ਪੜਚੋਲ ਕਰੋ
Advertisement
ਕੇਂਦਰ ਨੇ ਖਾਲਿਸਤਾਨ ਪੱਖੀ ਸਮੂਹ SFJ ਦੀਆਂ 40 ਵੈਬਸਾਈਟਾਂ ਕੀਤੀਆਂ ਬਲਾਕ
ਕੇਂਦਰ ਨੇ ਐਤਵਾਰ ਨੂ 40 ਵੈਬਸਾਈਟਾਂ ਬਲਾਕ ਕਰ ਦਿੱਤੀਆਂ ਹਨ ਜੋ ਖਾਲਿਸਤਾਨ ਪੱਖੀ ਸਮੂਹ ਸਿੱਖਸ ਫਾਰ ਜਸਟਿਸ (SFJ)ਨਾਲ ਸਬੰਧਿਤ ਸਨ।
ਨਵੀਂ ਦਿੱਲੀ: ਕੇਂਦਰ ਨੇ ਐਤਵਾਰ ਨੂ 40 ਵੈਬਸਾਈਟਾਂ ਬਲਾਕ ਕਰ ਦਿੱਤੀਆਂ ਹਨ ਜੋ ਖਾਲਿਸਤਾਨ ਪੱਖੀ ਸਮੂਹ ਸਿੱਖਸ ਫਾਰ ਜਸਟਿਸ (SFJ)ਨਾਲ ਸਬੰਧਿਤ ਸਨ।
ਕੇਂਦਰੀ ਗ੍ਰਹਿ ਮੰਤਰਾਲੇ ਮੁਤਾਬਿਕ,
" ਯੂਏਪੀਏ, 1967 ਅਧੀਨ ਗੈਰਕਾਨੂੰਨੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਨੇ ਆਪਣੇ ਮਕਸਦ ਲਈ ਸਮਰਥਕਾਂ ਦੇ ਰਜਿਸਟਰੇਸ਼ਨ ਲਈ ਇੱਕ ਮੁਹਿੰਮ ਚਲਾਈ ਸੀ।ਗ੍ਰਹਿ ਮੰਤਰਾਲੇ ਦੀ ਸਿਫਾਰਸ਼ 'ਤੇ MeitY ਨੇ ਆਈਟੀ ਦੇ ਐਕਟ ਦੇ ਸੈਕਸ਼ਨ 69 ਏ ਦੇ ਤਹਿਤ ਆਦੇਸ਼ ਜਾਰੀ ਕੀਤੇ ਹਨ ਅਤੇ ਐਸਐਫਜੇ ਦੀਆਂ 40 ਵੈਬਸਾਈਟਾਂ ਤੇ ਰੋਕ ਲਾ ਦਿੱਤੀ ਹੈ। "
-
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡSikhs For Justice (SFJ), an unlawful organization under the UAPA,1967, launched a campaign for registering supporters for its cause. On recommendation of MHA, MeitY has issued orders under sec. 69 A of the I.T. Act, 2000, for blocking 40 websites of SFJ@AmitShah @HMOIndia
— Spokesperson, Ministry of Home Affairs (@PIBHomeAffairs) July 5, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਆਈਪੀਐਲ
Advertisement