ਪੜਚੋਲ ਕਰੋ

ਵਿਆਹ ਤੋਂ ਪਹਿਲਾਂ ਹੀ ਕੁਲਵਿੰਦਰ ਸ਼ਹੀਦ, ਜੈਮਲ ਸਿੰਘ ਦੀ 5 ਸਾਲਾ ਬੇਟੇ ਨੂੰ ਉਡੀਕ, ਸ਼ਹੀਦਾਂ ਦੇ ਪਰਿਵਾਰਾਂ 'ਚ ਮੋਦੀ ਖਿਲਾਫ ਰੋਹ

ਮੋਗਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਕੱਲ੍ਹ ਅੱਤਵਾਦੀ ਹਮਲੇ ’ਚ 40 ਦੇ ਕਰੀਬ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਵਿੱਚੋਂ ਪੰਜਾਬ ਦੇ 4 ਜਵਾਨ ਸ਼ਹੀਦ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਦਾ ਰਹਿਣ ਵਾਲਾ ਜੈਮਲ ਸਿੰਘ ਵੀ ਸ਼ਾਮਲ ਹੈ। ਉਹ ਹਮਲੇ ਦੌਰਾਨ CRPF ਦੀ ਬੱਸ ਚਲਾ ਰਿਹਾ ਸੀ। ਇਸ ਅੱਤਵਾਦੀ ਹਮਲੇ ਦੌਰਾਨ ਜੈਮਲ ਸਿੰਘ ਵੀ ਸ਼ਹੀਦ ਹੋ ਗਿਆ। ਉਹ ਮੋਗਾ ਦੇ ਪਿੰਡ ਗਲੋਟੀ ਦੇ ਰਹਿਣ ਵਾਲਾ ਹੈ। ਸ਼ਹੀਦ ਜੈਮਲ ਸਿੰਘ 23 ਅਪ੍ਰੈਲ, 1993 ਨੂੰ CRPF ਵਿੱਚ ਭਰਤੀ ਹੋਇਆ ਸੀ। ਜੈਮਲ ਸਿੰਘ ਦੀ ਪਤਨੀ ਸੁਖਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਕਰੀਬ 17-18 ਸਾਲ ਬਾਅਦ ਪੁੱਤਰ ਨੇ ਜਨਮ ਲਿਆ ਸੀ। ਉਨ੍ਹਾਂ ਦਾ 5 ਸਾਲਾਂ ਦੀ ਪੁੱਤਰ ਗੁਰਪ੍ਰਕਾਸ਼ ਸਿੰਘ ਹਾਲੇ ਵੀ ਆਪਣੇ ਪਿਤਾ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਕਿਸੇ ਤਰ੍ਹਾਂ ਦੀ ਉਮੀਦ ਨਹੀਂ ਰੱਖਦੇ। ਜੈਮਲ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਮੋਦੀ ਸਰਕਾਰ ਨੂੰ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇਣ ਦੀ ਅਪੀਲ ਕੀਤੀ ਹੈ। ਹੋਰ ਰਿਸ਼ਤੇਦਾਰਾਂ ਨੇ ਮੋਦੀ ਸਰਕਾਰ ਭੜਾਸ ਕੱਢਦਿਆਂ ਕਿਹਾ ਕਿ ਉਨ੍ਹਾਂ ਦੀ ਨਾਕਾਮਯਾਬੀ ਕਾਰਨ ਇਹ ਹਾਦਸਾ ਵਾਪਰਿਆ ਹੈ। ਵਿਆਹ ਤੋਂ ਪਹਿਲਾਂ ਹੀ ਕੁਲਵਿੰਦਰ ਸ਼ਹੀਦ, ਜੈਮਲ ਸਿੰਘ ਦੀ 5 ਸਾਲਾ ਬੇਟੇ ਨੂੰ ਉਡੀਕ, ਸ਼ਹੀਦਾਂ ਦੇ ਪਰਿਵਾਰਾਂ 'ਚ ਮੋਦੀ ਖਿਲਾਫ ਰੋਹ ਸ਼ਹੀਦ ਜੈਮਲ ਸਿੰਘ ਦੇ ਨਾਲ ਹੀ ਨੂਰਪੁਰ ਬੇਦੀ ਦੇ ਕੁਲਵਿੰਦਰ ਸਿੰਘ (28) ਵੀ ਸ਼ਹੀਦ ਹੋਇਆ। ਕੁਲਵਿੰਦਰ ਆਨੰਦਪੁਰ ਸਾਹਿਬ ਦੇ ਨਾਲ ਲੱਗਦੇ ਨੂਰਪੁਰ ਬੇਦੀ ਦੇ ਪਿੰਡ ਰੌਲੀ ਦਾ ਰਹਿਣ ਵਾਲਾ ਸੀ। ਕੁਝ ਸਾਲ ਪਹਿਲਾਂ ਹੀ ਉਹ ਸੀਆਰਪੀਐਫ ਵਿੱਚ ਭਰਤੀ ਹੋਇਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤੇ ਪੁੱਤਰ ਸੀ ਜੋ ਘਰ ਦੀ ਮੰਦੀ ਹਾਲਤ ਸੁਧਾਰਨ ਲਈ ਫੌਜ ਵਿੱਚ ਭਰਤੀ ਹੋਇਆ ਸੀ। ਸ਼ਹੀਦ ਕੁਲਵਿੰਦਰ ਦੇ ਪਿਤਾ ਗੁਜ਼ਾਰੇ ਲਈ ਡ੍ਰਾਈਵਰੀ ਕਰਦੇ ਹਨ ਤੇ ਮਾਂ ਬਿਮਾਰ ਰਹਿੰਦੀ ਹੈ। ਕੁਝ ਸਮੇਂ ਪਹਿਲਾਂ ਹੀ ਕੁਲਵਿੰਦਰ ਦੀ ਮੰਗਣੀ ਹੋਈ ਸੀ। ਉਨ੍ਹਾਂ ਦੇ ਵਿਆਹ ਦੇ ਸ਼ਗਨਾਂ ਤੋਂ ਪਹਿਲਾਂ ਹੀ ਘਰ ਵਿੱਚ ਮਾਤਮ ਛਾ ਗਿਆ। ਪੂਰੇ ਇਲਾਕੇ ਵਿੱਚ ਮਾਤਮ ਛਾਇਆ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹਾਦਤ ’ਤੇ ਮਾਣ ਹੈ ਪਰ ਉਨ੍ਹਾਂ ਮੋਦੀ ਸਰਕਾਰ ਨਾਲ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਦਾ ਬਦਲਾ ਜ਼ਰੂਰ ਲੈਣਾ ਚਾਹੀਦਾ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget