ਪੜਚੋਲ ਕਰੋ

ਚਲਦੀ ਕਾਰ 'ਚ 4 ਬੱਚਿਆਂ ਦੀ ਮਾਂ 2 ਨੌਜਵਾਨਾਂ ਨਾਲ ਮਨਾ ਰਹੀ ਸੀ ਰੰਗਰਲੀਆਂ, ਅਚਾਨਕ ਡੀਵਾਈਡਰ ਨਾਲ ਵੱਜੀ ਗੱਡੀ, ਬੱਚੇ ਵੀ ਸਨ ਨਾਲ...

Romance in Running Car: ਕਾਨਪੁਰ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਲੋਕਾਂ ਨੇ ਦੋ ਨੌਜਵਾਨਾਂ ਨੂੰ ਚਲਦੀ ਕਾਰ ਵਿੱਚ ਇੱਕ ਲੜਕੀ ਨਾਲ ਸਬੰਧ ਬਣਾਉਂਦਿਆਂ ਫੜਿਆ ਹੈ। ਜੇਕਰ ਕਾਰ ਡਿਵਾਈਡਰ ਨਾਲ ਨਾ ਟਕਰਾਉਂਦੀ ਤਾਂ ਲੋਕਾਂ ਨੂੰ ਇਸ ਮਾਮਲੇ ਬਾਰੇ ਪਤਾ ਨਹੀਂ ਹੋਣਾ ਸੀ।

Romance in Running Car: ਕਾਨਪੁਰ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਲੋਕਾਂ ਨੇ ਦੋ ਨੌਜਵਾਨਾਂ ਨੂੰ ਚਲਦੀ ਕਾਰ ਵਿੱਚ ਇੱਕ ਲੜਕੀ ਨਾਲ ਸਬੰਧ ਬਣਾਉਂਦਿਆਂ ਫੜਿਆ ਹੈ। ਜੇਕਰ ਕਾਰ ਡਿਵਾਈਡਰ ਨਾਲ ਨਾ ਟਕਰਾਉਂਦੀ ਤਾਂ ਲੋਕਾਂ ਨੂੰ ਇਸ ਮਾਮਲੇ ਬਾਰੇ ਪਤਾ ਨਹੀਂ ਹੋਣਾ ਸੀ। ਪਰ ਕਾਰ ਦੇ ਅੰਦਰ ਦਾ ਨਜ਼ਾਰਾ ਦੇਖ ਕੇ ਲੋਕ ਵੀ ਹੈਰਾਨ ਰਹਿ ਗਏ ਅਤੇ ਤੁਰੰਤ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਪਹਿਲਾਂ ਔਰਤ ਦੇ ਕੱਪੜੇ ਪੁਆਏ ਅਤੇ ਫਿਰ ਉਸ ਨੂੰ ਹਸਪਤਾਲ ਪਹੁੰਚਾਇਆ। ਹੈਰਾਨੀ ਦੀ ਗੱਲ ਇਹ ਹੈ ਕਿ ਕਾਰ ਵਿੱਚ ਔਰਤ ਦੇ ਚਾਰ ਬੱਚੇ ਵੀ ਮੌਜੂਦ ਸਨ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਦੇਰ ਰਾਤ ਕਾਨਪੁਰ ਦੇ ਜਾਜਮਾਉ ਥਾਣਾ ਖੇਤਰ ਵਿੱਚ ਵਾਪਰੀ। ਜਾਣਕਾਰੀ ਅਨੁਸਾਰ ਰਾਤ ਨੂੰ ਸੜਕਾਂ 'ਤੇ ਸੁੰਨ ਪਸਰੀ ਹੋਈ ਸੀ। ਇਸ ਦੌਰਾਨ ਜਾਜਮਾਉ ਤੋਂ ਰਮਾਦੇਵੀ ਵੱਲ ਜਾ ਰਹੀ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅੱਧਾ ਕਿਲੋਮੀਟਰ ਦੂਰ ਤੱਕ ਲੋਕਾਂ ਨੇ ਇਸ ਦੀ ਆਵਾਜ਼ ਸੁਣਾਈ ਪਈ। ਉੱਥੋਂ ਲੰਘ ਰਹੇ ਲੋਕ ਅਤੇ ਸਥਾਨਕ ਲੋਕ ਬਚਾਅ ਲਈ ਭੱਜੇ। ਜਦੋਂ ਲੋਕ ਉਨ੍ਹਾਂ ਨੂੰ ਬਚਾਉਣ ਆਏ ਤਾਂ ਉਹ ਅੰਦਰ ਦਾ ਨਜ਼ਾਰਾ ਦੇਖ ਕੇ ਹੈਰਾਨ ਰਹਿ ਗਏ। ਉਸ ਸਮੇਂ ਕਾਰ ਦੇ ਅੰਦਰ ਦੋ ਨੌਜਵਾਨ ਅਤੇ ਇੱਕ ਔਰਤ ਸਮੇਤ ਚਾਰ ਬੱਚੇ ਬੈਠੇ ਸਨ। ਇਨ੍ਹਾਂ 'ਚ ਬੱਚਿਆਂ ਨੇ ਤਾਂ ਪੂਰੀ ਤਰ੍ਹਾਂ ਕੱਪੜੇ ਪਾਏ ਹੋਏ ਸਨ ਪਰ ਲੜਕੀ ਅਤੇ ਦੋਵੇਂ ਨੌਜਵਾਨ ਅਰਧ-ਨਗਨ ਅਵਸਥਾ ਵਿੱਚ ਸਨ। ਤਿੰਨੋਂ ਸ਼ਰਾਬ ਦੇ ਨਸ਼ੇ ਵਿੱਚ ਸਨ ਅਤੇ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ। 

ਸਥਾਨਕ ਲੋਕਾਂ ਨੇ ਦੱਸਿਆ ਕਿ ਮੌਕੇ 'ਤੇ ਮੌਜੂਦ ਸਥਿਤੀ ਨੂੰ ਦੇਖਦਿਆਂ ਹੋਇਆਂ ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਪਹਿਲੇ ਚਾਰ ਬੱਚਿਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ। ਇਸ ਦੌਰਾਨ ਪੁਲਿਸ ਨੇ ਵੀ ਮੌਕੇ ’ਤੇ ਪਹੁੰਚ ਕੇ ਲੜਕੀ ਸਮੇਤ ਦੋਵਾਂ ਨੌਜਵਾਨਾਂ ਨੂੰ ਕਾਰ ’ਚੋਂ ਬਾਹਰ ਕੱਢਿਆ ਅਤੇ ਪਹਿਲਾਂ ਕੱਪੜੇ ਪੁਆਏ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਹਸਪਤਾਲ ਲੈ ਗਈ। ਪੁਲੀਸ ਅਨੁਸਾਰ ਦੋਵਾਂ ਨੌਜਵਾਨਾਂ ਨੂੰ ਮੁੱਢਲੇ ਇਲਾਜ਼ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਕਈ ਕੋਸ਼ਿਸ਼ਾਂ ਦੇ ਬਾਵਜੂਦ ਔਰਤ ਠੀਕ ਤਰ੍ਹਾਂ ਨਾਲ ਗੱਲ ਨਹੀਂ ਕਰ ਪਾ ਰਹੀ ਸੀ। ਇਸ ਲਈ ਪੁਲਿਸ ਨੇ ਸਖ਼ਤ ਨਿਗਰਾਨੀ ਹੇਠ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget