ਪੜਚੋਲ ਕਰੋ

ਕਈ ਸਾਲ ਲਾਰਿਆਂ ਮਗਰੋਂ ਆਖਰ ਸਰਕਾਰ ਨੇ ਕਬੂਲੀ ਇਰਾਕ 'ਚ ਲਾਪਤਾ ਪੰਜਾਬੀਆਂ ਦੀ ਮੌਤ

ਨਵੀਂ ਦਿੱਲੀ: ਅੱਜ ਸੰਸਦ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਈ ਸਾਲ ਪਹਿਲਾਂ ਇਰਾਕ ਦੇ ਮੋਸੂਲ ਵਿੱਚ ਲਾਪਤਾ 39 ਭਾਰਤੀਆਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਇਨ੍ਹਾਂ ਵਿੱਚ 28 ਪੰਜਾਬੀ ਸਨ, ਬਾਕੀ ਹਿਮਾਚਲ ਪ੍ਰਦੇਸ਼, ਬਿਹਾਰ ਤੇ ਪੱਛਮੀ ਬੰਗਾਲ ਦੇ ਸਨ। ਇਹ ਕੁੱਲ 40 ਭਾਰਤੀ ਸਨ ਪਰ ਇਨ੍ਹਾਂ ਵਿੱਚੋਂ ਇੱਕ ਕਿਸਮਤ ਨਾਲ ਬਚ ਨਿੱਕਲਿਆ ਸੀ। ਬੀਤੇ ਸਾਲ ਅਕਤੂਬਰ ਵਿੱਚ ਸਰਕਾਰ ਨੇ ਇਨ੍ਹਾਂ ਪੰਜਾਬੀਆਂ ਦੇ ਪਰਿਵਾਰਾਂ ਤੋਂ ਡੀ.ਐਨ.ਏ. ਨਮੂਨੇ ਇਕੱਠੇ ਕੀਤੇ ਸਨ। ਉਦੋਂ ਪਰਿਵਾਰਾਂ ਨੇ ਸਮਝ ਲਿਆ ਸੀ ਕਿ ਇਹ ਸਭ ਉਨ੍ਹਾਂ ਦੇ ਬੱਚਿਆਂ ਦੀ ਮੌਤ ਦੀ ਪੁਸ਼ਟੀ ਲਈ ਹੀ ਕੀਤਾ ਜਾ ਰਿਹਾ ਹੈ। ਸੁਸ਼ਮਾ ਨੇ ਸੰਸਦ ਵਿੱਚ ਦੱਸਿਆ ਕਿ ਸਭ ਤੋਂ ਪਹਿਲਾਂ ਸੰਦੀਪ ਨਾਮਕ ਲੜਕੇ ਦਾ ਡੀ.ਐਨ.ਏ. ਦਾ ਮਿਲਾਨ ਹੋਇਆ ਤੇ ਕੁੱਲ 38 ਭਾਰਤੀਆਂ ਦੇ ਨਮੂਨਿਆਂ ਦਾ ਮਿਲਾਨ ਸਹੀ ਪਾਇਆ ਗਿਆ ਤੇ ਇੱਕ ਦੇ ਨਮੂਨੇ ਨਹੀਂ ਮਿਲੇ। 2014 ਵਿੱਚ ਇਰਾਕ ਵਿੱਚ ਦਹਿਸ਼ਤਗਰਦ ਜਥੇਬੰਦੀ ਇਸਲਾਮਿਕ ਸਟੇਟ ਦੇ ਲੜਾਕਿਆਂ ਨੇ 39 ਭਾਰਤੀਆਂ ਨੂੰ ਅਗਵਾ ਕਰ ਲਿਆ ਸੀ। ਹਾਲਾਂਕਿ, ਜੁਲਾਈ 2017 ਵਿੱਚ ਇਰਾਕੀ ਫੌਜਾਂ ਨੇ ਮੋਸੂਲ ਸ਼ਹਿਰ ਨੂੰ ਆਈ.ਐਸ. ਦੇ ਕਬਜ਼ੇ ਵਿੱਚੋਂ ਛੁਡਵਾ ਲਿਆ ਸੀ ਪਰ ਉੱਥੇ ਇਨ੍ਹਾਂ ਭਾਰਤੀਆਂ ਦਾ ਕੋਈ ਨਾਮੋ ਨਿਸ਼ਾਨ ਨਹੀਂ ਸੀ ਮਿਲਿਆ। ਕਈ ਸਾਲ ਲਾਰਿਆਂ ਮਗਰੋਂ ਆਖਰ ਸਰਕਾਰ ਨੇ ਕਬੂਲੀ ਇਰਾਕ 'ਚ ਲਾਪਤਾ ਪੰਜਾਬੀਆਂ ਦੀ ਮੌਤ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਈ ਵਾਰ ਇਹ ਕਹਿ ਚੁੱਕੇ ਸਨ ਕਿ ਸਰਕਾਰ ਇਨ੍ਹਾਂ ਅਗਵਾ ਕੀਤੇ ਨੌਜਵਾਨਾਂ ਦੀ ਭਾਲ ਲਈ ਚਾਰਾਜੋਈ ਕਰ ਰਹੀ ਹੈ। ਇਰਾਕ ਵਿੱਚ ਅਗ਼ਵਾਕਾਰਾਂ ਦੇ ਚੁੰਗਲ ‘ਚੋਂ ਨਿਕਲ ਕੇ ਆਏ ਗੁਰਦਾਸਪੁਰ ਦੇ ਪਿੰਡ ਕਾਲਾ ਅਫ਼ਗਾਨਾ ਦੇ ਹਰਜੀਤ ਮਸੀਹ ਨੇ ਦੱਸਿਆ ਸੀ ਕਿ ਆਈ.ਐਸ. ਨੇ ਅਗ਼ਵਾ ਕੀਤੇ ਸਾਰੇ ਨੌਜਵਾਨਾਂ ਨੂੰ ਮਾਰ ਦਿੱਤਾ ਹੈ। ਅਗ਼ਵਾ ਹੋਏ 39 ਦੇ ਪਰਿਵਾਰ ਹੁਣ ਤਕ ਤਕਰੀਬਨ 14 ਵਾਰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲ ਚੁੱਕੇ ਹਨ ਤੇ ਉਹ ਹਰ ਵਾਰ ਉਨ੍ਹਾਂ ਨੂੰ ਉਨ੍ਹਾਂ ਦੇ ਬੱਚੇ ਸੁਰੱਖਿਅਤ ਹਨ, ਕਹਿ ਕੇ ਭੇਜ ਦਿੰਦੀ ਸੀ। ਪਰ ਅੱਜ ਵਿਦੇਸ਼ ਮੰਤਰੀ ਨੇ ਸੰਸਦ ਵਿੱਚ ਇਹ ਮੰਨ ਲਿਆ ਹੈ ਕਿ DNA ਨਮੂਨਿਆਂ ਨਾਲ ਜਾਂਚ ਕਰਨ ਤੋਂ ਬਾਅਦ ਮੌਤ ਦੀ ਪੁਸ਼ਟੀ ਹੋਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

Embed widget