ਪੜਚੋਲ ਕਰੋ

EVM fraud: 2019 ਦੀਆਂ ਲੋਕ ਸਭਾ ਚੋਣਾਂ ਦੌਰਾਨ 373 ਸੀਟਾਂ 'ਤੇ ਹੋਈ ਧਾਂਦਲੀ ? ਚੋਣ ਕਮਿਸ਼ਨ ਨੇ ਦੱਸੀ EVM ਦੀ ਸੱਚਾਈ

ਵੀਡੀਓ ਵਾਲਾ ਵਿਅਕਤੀ ਦਾਅਵਾ ਕਰ ਰਿਹਾ ਹੈ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਾਰਾਣਸੀ ਸੀਟ ਉੱਤੇ 11 ਲੱਖ ਲੋਕਾਂ ਨੇ ਵੋਟ ਪਾਈ ਤੇ ਈਵੀਐਮ ਵਿੱਚੋਂ 12 ਲੱਖ 87 ਹਜ਼ਾਰ ਵੋਟ ਨਿੱਕਲੇ।

Lok Sabha Election: 2019 ਦੀਆਂ ਲੋਕ ਸਭਾ ਚੋਣਾਂ ਦੌਰਾਨ 300 ਤੋਂ ਜ਼ਿਆਦਾ ਸੀਟਾਂ ਉੱਤੇ EVM ਰਾਹੀਂ ਹੋਈ ਧਾਂਦਲੀ ਦੀ ਖ਼ਬਰ ਨੂੰ ਭਾਰਤੀ ਚੋਣ ਕਮਿਸ਼ਨ ਨੇ ਜਾਅਲੀ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਕੁੱਲ ਵੋਟਰਾਂ ਤੇ ਪਾਈਆਂ ਗਈਆਂ ਕੁੱਲ ਵੋਟਾਂ ਤੇ ਗਿਣਤੀਆਂ ਗਈਆਂ ਵੋਟਾਂ ਵਿੱਚ ਕੋਈ ਫਰਕ ਨਹੀਂ ਹੈ। ਦਰਅਸਲ, ਇੱਕ ਵਾਇਰਲ ਵੀਡੀਓ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਈ ਸੀਟਾਂ ਉੱਤੇ ਵੋਟਾਂ ਤੇ ਵੋਟਰਾਂ ਦੀ ਗਿਣਤੀ ਵਿੱਚ ਫਰਕ ਪਾਇਆ ਗਿਆ ਹੈ।

ਵਾਇਰਲ ਵੀਡੀਓ ਦਾ ਕੀ ਹੈ ਮਾਮਲਾ

ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਇੱਕ ਵਿਅਕਤੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ 543 ਵਿੱਚੋਂ 373 ਲੋਕ ਸਭਾ ਸੀਟਾਂ ਉੱਤੇ ਪੋਲ ਹੋਈਆਂ ਕੁੱਲ ਵੋਟਾਂ ਤੋਂ ਗਿਣਤੀ ਜ਼ਿਆਦਾ ਨਿਕਲੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਦੌਰਾਨ ਘਪਲਾ ਹੋਇਆ ਹੈ ਤੇ ਇਹ ਵੀ ਕਿਹਾ ਕਿ ਇਸ ਬਾਬਤ ਚੋਣ ਕਮਿਸ਼ਨ ਨੇ ਵੋਟਾਂ ਦਾ ਮੇਲ ਨਾ ਹੋਣ ਨੂੰ ਲੈ ਕੇ ਲਿਖਕੇ ਵੀ ਦਿੱਤਾ ਹੈ।  ਵੀਡੀਓ ਵਾਲਾ ਵਿਅਕਤੀ ਦਾਅਵਾ ਕਰ ਰਿਹਾ ਹੈ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਾਰਾਣਸੀ ਸੀਟ ਉੱਤੇ 11 ਲੱਖ ਲੋਕਾਂ ਨੇ ਵੋਟ ਪਾਈ ਤੇ ਈਵੀਐਮ ਵਿੱਚੋਂ 12 ਲੱਖ 87 ਹਜ਼ਾਰ ਵੋਟ ਨਿੱਕਲੇ।

ਕੀ ਹੈ ਸੱਚਾਈ

ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ 2019 ਵਿੱਚ ਵਾਰਾਣਸੀ ਸੀਟ ਉੱਤੇ ਵੋਟਾਂ ਤੇ ਵੋਟਰਾਂ ਦੀ ਗਿਣਤੀ ਵਿੱਚ ਮੇਲ ਨਾ ਹੋਣ ਦੀ ਗੱਲ ਝੂਠ ਹੈ। ਕਮਿਸ਼ਨ ਨੇ ਕਿਹਾ ਕਿ ਇਹ ਦਾਅਵਾ ਝੂਠਾ ਹੈ। ਸੀਟ ਉੱਤੇ 18 ਲੱਖ 56 ਹਜ਼ਾਰ 791 ਵੋਟਰ ਸਨ ਤੇ ਪਾਈਆਂ ਗਈਆਂ ਵੋਟਾਂ ਦੀ ਗਿਣਤੀ 10 ਲੱਖ 58 ਹਜ਼ਾਰ 744 ਸੀ ਤੇ 2085 ਪੋਸਟਲ ਵੋਟ ਸਨ।

ਕਮਿਸ਼ਨ ਨੇ ਦੂਜੇ ਦਾਅਵੇ ਨੂੰ ਵੀ ਫਰਜ਼ੀ ਕਰਾਰ ਦਿੱਤਾ ਹੈ, ਜਿਸ ਵਿੱਚ ਚੋਣ ਕਮਿਸ਼ਨ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਜਾ ਰਿਹਾ ਸੀ ਕਿ 373 ਸੀਟਾਂ ਉੱਤੇ ਕੁੱਲ ਵੋਟਰਾਂ ਦੀ ਗਿਣਤੀ ਅਤੇ ਤੇ ਈ.ਵੀ.ਐਮਜ਼ ਵਿੱਚ ਪਈਆਂ ਵੋਟਾਂ ਦਾ ਮੇਲ ਨਹੀਂ ਸੀ। ਕਮਿਸ਼ਨ ਨੇ ਕਿਹਾ, 'ਦਾਅਵਾ ਗੁੰਮਰਾਹਕੁੰਨ, ਝੂਠਾ ਅਤੇ ਬੇਬੁਨਿਆਦ ਹੈ। ਚੋਣ ਕਮਿਸ਼ਨ ਨੇ ਅਜਿਹਾ ਕੋਈ ਪੱਤਰ ਜਾਰੀ ਨਹੀਂ ਕੀਤਾ ਹੈ ਕਿ ਨੰਬਰ ਬੇਮੇਲ ਨਹੀਂ ਸਨ।

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
Embed widget