ਪੜਚੋਲ ਕਰੋ

Cloudburst in Kishtwar: ਬੱਦਲ ਫਟਣ ਨਾਲ 4 ਦੀ ਮੌਤ, 40 ਦੇ ਕਰੀਬ ਲਾਪਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਪਿੰਡ ਹੋਂਜਰ ਦਾਚਨ ਵਿੱਚ ਬੱਦਲ ਫਟਣ ਦੀ ਖ਼ਬਰ ਹੈ। ਨਿਊਜ਼ ਏਜੰਸੀ ਦੇ ਅਨੁਸਾਰ, ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਤੇ 30 ਤੋਂ 40 ਲੋਕ ਲਾਪਤਾ ਦੱਸੇ ਜਾ ਰਹੇ ਹਨ।

ਜੰਮੂ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਪਿੰਡ ਹੋਂਜਰ ਦਾਚਨ ਵਿੱਚ ਬੱਦਲ ਫਟਣ ਦੀ ਖ਼ਬਰ ਹੈ। ਨਿਊਜ਼ ਏਜੰਸੀ ਦੇ ਅਨੁਸਾਰ, ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਤੇ 30 ਤੋਂ 40 ਲੋਕ ਲਾਪਤਾ ਦੱਸੇ ਜਾ ਰਹੇ ਹਨ। ਖਰਾਬ ਮੌਸਮ ਕਾਰਨ ਬਚਾਅ ਲਈ ਪੁਲਿਸ ਤੇ ਸੈਨਾ ਦੇ ਜਵਾਨਾਂ ਨੂੰ ਮੌਕੇ 'ਤੇ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਖਮੀਆਂ ਦੇ ਇਲਾਜ ਲਈ ਹਵਾਈ ਸੈਨਾ ਦੀ ਮਦਦ ਵੀ ਲਈ ਜਾ ਰਹੀ ਹੈ।

ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਅਨੁਸਾਰ ਬਚਾਅ ਕਾਰਜ ਨੂੰ ਤੇਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਸਡੀਆਰਐਫ ਦੀ ਟੀਮ ਨੇ ਵੀ ਅਗਵਾਈ ਲਈ ਹੈ। ਬੱਦਲ ਫਟਣ ਕਾਰਨ ਕਿਸ਼ਤਵਾੜ ਵਿੱਚ ਤਕਰੀਬਨ 9 ਘਰ ਨੁਕਸਾਨੇ ਗਏ ਹਨ। ਹੁਣ ਤੱਕ ਚਾਰ ਲਾਸ਼ਾਂ ਬਰਾਮਦ ਹੋਈਆਂ ਹਨ। ਬਾਕੀਆਂ ਦੀ ਭਾਲ ਜਾਰੀ ਹੈ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਇੱਥੇ ਡੀਐਮ ਅਸ਼ੋਕ ਸ਼ਰਮਾ ਨਾਲ ਗੱਲਬਾਤ ਕੀਤੀ ਤੇ ਸਥਿਤੀ ਦਾ ਜਾਇਜ਼ਾ ਲਿਆ।

ਜੰਮੂ ਵਿੱਚ ਜੁਲਾਈ ਦੇ ਅੰਤ ਤੱਕ ਹੋਰ ਬਾਰਸ਼ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਕਿਸ਼ਤਵਾੜ ਦੇ ਅਧਿਕਾਰੀਆਂ ਨੇ ਜਲ ਭੰਡਾਰਾਂ ਦੇ ਨੇੜੇ ਰਹਿਣ ਵਾਲੇ ਤੇ ਖਿਸਕਦੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ।

ਮੰਗਲਵਾਰ ਰਾਤ ਨੂੰ ਜਾਰੀ ਇੱਕ ਸਲਾਹਕਾਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ, “ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ, ਜਿਸ ਨਾਲ ਦਰਿਆਵਾਂ ਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ ਤੇ ਆਸ ਪਾਸ ਦੇ ਲੋਕਾਂ ਨੂੰ ਖਤਰਾ ਹੋ ਸਕਦਾ ਹੈ।”

ਇਨ੍ਹੀਂ ਦਿਨੀਂ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਦਾ ਕਹਿਰ ਜਾਰੀ ਹੈ। ਉੱਤਰ-ਪੱਛਮੀ ਭਾਰਤ ਵਿੱਚ ਦਿੱਲੀ-ਐਨਸੀਆਰ ਅਤੇ ਪੱਛਮੀ ਹਿਮਾਲਿਆ ਰਾਜਾਂ ਸਮੇਤ ਬਹੁਤ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਰਹੀ ਹੈ।

ਮੌਸਮ ਵਿਭਾਗ (ਆਈਐਮਡੀ) ਨੇ ਇਲਾਕੇ ਵਿੱਚ ਇੱਕ ਦਿਨ ਹੋਰ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬੁੱਧਵਾਰ ਤੱਕ ਭਾਰੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ਤੇ ਉਸ ਤੋਂ ਬਾਅਦ ਇਸ ਵਿੱਚ ਕਮੀ ਆਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
Attack on BJP MLA: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget