ਪੜਚੋਲ ਕਰੋ

ਮਜਦੂਰ ਦੇ ਖਾਤੇ 'ਚ ਜਮਾਂ ਹੋਏ 4 ਕਰੋੜ ਰੁਪਏ

ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਪੈਸਿਆਂ ਨਾਲ ਜੁੜੀਆਂ ਇੱਕ ਤੋਂ ਬਾਅਦ ਇੱਕ ਹੈਰਾਨੀਜਨਕ ਕਹਾਣੀਆਂ ਸਾਹਮਣਏ ਆ ਰਹੀਆਂ ਹਨ। ਖਬਰ ਉੱਤਰ ਪ੍ਰਦੇਸ਼ ਦੇ ਏਟਾ ਤੋਂ ਆਈ ਹੈ। ਜਿੱਥੇ ਇੱਕ ਮਜਦੂਰ ਦੇ ਜਨਧਨ ਖਾਤੇ 'ਚ ਕਰੀਬ 4 ਕਰੋੜ ਰੁਪਏ ਜਮਾਂ ਕੀਤੇ ਗਏ ਹਨ। ਇਸ ਖਬਰ ਦੇ ਆਉਂਦਿਆਂ ਹੀ ਬੈਂਕ ਤੋਂ ਲੈ ਕੇ ਆਮਦਨ ਤੇ ਕਰ ਵਿਭਾਗ 'ਚ ਭਾਜੜ ਪੈ ਗਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅਰਵਿੰਦ ਕੁਮਾਰ ਦਿੱਲੀ 'ਚ ਤਰਪਾਲ ਸਿਉਣ ਦਾ ਕੰਮ ਕਰਦਾ ਹੈ। ਉਹ ਉੱਤਰ ਪ੍ਰਦੇਸ਼ ਦੇ ਏਟਾ ਦਾ ਰਹਿਣ ਵਾਲਾ ਹੈ। ਅਰਵਿੰਦ ਦਾ ਜਨਧਨ ਖਾਤਾ ICICI ਬੈਂਕ ਦੀ ਏਟਾ ਬਰਾਂਚ 'ਚ ਖੁੱਲਿਆ ਹੈ। ਖਾਲੀ ਰਹਿਣ ਵਾਲਾ ਉਸ ਦਾ ਇਹ ਖਾਤਾ ਅਚਾਨਕ ਹੀ ਕਰੋੜਾਂ ਰੁਪਏ ਨਾਲ ਭਰ ਗਿਆ। ਅਰਵਿੰਦ ਦੇ ਖਾਤੇ 'ਚ 3 ਕਰੋੜ 72 ਲੱਖ 960 ਰੁਪਏ ਜਮਾਂ ਹੋਏ ਹਨ। ਪਰ ਇੱਕ ਮਜਦੂਰ ਦੇ ਖਾਤੇ 'ਚ ਅਚਾਨਕ ਕਰੋੜਾਂ ਰੁਪਏ ਆਉਣ ਕਾਰਨ ਸਭ ਦੀ ਨੀਂਦ ਉੱਡੀ ਹੋਈ ਹੈ। ਬੈਂਕ ਅਤੇ ਇਨਕਮ ਟੈਕਸ ਵਿਭਾਗ ਇਸ ਖਾਤੇ ਬਾਰੇ ਜਾਣਕਾਰੀਆਂ ਇਕੱਠੀਆਂ ਕਰਨ 'ਚ ਲੱਗਾ ਹੈ। ਅਧਿਕਾਰੀ ਬੈਂਕ ਪਹੁੰਚ ਪੂਰੇ ਮਾਮਲੇ ਦੀ ਜਾਂਚ 'ਚ ਲੱਗੇ ਹੋਏ ਹਨ। ਅਰਵਿੰਦ ਨੇ ਇਹ ਖਾਤਾ ਕਰੀਬ ਇੱਕ ਸਾਲ ਪਹਿਲਾਂ ਹੀ ਖੁਲਵਾਇਆ ਸੀ। ਜਾਣਕਾਰੀ ਮੁਤਾਬਕ ਖਾਤੇ 'ਚ ਮੋਟੀ ਰਕਮ ਜਮਾਂ ਹੋਣ ਤੋਂ ਬਾਅਦ ਅਰਵਿੰਦ ਆਪਣੇ ਘਰ ਨਹੀਂ ਹੈ। ਉਸ ਦੇ ਲਾਪਤਾ ਹੋਣ ਤੋਂ ਬਾਅਦ ਅਧਿਕਾਰੀਆਂ ਨੂੰ ਅਰਵਿੰਦ ਤੇ ਵੀ ਕਈ ਤਰਾਂ ਦੇ ਸ਼ੰਕੇ ਪੈਦਾ ਹੋ ਰਹੇ ਹਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget