ਕੇ ਕਰਨਗੇ ਚੋਣ ਪ੍ਰਚਾਰ

ਨਵੀਂ ਦਿੱਲੀ: ਇੱਕ ਸਟਿੰਗ ਆਪ੍ਰੇਸ਼ਨ ਮੁਤਾਬਕ ਜੈਕੀ ਸ਼ਰਾਫ, ਕੈਲਾਸ਼ ਖੇਰ, ਸੋਨੂੰ ਸੂਦ, ਸਨੀ ਲਿਓਨੀ ਤੇ ਵਿਵੇਕ ਓਬਰਾਏ ਸਮੇਤ 30 ਤੋਂ ਵੱਧ ਬਾਲੀਵੁੱਡ ਹਸਤੀਆਂ ਪੈਸਿਆਂ ਬਦਲੇ ਸੋਸ਼ਲ ਮੀਡੀਆ ਮੰਚਾਂ ’ਤੇ ਪਾਰਟੀਆਂ ਦੇ ਏਜੰਡੇ ਨੂੰ ਬੜ੍ਹਾਵਾ ਦੇਣ ਲਈ ਕਥਿਤ ਤੌਰ ’ਤੇ ਸਹਿਮਤੀ ਦਿੰਦੇ ਜਾਪ ਰਹੇ ਹਨ। ਆਨਲਾਈਨ ਪੋਰਟਲ ਕੋਬਰਾਪੋਸਟ ਨੇ ਮੰਗਲਵਾਰ ਨੂੰ ਇਹ ਸਟਿੰਗ ਕਰਨ ਬਾਰੇ ਦਾਅਵਾ ਕੀਤਾ ਹੈ। ਕੋਬਰਾਪੋਸਟ ਦੇ ਆਪ੍ਰੇਸ਼ਨ ‘ਕੈਰੀਓਕੇ’ ਵਿੱਚ ਪੱਤਰਕਾਰਾਂ ਨੂੰ ਇੱਕ ਜਨਸੰਪਰਕ ਕੰਪਨੀ ਦੇ ਪ੍ਰਤੀਨਿਧੀਆਂ ਵਜੋਂ ਪੇਸ਼ ਕੀਤਾ ਗਿਆ ਸੀ ਤੇ ਅਦਾਕਾਰਾ, ਗਾਇਕਾਂ, ਡਾਂਸਰਾਂ ਤੇ ਟੀਵੀ ਸਿਤਾਰਿਆਂ ਦੇ ਮੈਨੇਜਰਾਂ ਜ਼ਰੀਏ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਥਿਤ ਤੌਰ ’ਤੇ ਇੱਕ ਸੌਦੇ ਲਈ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ। ਕੋਬਰਾਪੋਸਟ ਦੇ ਪ੍ਰਧਾਨ ਸੰਪਾਦਕ ਅਨੀਰੁੱਧ ਬਹਿਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਟਿੰਗ ਕਰੀਬ 26 ਹਸਤੀਆਂ ਨਾਲ ਸਬੰਧਤ ਹੈ ਜੋ ਚੋਣਾਂ ਤੋਂ ਪਹਿਲਾਂ ਖ਼ਾਸ ਸਿਆਸੀ ਦਲਾਂ ਲਈ ਢੁਕਵਾਂ ਵਾਤਾਵਰਨ ਬਣਾਉਣ ਵਿੱਚ ਮਦਦ ਕਰਨ ਲਈ ਆਪਣੇ ਫੇਸਬੁੱਕ ਤੇ ਇੰਸਟਾਗਰਾਮ ਖ਼ਾਤੇ ’ਤੇ ਇੱਕ ਮੈਸੇਜ ਪੋਸਟ ਕਰਨ ਲਈ ਸਹਿਮਤ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਤੀਆਂ ਵਿੱਚ ਟੀਵੀ ਤੇ ਫਿਲਮੀ ਸਿਤਾਰੇ ਸ਼ਾਮਲ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਇਨ੍ਹਾਂ ਸਿਤਾਰਿਆਂ ਨੇ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਦਿੱਤੀ ਸਮੱਗਰੀ ਆਪਣੇ ਸੋਸ਼ਲ ਮੀਡੀਆ ਪੇਜਾਂ ’ਤੇ ਪੋਸਟ ਕਰਨ ਲਈ ਸਹਿਮਤੀ ਜਤਾਈ ਹੈ। ਬਹਿਲ ਨੇ ਕਿਹਾ ਕਿ ਉਹ ਬਲਾਤਕਾਰ ਵਰਗੇ ਵਿਵਾਦੀ ਮੁੱਦੇ ਤੇ ਪੁਲ਼ ਢਹਿਣ ਵਰਗੀਆਂ ਘਾਤਕ ਦੁਰਘਟਨਾਵਾਂ ’ਤੇ ਵੀ ਸਰਕਾਰ ਦਾ ਬਚਾਅ ਕਰਦੇ ਤੇ ਫਰਜ਼ੀ ਸਮਝੌਤੇ ’ਤੇ ਵੀ ਹਸਤਾਖ਼ਰ ਕਰਨ ਨੂੰ ਤਿਆਰ ਸਨ। ਜ਼ਿਆਦਾਤਰ ਮਾਮਲਿਆਂ ਵਿੱਚ ਸਿਤਾਰਿਆਂ ਨਾਲ ਵਿਚਾਰ ਕੀਤੀ ਜਾਣ ਵਾਲੀ ਪਾਰਟੀ ਬੀਜੇਪੀ, ‘ਆਪ’ ਤੇ ਕੁਝ ਮਾਮਲਿਆਂ ਵਿੱਚ ਕਾਂਗਰਸ ਰਹੀ। ਬਹਿਲ ਨੇ ਦਾਅਵਾ ਕੀਤਾ ਕਿ ਕਈ ਹਸਤੀਆਂ ਨੇ ਆਪਣੇ ਪੈਨ ਨੰਬਰ ਤੇ ਬੈਂਕਿੰਗ ਬਿਓਰਾ ਸਾਂਝਾ ਕਰਨ ਲਈ ਵੀ ਸਹਿਮਤੀ ਜਤਾਈ ਪਰ ਜ਼ਿਆਦਾਤਰ ਸਿਤਾਰਿਆਂ ਨੇ ਨਕਦ ਅਦਾਇਗੀ ’ਤੇ ਜ਼ੋਰ ਦਿੱਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget