ਪੜਚੋਲ ਕਰੋ

ਸਰਹੱਦ ਦੀ ਰਾਖੀ ਕਰਦਿਆਂ 4 ਭਾਰਤੀ ਫੌਜੀਆਂ ਦੀ ਗਈ ਜਾਨ

ਸਿਆਚਿਨ ਵਿੱਚ ਆਏ ਬਰਫ਼ੀਲੇ ਤੂਫ਼ਾਨ ਨੇ ਚਾਰ ਭਾਰਤੀ ਫੌਜੀਆਂ ਦੀ ਜਾਨ ਲੈ ਲਈ ਹੈ। ਇਸ ਤੂਫਾਨ 'ਚ ਦੋ ਆਮ ਨਾਗਰਿਕਾਂ ਦੀ ਵੀ ਮੌਤ ਹੋ ਗਈ। ਆਮ ਨਾਗਰਿਕ ਪੇਸ਼ੇ ਵਜੋਂ ਕੁਲੀ ਸਨ। ਬਰਫ਼ੀਲਾ ਤੂਫ਼ਾਨ ਉੱਤਰੀ ਸਿਆਚਿਨ ਵਿੱਚ ਆਇਆ ਜਿਸ ਕਰਕੇ ਚਾਰ ਫ਼ੌਜੀ ਫਸ ਗਏ।

ਨਵੀਂ ਦਿੱਲੀ: ਸਿਆਚਿਨ ਵਿੱਚ ਆਏ ਬਰਫ਼ੀਲੇ ਤੂਫ਼ਾਨ ਨੇ ਚਾਰ ਭਾਰਤੀ ਫੌਜੀਆਂ ਦੀ ਜਾਨ ਲੈ ਲਈ ਹੈ। ਇਸ ਤੂਫਾਨ 'ਚ ਦੋ ਆਮ ਨਾਗਰਿਕਾਂ ਦੀ ਵੀ ਮੌਤ ਹੋ ਗਈ। ਆਮ ਨਾਗਰਿਕ ਪੇਸ਼ੇ ਵਜੋਂ ਕੁਲੀ ਸਨ। ਬਰਫ਼ੀਲਾ ਤੂਫ਼ਾਨ ਉੱਤਰੀ ਸਿਆਚਿਨ ਵਿੱਚ ਆਇਆ ਜਿਸ ਕਰਕੇ ਚਾਰ ਫ਼ੌਜੀ ਫਸ ਗਏ। ਅਧਿਕਾਰੀਆਂ ਮੁਤਾਬਕ ਸੋਮਵਾਰ ਨੂੰ ਫੌਜੀ ਜਵਾਨਾਂ ਦੀ ਅਗਵਾਈ ਵਾਲੀ ਅੱਠ ਮੈਂਬਰਾਂ ਦੀ ਟੀਮ ਬਰਫੀਲੇ ਤੂਫਾਨ ਵਿੱਚ ਫਸ ਗਈ। ਇਹ ਟੀਮ ਗਸ਼ਤੀ ਡਿਊਟੀ ’ਤੇ ਸੀ। ਬਰਫ਼ ਹੇਠ ਫਸੇ ਫ਼ੌਜੀਆਂ ਨੂੰ ਬਾਹਰ ਕੱਢਣ ਲਈ ਨੇੜਲੀਆਂ ਚੌਕੀਆਂ ਤੋਂ ਰਾਹਤ ਟੀਮਾਂ ਮੌਕੇ ’ਤੇ ਭੇਜੀਆਂ ਗਈਆਂ। ਟੀਮਾਂ ਨੇ ਬਰਫ਼ ਹੇਠ ਦੱਬੇ ਫੌਜੀਆਂ ਨੂੰ ਕੱਢਿਆ ਤੇ ਹੈਲੀਕਾਪਟਰ ਜ਼ਰੀਏ ਨੇੜਲੇ ਫੌਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਚਾਰ ਫ਼ੌਜੀਆਂ ਤੇ ਦੋ ਕੁਲੀਆਂ ਨੇ ਦਮ ਤੋੜ ਦਿੱਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਿਛਲੇ ਮਹੀਨੇ ਸਿਆਚਿਨ ਗਲੇਸੀਅਰ ਸੈਲਾਨੀਆਂ ਲਈ ਖੋਲ੍ਹਣ ਦਾ ਐਲਾਨ ਕੀਤਾ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget