ਪੜਚੋਲ ਕਰੋ

ਹੌਲਨਾਕ: 22 ਸਾਲ ਦੀ ਕੁੜੀ ਨਾਲ 40 ਲੋਕਾਂ ਨੇ ਕੀਤਾ ਬਲਾਤਕਾਰ, 2 ਗ੍ਰਿਫ਼ਤਾਰ

ਚੰਡੀਗੜ੍ਹ: ਮੋਰਨੀ ਦੀਆਂ ਪਹਾੜੀਆਂ ‘ਚ ਇੱਕ ਗੈਸਟ ਹਾਊਸ ਦੇ ਅੰਦਰ ਚਾਰ ਦਿਨ ਲਗਾਤਾਰ ਚੰਡੀਗੜ੍ਹ ਦੀ ਕੁੜੀ ਨਾਲ 40 ਲੋਕਾਂ ਵੱਲੋਂ ਸਮੂਹਿਕ ਬਲਾਤਕਾਰ ਕਰਨ ਦਾ ਹੌਲਨਾਕ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਪੁਲਿਸ ਨੇ 40 ਵਿੱਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਲਾਤਕਾਰੀ ਪੀੜਿਤਾ ਨੇ ਆਪਣੇ ਬਿਆਨ ‘ਚ ਦੱਸਿਆ ਕਿ ਮੋਰਨੀ ਦੇ ਲਵੇਲੀ ਗੈਸਟ ਹਾਊਸ ‘ਚ ਮੁੱਖ ਮੁਲਜ਼ਮ ਸੰਨੀ ਸਮੇਤ ਕੁੱਲ 40 ਲੋਕਾਂ ਨੇ ਬੀਤੇ ਸੋਮਵਾਰ ਤੋਂ ਲੈ ਕੇ ਬੁੱਧਵਾਰ ਤਕ ਲਗਾਤਾਰ ਉਸ ਨਾਲ ਬਲਾਤਕਾਰ ਕੀਤਾ ਹੈ। ਆਪਣੀ ਸ਼ਿਕਾਇਤ ‘ਚ ਲੜਕੀ ਨੇ ਕਿਹਾ ਕਿ ਮੁਲਜ਼ਮ ਸੰਨੀ ਨੌਕਰੀ ਦਾ ਝਾਂਸਾ ਦੇ ਕੇ ਲੜਕੀ ਨੂੰ ਮੋਰਨੀ ਲੈ ਕੇ ਗਿਆ ਸੀ। ਸ਼ਿਕਾਇਤ ਮੁਤਾਬਕ ਸੰਨੀ ਨੇ ਬਲਾਤਕਾਰੀ ਪੀੜਤਾ ਨੂੰ ਆਪਣੇ ਗੈਸਟ ਹਾਊਸ ‘ਚ ਨੌਕਰੀ ਬਦਲੇ 12,000 ਰੁਪਏ ਤਨਖ਼ਾਹ ਦੇਣ ਦਾ ਵੀ ਵਾਅਦਾ ਕੀਤਾ ਸੀ। ਚੰਡੀਗੜ੍ਹ ਪੁਲਿਸ ਗੈਸਟ ਹਾਊਸ ਚਲਾਉਣ ਵਾਲੇ ਮੁਲਜ਼ਮ ਸੰਨੀ ਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ। ਬਲਾਤਕਾਰ ਪੀੜਿਤ ਵੀਰਵਾਰ ਦੀ ਰਾਤ ਨੂੰ ਕਰੀਬ 11 ਵਜੇ ਮਨੀਮਾਜਰਾ ਦੇ ਠਾਣੇ ਪਹੁੰਚੀ ਸੀ ਤੇ ਆਪਣੀ ਸਾਰੀ ਵਿਥਿਆ ਸੁਣਾਈ ਸੀ। ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਹੈ। ਲੜਕੀ ਨੇ ਆਪਣੇ ਬਿਆਨ ‘ਚ ਕਿਹਾ ਕਿ ਉਸ ਨੂੰ ਕੋਈ ਨਸ਼ੀਲੀ ਚੀਜ਼ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਕਮਰੇ ‘ਚ ਬੰਦ ਕਰਕੇ ਇੱਕ ਤੋਂ ਬਾਅਦ ਇੱਕ ਮੁਲਜ਼ਮ ਉਸ ਨਾਲ ਬਲਾਤਕਾਰ ਕਰਦੇ ਰਹੇ। ਚੰਡੀਗੜ੍ਹ ਪੁਲਿਸ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਉਨ੍ਹਾਂ ਦੀ ਜਾਣਕਾਰੀ ਹਰਿਆਣਾ ਪੁਲਿਸ ਨਾਲ ਸਾਂਝੀ ਕੀਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Weather Report: ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Coronavirus New Variant: ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...
ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...
Himachal Entry Tax Hike : ਹਿਮਾਚਲ ਵਿਧਾਨ ਸਭਾ 'ਚ ਐਂਟਰੀ ਟੈਕਸ ਦਾ ਮੁੱਦਾ ਗੂੰਜਿਆ , CM ਸੁੱਖੂ ਨੇ ਕਿਹਾ-
Himachal Entry Tax Hike : ਹਿਮਾਚਲ ਵਿਧਾਨ ਸਭਾ 'ਚ ਐਂਟਰੀ ਟੈਕਸ ਦਾ ਮੁੱਦਾ ਗੂੰਜਿਆ , CM ਸੁੱਖੂ ਨੇ ਕਿਹਾ- "ਮੈਂ CM ਮਾਨ ਨਾਲ ਗੱਲ ਕਰਾਂਗਾ"  
Viral Video: ਸਿਆਸੀ ਜਗਤ 'ਚ ਆਇਆ ਭੂਚਾਲ, CM ਦੇ ਅਸਤੀਫ਼ੇ 'ਤੇ ਫੁੱਟ-ਫੁੱਟ ਰੋਇਆ ਇਹ ਮੰਤਰੀ! ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਵੀਡੀਓ...
ਸਿਆਸੀ ਜਗਤ 'ਚ ਆਇਆ ਭੂਚਾਲ, CM ਦੇ ਅਸਤੀਫ਼ੇ 'ਤੇ ਫੁੱਟ-ਫੁੱਟ ਰੋਇਆ ਇਹ ਮੰਤਰੀ! ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਵੀਡੀਓ...

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Coronavirus New Variant: ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...
ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...
Punjab School Timings: ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
Embed widget